• Latest
  • Trending
Crime: ਕੈਨੇਡਾ ਤੋਂ ਡਿਪੋਰਟ ਹੋਈ ਪਤਨੀ ਤੇ ਪ੍ਰੇਮੀ ਵੱਲੋਂ ਮਿਲ ਕੇ ਕੀਤੇ ਕਤਲ ਮਾਮਲੇ ‘ਚ ਨਵੀਂ ਅਪਡੇਟ

Crime: ਕੈਨੇਡਾ ਤੋਂ ਡਿਪੋਰਟ ਹੋਈ ਪਤਨੀ ਤੇ ਪ੍ਰੇਮੀ ਵੱਲੋਂ ਮਿਲ ਕੇ ਕੀਤੇ ਕਤਲ ਮਾਮਲੇ ‘ਚ ਨਵੀਂ ਅਪਡੇਟ

8 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

24 minutes ago
ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

34 minutes ago
ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

1 hour ago
ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

2 hours ago
ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

2 hours ago
ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

2 hours ago
ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

3 hours ago
ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

3 hours ago
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

4 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

4 hours ago
Hindi News
English News
Friday, August 7, 2026
No Result
View All Result
26 °c
Chandigarh
30 ° Sat
30 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime: ਕੈਨੇਡਾ ਤੋਂ ਡਿਪੋਰਟ ਹੋਈ ਪਤਨੀ ਤੇ ਪ੍ਰੇਮੀ ਵੱਲੋਂ ਮਿਲ ਕੇ ਕੀਤੇ ਕਤਲ ਮਾਮਲੇ ‘ਚ ਨਵੀਂ ਅਪਡੇਟ

December 2, 2025
in ਖਬਰਾਂ, ਪੰਜਾਬ
Crime: ਕੈਨੇਡਾ ਤੋਂ ਡਿਪੋਰਟ ਹੋਈ ਪਤਨੀ ਤੇ ਪ੍ਰੇਮੀ ਵੱਲੋਂ ਮਿਲ ਕੇ ਕੀਤੇ ਕਤਲ ਮਾਮਲੇ ‘ਚ ਨਵੀਂ ਅਪਡੇਟ

Faridkot Murder Case

Crime: ਕੈਨੇਡਾ ਤੋਂ ਡਿਪੋਰਟ ਹੋਈ ਪਤਨੀ ਤੇ ਪ੍ਰੇਮੀ ਵੱਲੋਂ ਮਿਲ ਕੇ ਕੀਤੇ ਕਤਲ ਮਾਮਲੇ ‘ਚ ਨਵੀਂ ਅਪਡੇਟ

ਚੰਡੀਗੜ੍ਹ, 2 ਦਸੰਬਰ 2025 (ਵਿਸ਼ਵ ਵਾਰਤਾ) – ਫਰੀਦਕੋਟ (Crime) ਦੇ ਸੁਖਾਂਵਾਲਾ ਪਿੰਡ ਵਿੱਚ ਪ੍ਰੇਮ ਸਬੰਧਾਂ ਕਾਰਨ ਇੱਕ ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦੇ ਕਤਲ ਮਾਮਲੇ ‘ਚ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ।

ਮਿਲੀ ਜਾਣਕਰੀ ਅਨੁਸਾਰ ਇਸ ਕਤਲ ਮਾਮਲੇ ‘ਚ ਔਰਤ ਦਾ, ਜੋ ਕਿ ਬਠਿੰਡਾ ਦੇ ਬੱਲੂਆਣਾ ਪਿੰਡ ਦਾ ਰਹਿਣ ਵਾਲਾ ਹੈ, ਵੱਲੋਂ ਕੋਰਟ ‘ਚ ਸਿਰੰਡਰ ਕੀਤਾ ਜਾ ਸਕਦਾ ਹੈ, ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੀ ਪਤਨੀ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ, ਜਦੋਂ ਅਜੇ ਤੱਕ ਅਦਾਲਤ ‘ਚ ਪੇਸ਼ ਨਹੀਂ ਕੀਤਾ ਜਾ ਸਕਿਆ ਸੀ।

Crime News
Crime News

ਜਾਣਕਾਰੀ ਅਨੁਸਾਰ ਪ੍ਰੇਮੀ ਹਰਕਮਲਪ੍ਰੀਤ ਸਿੰਘ ਦੇ ਸਿਰੰਡਰ ਤੋਂ ਬਾਅਦ ਦੋਵਾਂ ਨੂੰ ਮੈਜਿਸਟਰੇਟ ਸੀਨੀਅਰ ਡਿਵੀਜ਼ਨ ਜੁਗਰਾਜ ਸਿੰਘ ਸਿੱਧੂ ਦੀ ਅਦਾਲਤ ‘ਚ ਪੇਸ਼ ਕੀਤਾ ਜਾਏਗਾ। ਜਿਥੋਂ ਪੁਲਿਸ ਦੋਵਾਂ ਦਾ ਰਿਮਾਂਡ ਲੈ ਸਕਦੀ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦੀ ਪਤਨੀ ਨੇ ਇੱਕ ਵੱਡਾ ਬਿਆਨ ਵੀ ਦਿੱਤਾ ਹੈ ਕਿ ਉਸ ਵੱਲੋਂ ਆਪਣੇ ਪਤੀ ਨੂੰ ਮਾਰਨ ਦੀ ਕੋਈ ਸੰਭਾਵਨਾ ਨਹੀਂ ਸੀ, ਪਰ ਉਸ ਦੇ ਨਾਲ ਦੇ ਨੇ ਉਸ ਨੂੰ ਮਾਰਤਾ।

ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਵਾਪਰੀ ਸੀ। ਮ੍ਰਿਤਕ (Crime) ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ, ਜਿਸ ਦੀ ਲਾਸ਼ ਘਰ ਦੀ ਛੱਤ ਤੋਂ ਮਿਲੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicrimeLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

by Jaspreet Kaur
August 7, 2026
0

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ ਜੰਗਲ 'ਚੋਂ ਮਿਲੀ ਲਾਸ਼ ਚੰਡੀਗੜ੍ਹ , 7 ਅਗਸਤ (ਵਿਸ਼ਵ ਵਾਰਤਾ): ਅਮਰੀਕਾ 'ਚ...

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

by Jaspreet Kaur
August 7, 2026
0

ਭਲਕੇ ਦਿੱਲੀ ਦੌਰੇ 'ਤੇ ਮੁੱਖ ਮੰਤਰੀ ਭਗਵੰਤ ਮਾਨ - ਮਨੋਹਰ ਲਾਲ ਖੱਟੜ ਨਾਲ ਕਰਨਗੇ ਅਹਿਮ ਬੈਠਕ ਚੰਡੀਗੜ੍ਹ, 7 ਅਗਸਤ (ਵਿਸ਼ਵ...

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

by Jaspreet Kaur
August 7, 2026
0

ਹਰਿਆਣਾ 'ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ ਹਰਿਆਣਾ, 7 ਅਗਸਤ (ਵਿਸ਼ਵ ਵਾਰਤਾ): ਹਰਿਆਣਾ ਦੇ ਅੰਬਾਲਾ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ;  ਅੰਮ੍ਰਿਤਸਰ ਵਿੱਚ 3 ਗ੍ਰਿਫ਼ਤਾਰ ; 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ

ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ;  ਅੰਮ੍ਰਿਤਸਰ ਵਿੱਚ 3 ਗ੍ਰਿਫ਼ਤਾਰ ; 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ

by Navjot
1 month ago
0

ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ;  ਅੰਮ੍ਰਿਤਸਰ ਵਿੱਚ 3 ਗ੍ਰਿਫ਼ਤਾਰ ; 6 ਹੈਂਡ ਗ੍ਰਨੇਡ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 