• Latest
  • Trending
FEROZEPUR ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

FEROZEPUR ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

2 years ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

13 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

22 minutes ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

26 minutes ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

37 minutes ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

1 hour ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

1 hour ago
NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

2 hours ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

3 hours ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

5 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FEROZEPUR ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਭੇਜੀਆਂ ਗਈਆਂ ਸਨ ਖੇਪਾਂ : ਡੀਜੀਪੀ ਗੌਰਵ ਯਾਦਵ

May 7, 2025
in ਖਬਰਾਂ, ਪੰਜਾਬ
FEROZEPUR ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

Ferozepur ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

— ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਭੇਜੀਆਂ ਗਈਆਂ ਸਨ ਖੇਪਾਂ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਫਿਰੋਜ਼ਪੁਰ, 7 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ -ਵੱਖ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨ ਦੀਆਂ ਬਣੀਆਂ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ ਸਲਾਈਡ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਰਹੱਦ ਪਾਰੋਂ ਚਲਾਏ ਜਾਂਦੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਜੱਜ ਸਿੰਘ, ਦੋਵੇਂ ਵਾਸੀ ਪਿੰਡ ਕਮਾਲ ਵਾਲਾ, ਜਿ਼ਲ੍ਹਾ ਫਿਰੋਜ਼ਪੁਰ ਅਤੇ ਬੱਬੂ ਸਿੰਘ ਉਰਫ਼ ਬੱਬੂ ਵਾਸੀ ਪਿੰਡ ਜੱਲੋ ਕੇ, ਫਿਰੋਜ਼ਪੁਰ ,ਵਜੋਂ ਹੋਈ ਹੈ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ਸੀ। ਉਹਨਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਪਹਿਲੇ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਸੀ.ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਦੀ ਖੁਫੀਆ ਜਾਣਕਾਰੀ ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਕੋਤਵਾਲ ਦੇ ਲਿੰਕ ਰੋਡ ਤੇ ਸਥਿਤ ਸਰਕਾਰੀ ਕਾਲਜ, ਮੋਹਕਮ ਵਾਲਾ ਨੇੜੇ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਸੰਦੀਪ ਸਿੰਘ ਅਤੇ ਜੱਜ ਸਿੰਘ ਨੂੰ 465 ਗਰਾਮ ਹੈਰੋਇਨ ਅਤੇ ਦੋ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਪਿਸਤੌਲ ਸਲਾਈਡਰ ਨਾਲ ਗ੍ਰਿਫ਼ਤਾਰ ਕਰ ਲਿਆ ।

ਉਹਨਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਆਪਣੇ ਹੀਰੋ ਹੌਂਡਾ ਮੋਟਰਸਾਈਕਲ (ਪੀਬੀ- 05-ਆਰ-3298) ਤੇ ਕਿਸੇ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ ਅਤੇ ਇਸ ਸਬੰਧ ਵਿੱਚ, ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 -ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 52 ਮਿਤੀ 06/05/2025 ਨੂੰ ਦੇਸ ਦਰਜ ਕੀਤਾ ਗਿਆ ਹੈ।

ਦੂਜੇ ਆਪ੍ਰੇਸ਼ਨ ਬਾਰੇ ਏਆਈਜੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ਤੇ, ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਭਾਖੜਾ ਵਿੱਚ ਸਥਿਤ ਉਸਦੇ ਖੇਤ ਤੋਂ 5 ਕਿਲੋ ਹੈਰੋਇਨ ਬਰਾਮਦ ਕਰqਕੇ ਨਸ਼ਾ ਤਸਕਰ ਬੱਬੂ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ, ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21- ਸੀ ਅਤੇ 29 ਤਹਿਤ ਐਫਆਈਆਰ ਨੰਬਰ 86 ਮਿਤੀ 07/05/2025 ਨੂੰ ਕੇਸ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ...

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦਾ ਕੀਤਾ ਤਬਾਦਲਾ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸ਼ੁੱਕਰਵਾਰ ਨੂੰ ਦਿੱਲੀ ਦੇ ਪੁਰਾਣਾ ਕਿਲਾ ਵਿਖੇ...

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਅਮਰੀਕਾ ਨੇ 17-18 ਨਵੰਬਰ ਨੂੰ ਨਵੀਂ ਦਿੱਲੀ ਵਿੱਚ 'ਭਾਰਤ-ਅਮਰੀਕਾ ਮਿਲਟਰੀ ਕੋਆਪਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ...

Most Popular

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

by Ranjit Singh
3 weeks ago
0

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 