• Latest
  • Trending
CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

1 hour ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

26 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

43 minutes ago
Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

47 minutes ago
International: ਪੇਰੂ ਵਿੱਚ ਟੂਰਿਸਟ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ 13 ਦੀ ਮੌਤ

58 minutes ago
Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

1 hour ago
Hukamnama Sri Darbar Sahib Today – 02 August 2026 | Ang 670 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

12 hours ago
ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

12 hours ago
CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

13 hours ago
ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

Hindi News
English News
Sunday, August 2, 2026
No Result
View All Result
31 °c
Chandigarh
30 ° Mon
30 ° Tue
29 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

August 2, 2026
in ਖਬਰਾਂ, ਖੇਡਾਂ

ਨਵੀਂ ਦਿੱਲੀ, 2 ਅਗਸਤ (ਵਿਸ਼ਵ ਵਾਰਤਾ): ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਇਤਿਹਾਸ ਰਚ ਦਿੱਤਾ ਹੈ। ਪਹਿਲੀ ਵਾਰ, ਭਾਰਤ ਨੇ ਇੱਕ ਹੀ ਖੇਡ ਮੁੱਕੇਬਾਜ਼ੀ ਵਿੱਚ ਸੱਤ ਸੋਨ ਤਗਮੇ ਜਿੱਤੇ। ਸ਼ਨੀਵਾਰ ਨੂੰ, ਪ੍ਰੀਤੀ ਪਵਾਰ, ਜੈਸਮੀਨ ਲੰਬੋਰੀਆ, ਸਾਕਸ਼ੀ ਚੌਧਰੀ, ਪ੍ਰਿਆ ਘੰਘਾਸ ਅਤੇ ਅਰੁੰਧਤੀ ਚੌਧਰੀ ਮਹਿਲਾ ਚੈਂਪੀਅਨ ਬਣੀਆਂ। ਸਚਿਨ ਸਿਵਾਚ ਅਤੇ ਅੰਕੁਸ਼ ਪੰਘਾਲ ਨੇ ਪੁਰਸ਼ਾਂ ਦੇ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ। ਪਰ ਉੱਥੇ ਹੀ ਲਵਲੀਨਾ ਬੋਰਗੇਹਨ, ਜਾਦੂਮਣੀ ਅਤੇ ਨਰਿੰਦਰ ਬੇਰਵਾਲ ਨੂੰ ਚਾਂਦੀ ਦੇ ਤਗਮੇ ਨਾਲ ਸੰਤੁਸ਼ਟੀ ਕਰਨੀ ਪਈ।

ਉੱਥੇ ਹੀ ਸੋਮਨ ਰਾਣਾ ਨੇ ਪੈਰਾ ਅਥਲੈਟਿਕਸ ਮੁਕਾਬਲੇ ਵਿੱਚ ਵੀ ਸੋਨ ਤਗਮਾ ਜਿੱਤਿਆ। ਗੁਲਵੀਰ ਸਿੰਘ ਨੇ ਪੁਰਸ਼ਾਂ ਦੀ 5000 ਮੀਟਰ ਵਿੱਚ 13:24.95 ਮਿੰਟ ਦੇ ਸਮੇਂ ਨਾਲ ਕਾਂਸੀ ਦਾ ਤਗਮਾ ਜਿੱਤਿਆ। ਉਹ 5,000 ਅਤੇ 10,000 ਮੀਟਰ ਦੋਵਾਂ ਵਿੱਚ ਤਗਮੇ ਜਿੱਤਣ ਵਾਲਾ ਪਹਿਲਾ ਭਾਰਤੀ ਐਥਲੀਟ ਬਣਿਆ।

ਦੱਸ ਦਈਏ ਕਿ ਭਾਰਤ ਦੀ ਤਗਮਿਆਂ ਦੀ ਗਿਣਤੀ ਹੁਣ 39 ਹੋ ਗਈ ਹੈ, ਜਿਸ ਵਿੱਚ 13 ਸੋਨ, 17 ਚਾਂਦੀ ਅਤੇ ਨੌਂ ਕਾਂਸੀ ਦੇ ਤਗਮੇ ਹਨ। ਭਾਰਤ ਤਗਮਾ ਸੂਚੀ ‘ਚ ਚੌਥੇ ਸਥਾਨ ‘ਤੇ ਪਹੁੰਚ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCWG 2026Latest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

by Ranjit Singh
August 2, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ ਮੌਸਮ ਵਿਭਾਗ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 2, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

by Ranjit Singh
August 2, 2026
0

Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ 'ਤੇ ਲੁਧਿਆਣਾ, 2 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ...

International: ਪੇਰੂ ਵਿੱਚ ਟੂਰਿਸਟ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ 13 ਦੀ ਮੌਤ

International: ਪੇਰੂ ਵਿੱਚ ਟੂਰਿਸਟ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ 13 ਦੀ ਮੌਤ

by Ranjit Singh
August 2, 2026
0

International: ਪੇਰੂ ਵਿੱਚ ਟੂਰਿਸਟ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ 13 ਦੀ ਮੌਤ ਨਵੀਂ ਦਿੱਲੀ, 2 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

by Ranjit Singh
August 2, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ ਮੌਸਮ ਵਿਭਾਗ...

Most Popular

IND vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

IND vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

by Ranjit Singh
1 week ago
0

IND vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਨਵੀਂ ਦਿੱਲੀ, 25 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 