• Latest
  • Trending
PUNJAB GOVT ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

PUNJAB GOVT ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

6 months ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

33 minutes ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

2 hours ago
ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

2 hours ago
Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

2 hours ago
Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

3 hours ago
Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

3 hours ago
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

5 hours ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

5 hours ago
Hindi News
English News
Saturday, August 29, 2026
No Result
View All Result
35 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB GOVT ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ, ਪੰਚਾਇਤਾਂ ਅਤੇ ਉੱਦਮੀਆਂ ਨੂੰ ਸਸ਼ਕਤ ਬਣਾਉਣ ਲਈ ਇਨ-ਸੀਟੂ ਅਤੇ ਐਕਸ-ਸੀਟੂ ਨਿਪਟਾਰੇ ‘ਤੇ ਧਿਆਨ ਕੀਤਾ ਕੇਂਦਰਤ: ਖੁੱਡੀਆਂ

February 25, 2026
in ਖਬਰਾਂ, ਪੰਜਾਬ
PUNJAB GOVT ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

PUNJAB GOVT ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

• ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ, ਪੰਚਾਇਤਾਂ ਅਤੇ ਉੱਦਮੀਆਂ ਨੂੰ ਸਸ਼ਕਤ ਬਣਾਉਣ ਲਈ ਇਨ-ਸੀਟੂ ਅਤੇ ਐਕਸ-ਸੀਟੂ ਨਿਪਟਾਰੇ ‘ਤੇ ਧਿਆਨ ਕੀਤਾ ਕੇਂਦਰਤ: ਖੁੱਡੀਆਂ

• ਸਾਉਣੀ 2025 ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 53 ਫੀਸਦ ਦੀ ਆਈ ਗਿਰਾਵਟ, ਜੋ ਇਸ ਯੋਜਨਾ ਦੀ ਸਫਲਤਾ ਨੂੰ ਕਰਦੀ ਹੈ ਉਜਾਗਰ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 25 ਫਰਵਰੀ (ਵਿਸ਼ਵ ਵਾਰਤਾ);- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਪੂਰੀ ਤਰ੍ਹਾਂ ਮੁਕਤ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਦੀ ਖਰੀਦ ਲਈ 395 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ, ਕਸਟਮ ਹਾਇਰਿੰਗ ਸੈਂਟਰਾਂ (ਸੀਐਚਸੀ), ਵਿਅਕਤੀਗਤ ਕਿਸਾਨਾਂ ਅਤੇ ਸਪਲਾਈ ਚੇਨਾਂ ਸਮੇਤ 5358 ਲਾਭਪਾਤਰੀਆਂ ਨੂੰ ਸੀਆਰਐਮ ਮਸ਼ੀਨਾਂ ਦੀ ਖਰੀਦ ਉਤੇ 50 ਫ਼ੀਸਦ ਤੋਂ 80 ਫ਼ੀਸਦ ਤੱਕ ਸਬਸਿਡੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ‘ਤੇ ਵਿਸ਼ੇਸ਼ ਧਿਆਨ ਕੇਂਦਰਤ ਦਿੱਤਾ ਗਿਆ ਹੈ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਪ੍ਰਤੀ ਸੂਬੇ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਸ. ਖੁੱਡੀਆਂ ਨੇ ਵਿਆਪਕ ਵੰਡ ਨੈੱਟਵਰਕ ਦਾ ਜ਼ਿਕਰ ਕੀਤਾ, ਜੋ ਮਸ਼ੀਨਰੀ ਦੀ ਕਿਸਾਨਾਂ ਤੱਕ ਆਸਾਨ ਪੁਹੰਚ ਨੂੰ ਯਕੀਨੀ ਬਣਾਉਂਦਾ ਹੈ। ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਕਿਫਾਇਤੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ’ਚ 66 ਸਹਿਕਾਰੀ ਸਭਾਵਾਂ ਵੱਲੋਂ 1151 ਨਵੇਂ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕੀਤੇ ਗਏ। ਇਸ ਵਿੱਚ 1042 ਪੇਂਡੂ ਉੱਦਮੀ ਸ਼ਾਮਲ ਹਨ, ਜੋ ਸਥਾਨਕ ਉੱਦਮ ਨੂੰ ਚਲਾ ਕੇ ਯੋਜਨਾ ਨੂੰ ਮਜ਼ਬੂਤ ਆਧਾਰ ਦਿੰਦੇ ਹਨ, 28 ਕਿਸਾਨ ਉਤਪਾਦਕ ਸੰਗਠਨ (ਐਫ.ਪੀ.ਓ.) ਪੈਮਾਨੇ ਦੀ ਆਰਥਿਕਤਾ ਨੂੰ ਵਧਾਉਂਦੇ ਹਨ ਅਤੇ 15 ਗ੍ਰਾਮ ਪੰਚਾਇਤਾਂ ਪਿੰਡ ਪੱਧਰ ’ਤੇ ਭਾਈਚਾਰਕ ਤੌਰ ’ਤੇ ਹੱਲ ਯਕੀਨੀ ਬਣਾਉਂਦੀਆਂ ਹਨ।

ਸਿੱਧੀ ਮਾਲਕੀ ਨੂੰ ਵੱਡਾ ਹੁਲਾਰਾ ਦਿੰਦਿਆਂ ਇਸ ਯੋਜਨਾ ਨੇ 4181 ਵਿਅਕਤੀਗਤ ਕਿਸਾਨਾਂ ਨੂੰ ਵੀ ਆਧੁਨਿਕ, ਕੁਸ਼ਲ ਸੀਆਰਐਮ ਮਸ਼ੀਨਾਂ ਪ੍ਰਦਾਨ ਕਰਕੇ ਲਾਭ ਪਹੁੰਚਾਇਆ ਹੈ। ਇਸ ਤੋਂ ਇਲਾਵਾ ਉਦਯੋਗਿਕ ਵੈਲੀਊ ਚੇਨ ਨੂੰ ਮਜ਼ਬੂਤ ਕਰਨ ਲਈ ਇੱਕ ਰਣਨੀਤਕ ਕਦਮ ਤਹਿਤ, 26 ਪੈਡੀ ਸਪਲਾਈ ਚੇਨ ਸਥਾਪਤ ਕੀਤੀਆਂ ਗਈਆਂ ਹਨ। ਇਹ ਸਪਲਾਈ ਚੇਨ ਪਰਾਲੀ ਨੂੰ ਬਾਇਓਮਾਸ ਪਲਾਂਟਾਂ ਅਤੇ ਉਦਯੋਗਿਕ ਇਕਾਈਆਂ ਤੱਕ ਪਹੁੰਚਣ ਅਤੇ ਲਿਆਉਣ-ਲਿਜਾਣ, ਪ੍ਰਭਾਵਸ਼ਾਲੀ ਢੰਗ ਨਾਲ ਰਹਿੰਦ-ਖੂੰਹਦ ਨੂੰ ਮਾਲੀਏ ਵਿੱਚ ਬਦਲਣ ਅਤੇ ਇੱਕ ਸਰਕੂਲਰ ਅਰਥਵਿਵਸਥਾ ਦਾ ਨਿਰਮਾਣ ਕਰਨ ਵਿੱਚ ਅਹਿਮ ਯੋਗਦਾਨ ਨਿਭਾਏਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 395 ਕਰੋੜ ਰੁਪਏ ਦੀ ਮਿਸਾਲੀ ਸਬਸਿਡੀ ਕਿਸਾਨ ਭਾਈਚਾਰੇ ਅਤੇ ਵਾਤਾਵਰਣ ਪ੍ਰਤੀ ਸਰਕਾਰ ਦੇ ਦ੍ਰਿੜ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਬਸਿਡੀ ਨਹੀਂ ਸਗੋਂ ਸੂਬੇ ਦੇ ਭਵਿੱਖ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਸਾਹ ਲੈਣ ਵਾਲੀ ਸਵੱਛ ਤੇ ਤਾਜ਼ੀ ਹਵਾ ਵਿੱਚ ਇੱਕ ਨਿਵੇਸ਼ ਹੈ। ਸਰਕਾਰ ਵੱਲੋਂ ਪਿੰਡ ਪੱਧਰ ’ਤੇ ਮਸ਼ੀਨਰੀ ਦੀ ਉਪਲਬਧਤਾ ਤੋਂ ਲੈ ਕੇ ਪਰਾਲੀ ਲਈ ਮਜ਼ਬੂਤ ਮਾਰਕੀਟ ਯਕੀਨੀ ਬਣਾਉਣ ਤੱਕ ਸਾਰੇ ਹੱਲ ਪ੍ਰਦਾਨ ਕੀਤੇ ਜਾ ਰਹੇ ਹਨ।

ਖੇਤੀਬਾੜੀ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਉਪਕਰਣਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ। ਸਾਲ 2025-26 ਲਈ ਸੀਆਰਐਮ ਸਕੀਮ ਅਧੀਨ ਇਸ ਅਹਿਮ ਯਤਨ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆ ਰਹੇ ਹਨ, ਕਿਉਂਕਿ ਸਾਉਣੀ ਸੀਜ਼ਨ 2025 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫ਼ੀਸਦ ਦੀ ਗਿਰਾਵਟ ਆਈ ਹੈ, ਜਿਸ ਨਾਲ ਸਾਲ 2024 ਵਿੱਚ ਮਾਮਲੇ 10,909 ਤੋਂ ਘਟ ਕੇ 5,114 ਰਹਿ ਗਏ, ਜਿਸ ਨਾਲ ਦੇਸ਼ ਵਿੱਚ ਟਿਕਾਊ ਖੇਤੀਬਾੜੀ ਲਈ ਇੱਕ ਨਵਾਂ ਮਾਪਦੰਡ ਸਥਾਪਤ ਹੋਇਆ ਹੈ।

Tags: BREAKING NEWSBreaking news in PunjabiPUNJAB GOVTpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

by Jaspreet Kaur
August 29, 2026
0

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ) –ਭਾਰਤ...

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

by Jaspreet Kaur
August 29, 2026
0

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ 'ਤੇ ਸਖ਼ਤੀ: ਜਾਰੀ ਹੋਣਗੇ Show-Cause Notice ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ) – ਬੀਤੀ 27...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

by Ranjit Singh
August 29, 2026
0

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ - ‘ਖੜਗੇ ਦੇ ਮੰਚ ਦਾ ਸ਼ੁੱਧੀਕਰਨ ਕਰਨ ਵਾਲਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

by Jaspreet Kaur
August 29, 2026
0

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ) –ਭਾਰਤ...

Most Popular

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

by Navjot
2 days ago
0

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ 'ਤੇ ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ)  ਵੀਰਵਾਰ ਨੂੰ ਪੰਜਾਬ ਭਰ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 