• Latest
  • Trending
Crime: 10,000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

1 year ago
PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

11 minutes ago
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

25 minutes ago
ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

49 minutes ago
ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

2 hours ago
ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

Hindi News
English News
Monday, August 31, 2026
No Result
View All Result
32 °c
Chandigarh
29 ° Tue
28 ° Wed
27 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime: 10,000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

August 28, 2025
in ਖਬਰਾਂ, ਪੰਜਾਬ
Crime: 10,000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Crime

ਚੰਡੀਗੜ੍ਹ 28 ਅਗਸਤ 2025 (ਵਿਸ਼ਵ ਵਾਰਤਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ (Crime) ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਤਿ-ਸੁਰੱਖਿਆ ਜੇਲ੍ਹ, ਨਾਭਾ ਜ਼ਿਲ੍ਹਾ ਪਟਿਆਲਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Crime
Crime

ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਪਾਤੜਾਂ ਕਸਬੇ ਦੀ ਇੱਕ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਕੇਂਦਰੀ ਜੇਲ੍ਹ, ਨਾਭਾ ਵਿਖੇ ਬੰਦ ਉਸਦੇ ਪਤੀ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਅਤੇ 20,000 ਰੁਪਏ ਰਿਸ਼ਵਤ (Crime) ਵਜੋਂ ਮੰਗ ਰਿਹਾ ਸੀ। ਬਾਅਦ ਵਿੱਚ, ਸ਼ਿਕਾਇਤਕਰਤਾ ਨੇ ਗੂਗਲ ਪੇਅ ਰਾਹੀਂ 10000 ਰੁਪਏ ਰਿਸ਼ਵਤ ਵਜੋਂ ਵਿੱਚ ਤਬਦੀਲ ਕਰ ਦਿੱਤੇ।

ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸੱਚੇ ਪਾਏ ਗਏ ਅਤੇ ਉਕਤ ਸਹਾਇਕ ਜੇਲ੍ਹ ਸੁਪਰਡੈਂਟ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ। ਇਸ ਪਿੱਛੋਂ ਦੋਸ਼ੀ ਫਰਾਰ ਚੱਲ ਰਿਹਾ ਸੀ ਅਤੇ ਹੁਣ ਉਸਦੀ ਜ਼ਮਾਨਤ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਸੀ। ਅੱਜ ਅਦਾਲਤ ਵਿੱਚ ਉਸ ਵੱਲੋਂ ਆਤਮ ਸਮਰਪਣ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਸਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicrimeLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

by Jaspreet Kaur
August 31, 2026
0

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ): ਫਿਨਟੈੱਕ...

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

by Jaspreet Kaur
August 31, 2026
0

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਅੰਮ੍ਰਿਤਸਰ, 31 ਅਗਸਤ 2026 (ਵਿਸ਼ਵ ਵਾਰਤਾ) : ਪੰਜਾਬ...

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

by Navjot
August 31, 2026
0

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ   ਚੰਡੀਗੜ੍ਹ, 31 ਅਗਸਤ(ਵਿਸ਼ਵ ਵਾਰਤਾ) ਪੰਜਾਬ ਸਰਕਾਰ...

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

by Jaspreet Kaur
August 31, 2026
0

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ): ਲੁਧਿਆਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

by Jaspreet Kaur
August 31, 2026
0

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ): ਫਿਨਟੈੱਕ...

Most Popular

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
4 weeks ago
0

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 6 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 