• Latest
  • Trending
Crime News: ਰੀਲ ਬਣਾਉਣ ਤੋਂ ਰੋਕਿਆ ਤਾਂ ਪਤਨੀ ਨੇ ਕਰਤਾ ਪਤੀ ਦਾ ਕਤਲ

Crime News: ਰੀਲ ਬਣਾਉਣ ਤੋਂ ਰੋਕਿਆ ਤਾਂ ਪਤਨੀ ਨੇ ਕਰਤਾ ਪਤੀ ਦਾ ਕਤਲ

8 months ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

19 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

57 minutes ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

1 hour ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

2 hours ago
National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

2 hours ago
Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

4 hours ago
Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

4 hours ago
National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

4 hours ago
Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

4 hours ago
Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

6 hours ago
Hindi News
English News
Wednesday, September 30, 2026
No Result
View All Result
31 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime News: ਰੀਲ ਬਣਾਉਣ ਤੋਂ ਰੋਕਿਆ ਤਾਂ ਪਤਨੀ ਨੇ ਕਰਤਾ ਪਤੀ ਦਾ ਕਤਲ

January 30, 2026
in ਖਬਰਾਂ, ਰਾਸ਼ਟਰੀ
Crime News: ਰੀਲ ਬਣਾਉਣ ਤੋਂ ਰੋਕਿਆ ਤਾਂ ਪਤਨੀ ਨੇ ਕਰਤਾ ਪਤੀ ਦਾ ਕਤਲ

Crime News

Crime News: ਰੀਲ ਬਣਾਉਣ ਤੋਂ ਰੋਕਿਆ ਤਾਂ ਪਤਨੀ ਨੇ ਕਰਤਾ ਪਤੀ ਦਾ ਕਤਲ

– ਵਿਆਹ ਵਾਲੀ ਦੀ ਪੱਗ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ
– ਯੂਟਿਊਬ ਤੋਂ ਸਿੱਖਿਆ ਫੰਦਾ ਬਣਾਉਣਾ

ਮੱਧ ਪ੍ਰਦੇਸ਼, 30 ਜਨਵਰੀ 2026 (ਵਿਸ਼ਵ ਵਾਰਤਾ) – ਮੱਧ ਪ੍ਰਦੇਸ਼ (Crime News) ਦੇ ਝਾਬੂਆ ਵਿੱਚ ਪਤਨੀ ਵਿਆਹ ‘ਚ ਰੀਲ ਬਣਾਉਣ ਦੀ ਇਜਾਜ਼ਤ ਨਾ ਦੇਣ ‘ਤੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਪਤਨੀ ਨੇ ਪਤੀ ਦੀ ਵਿਆਹ ਵਾਲੀ ਪੱਗ ਨਾਲ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪਤਨੀ ਨੇ ਯੂਟਿਊਬ ਦੇਖ ਕੇ ਵਾਰਦਾਤ ਦੀ ਯੋਜਨਾ ਬਣਾਈ। ਇਹ ਘਟਨਾ 28 ਜਨਵਰੀ ਨੂੰ ਠੰਡਲਾ ਥਾਣਾ ਖੇਤਰ ਵਿੱਚ ਵਾਪਰੀ। ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਮਾਮਲੇ ਨੂੰ ਸੁਲਝਾ ਲਿਆ ਹੈ ਅਤੇ ਪਤਨੀ ਨਾਬਾਲਗ ਹੈ ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

Crime News
Crime News

ਐਸਪੀ ਡਾ. ਸ਼ਿਵਦਿਆਲ ਸਿੰਘ ਨੇ ਦੱਸਿਆ ਕਿ 28 ਜਨਵਰੀ ਨੂੰ ਦੁਪਹਿਰ 12 ਵਜੇ ਦੇ ਕਰੀਬ, ਡਾਇਲ 112 ‘ਤੇ ਇੱਕ ਫੋਨ ਆਇਆ ਜਿਸ ਵਿੱਚ ਰਾਏਚੰਦ ਮੱਲ ਦੇ ਪੁੱਤਰ 25 ਸਾਲਾ ਕੈਲਾਸ਼ ਦੀ ਲਾਸ਼ ਉਸਦੇ ਘਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਪਈ ਹੋਣ ਦੀ ਰਿਪੋਰਟ ਮਿਲੀ । ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸ਼ੁਰੂਆਤੀ ਜਾਂਚ ‘ਤੇ ਮਾਮਲੇ ਨੂੰ ਗੁੰਝਲਦਾਰ ਪਾਇਆ। ਪੋਸਟਮਾਰਟਮ ਰਿਪੋਰਟ ਵਿੱਚ ਖੁਲਾਸਾ ਹੋਇਆ ਕਿ ਕੈਲਾਸ਼ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਸੀ। ਪੁਲਿਸ ਨੇ ਇਸ ਬਿੰਦੂ ਤੋਂ ਜਾਂਚ ਨੂੰ ਅੱਗੇ ਵਧਾਇਆ।

ਇਸ ਦੌਰਾਨ, ਇਹ ਪਤਾ ਲੱਗਾ ਕਿ ਕੈਲਾਸ਼ ਨੂੰ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਸੀ, ਜਿਸ ਕਾਰਨ ਉਨ੍ਹਾਂ ਵਿਚਕਾਰ ਅਕਸਰ ਬਹਿਸ ਹੁੰਦੀ ਰਹਿੰਦੀ ਸੀ। ਇਸ ਦੇ ਆਧਾਰ ‘ਤੇ, ਪੁਲਿਸ ਨੇ ਉਸਦੀ ਪਤਨੀ ਨੂੰ ਪੁੱਛਗਿੱਛ ਲਈ ਪੁਲਿਸ ਸਟੇਸ਼ਨ ਬੁਲਾਇਆ। ਜਦੋਂ ਪੁਲਿਸ ਨੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਪਤਨੀ ਨੇ ਅਪਰਾਧ ਕਬੂਲ ਕਰ ਲਿਆ। ਪਤਨੀ ਨੇ ਦੱਸਿਆ ਕਿ 28 ਜਨਵਰੀ ਨੂੰ, ਕੈਲਾਸ਼ ਅਤੇ ਉਹ ਇੱਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਏ ਸਨ। ਉੱਥੇ, ਉਹ ਡੀਜੇ ‘ਤੇ ਨੱਚਦੇ ਹੋਏ ਰੀਲ ਬਣਾ ਰਹੀ ਸੀ। ਕੈਲਾਸ਼ ਨੇ ਉਸਨੂੰ ਨੱਚਣ ਅਤੇ ਰੀਲ ਨੂੰ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਤੋਂ ਮਨ੍ਹਾ ਕਰ ਦਿੱਤਾ। ਇਸ ਨਾਲ ਦੋਵਾਂ ਵਿਚਕਾਰ ਗਰਮਾ-ਗਰਮ ਬਹਿਸ ਹੋ ਗਈ।

ਵਿਆਹ ਸਮਾਰੋਹ ਤੋਂ ਵਾਪਸ ਆਉਣ ਤੋਂ ਬਾਅਦ, ਕੈਲਾਸ਼ ਸੌਣ ਲਈ ਚਲਾ ਗਿਆ। ਫਿਰ ਉਸਦੀ ਪਤਨੀ ਨੇ ਉਸ ਪੱਗ ਨੂੰ ਚੁੱਕਿਆ ਜੋ ਉਸਨੇ ਆਪਣੇ ਵਿਆਹ ਵਿੱਚ ਪਹਿਨੀ ਸੀ। ਉਸਨੇ ਪੱਗ ਦੀ ਰੱਸੀ ਬਣਾਈ ਅਤੇ ਜਦੋਂ ਕੈਲਾਸ਼ ਗੂੜੀ ਨੀਂਦ ਵਿੱਚ ਸੀ, ਉਸ ਦਾ ਗਲਾ ਘੁੱਟ ਕੇ ਕਤਲ (Crime News) ਕਰ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCrime NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

by Ranjit Singh
September 30, 2026
0

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ - ਜਗਦੀਸ਼ ਭੋਲਾ ਨੂੰ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
September 30, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

by Ranjit Singh
September 30, 2026
0

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ - ਨਸ਼ਾ ਤੇ ਹਥਿਆਰ ਸਪਲਾਈ ਦੇ ਨੈੱਟਵਰਕਾਂ ਦਾ...

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

by Ranjit Singh
September 30, 2026
0

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ ਨਵੀਂ ਦਿੱਲੀ, 30 ਸਤੰਬਰ (ਵਿਸ਼ਵ ਵਾਰਤਾ): ਹਰ ਮਹੀਨੇ ਦੀ ਪਹਿਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

by Ranjit Singh
September 30, 2026
0

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ - ਜਗਦੀਸ਼ ਭੋਲਾ ਨੂੰ...

Most Popular

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

by Jaspreet Kaur
6 days ago
0

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ! ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਨੈਸ਼ਨਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 