• Latest
  • Trending
ਸਾਇਬਰ ਕਰਾਇਮ ਪੁਲਿਸ SAS Nagar ਵੱਲੋਂ ਆਨਲਾਈਨ ਗੇਮਿੰਗ ਠੱਗੀ ਗ੍ਰੋਹ ਦਾ ਪਰਦਾਫਾਸ਼

ਸਾਇਬਰ ਕਰਾਇਮ ਪੁਲਿਸ SAS Nagar ਵੱਲੋਂ ਆਨਲਾਈਨ ਗੇਮਿੰਗ ਠੱਗੀ ਗ੍ਰੋਹ ਦਾ ਪਰਦਾਫਾਸ਼

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

7 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

8 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

11 hours ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

12 hours ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

12 hours ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

12 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

13 hours ago
ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

13 hours ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

14 hours ago
Hindi News
English News
Friday, October 2, 2026
No Result
View All Result
23 °c
Chandigarh
28 ° Sat
27 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਇਬਰ ਕਰਾਇਮ ਪੁਲਿਸ SAS Nagar ਵੱਲੋਂ ਆਨਲਾਈਨ ਗੇਮਿੰਗ ਠੱਗੀ ਗ੍ਰੋਹ ਦਾ ਪਰਦਾਫਾਸ਼

8 ਦੋਸ਼ੀ ਕਾਬੂ, 18 ਕਰੋੜ ਰੁਪਏ ਦੀ ਠੱਗੀ ਦਾ ਖੁਲਾਸਾ

July 17, 2025
in ਖਬਰਾਂ, ਪੰਜਾਬ
ਸਾਇਬਰ ਕਰਾਇਮ ਪੁਲਿਸ SAS Nagar ਵੱਲੋਂ ਆਨਲਾਈਨ ਗੇਮਿੰਗ ਠੱਗੀ ਗ੍ਰੋਹ ਦਾ ਪਰਦਾਫਾਸ਼

ਸਾਇਬਰ ਕਰਾਇਮ ਪੁਲਿਸ SAS Nagar ਵੱਲੋਂ ਆਨਲਾਈਨ ਗੇਮਿੰਗ ਠੱਗੀ ਗ੍ਰੋਹ ਦਾ ਪਰਦਾਫਾਸ਼

8 ਦੋਸ਼ੀ ਕਾਬੂ, 18 ਕਰੋੜ ਰੁਪਏ ਦੀ ਠੱਗੀ ਦਾ ਖੁਲਾਸਾ

ਸਾਇਬਰ ਕਰਾਇਮ ਪੁਲਿਸ SAS Nagar ਵੱਲੋਂ ਆਨਲਾਈਨ ਗੇਮਿੰਗ ਠੱਗੀ ਗ੍ਰੋਹ ਦਾ ਪਰਦਾਫਾਸ਼

ਐੱਸ ਏ ਐੱਸ ਨਗਰ, 17 ਜੁਲਾਈ 2025 (ਸਤੀਸ਼ ਕੁਮਾਰ ਪੱਪੀ): ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਈਬਰ ਕ੍ਰਾਈਮ ਕਰਨ ਵਾਲੇ ਵਿਅਕਤੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਡੀ.ਐਸ.ਪੀ ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ SAS Nagar ਦੀ ਸਾਇਬਰ ਕਰਾਇਮ ਪੁਲਿਸ ਵੱਲੋਂ ਇੱਕ ਵੱਡੇ ਠੱਗੀ ਰੈਕਟ ਦਾ ਪਰਦਾਫਾਸ਼ ਕਰਦਿਆਂ ਆਨਲਾਈਨ ਗੇਮਿੰਗ ਐਪ ਰਾਹੀਂ ਲੋਕਾਂ ਨੂੰ ਵੱਡਾ ਮੁਨਾਫਾ ਕਮਾਉਣ ਦੇ ਲਾਲਚ ‘ਚ ਠੱਗਣ ਵਾਲੇ ਗਿਰੋਹ ਨੂੰ ਕਾਬੂ ਕੀਤਾ ਗਿਆ ਹੈ।

ਇਹ ਗਿਰੋਹ ਭਾਰਤ ਭਰ ਦੇ ਭੋਲੇ-ਭਾਲੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕਰੀਬ 18 ਕਰੋੜ ਰੁਪਏ ਦੀ ਠੱਗੀ ਕਰ ਚੁੱਕਾ ਸੀ।

ਉਨ੍ਹਾਂ ਦੱਸਿਆ ਕਿ ਸਾਈਬਰ ਪੁਲਿਸ ਨੂੰ ਖ਼ੁਫੀਆ ਸੂਚਨਾ ਮਿਲਣ ‘ਤੇ ਖਰੜ ਸ਼ਹਿਰ ਦੇ ਵੱਖ-ਵੱਖ ਰਿਹਾਇਸ਼ੀ ਇਲਾਕਿਆਂ (ਕੋਈਆਨ ਸਿਟੀ ਹੋਮਜ਼ ਗਿਲਕੋ ਵੈਲੀ, ਰੋਇਲ ਅਪਾਰਟਮੈਂਟ) ‘ਚ ਰੇਡ ਕੀਤੀਆਂ ਗਈਆਂ। ਇਸ ਦੌਰਾਨ 8 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਅਤੇ ਉਨ੍ਹਾਂ ਕੋਲੋਂ ਵੱਡੀ ਮਾਤਰਾ ‘ਚ ਤਕਨੀਕੀ ਅਤੇ ਵਿੱਤੀ ਸਮਾਨ ਬਰਾਮਦ ਹੋਇਆ:
ਬਰਾਮਦਗੀ:
5 ਲੈਪਟਾਪ
51 ਮੋਬਾਇਲ ਫੋਨ
70 ਸਿਮ ਕਾਰਡ
127 ਬੈਂਕ ਏ.ਟੀ.ਐਮ. ਕਾਰਡ
2,50,000 ਨਕਦ ਰਕਮ

ਠੱਗੀ ਦੀ ਵਿਧੀ:
ਦੋਸ਼ੀਆਂ ਵੱਲੋਂ https://www.allpanelexch.com ਵੈਬਸਾਈਟ ਰਾਹੀਂ ਆਨਲਾਈਨ ਗੇਮ ਖੇਡਣ ਅਤੇ ਵੱਡਾ ਮੁਨਾਫਾ ਜਿੱਤਣ ਦੇ ਝੂਠੇ ਦਾਅਵੇ ਕਰਕੇ ਲੋਕਾਂ ਨੂੰ ਲੁਭਾਇਆ ਜਾਂਦਾ ਸੀ। ਪਹਿਲਾਂ ਲੋਕਾਂ ਨੂੰ ਵਟਸਐੱਪ ਰਾਹੀਂ ਜਾਅਲੀ ਡੈਮੋ ਵਿਖਾ ਕੇ ਆਈ.ਡੀ. ਬਣਾਉਣ ਲਈ ਲਾਲਚ ਦਿੱਤਾ ਜਾਂਦਾ ਸੀ।

ਫਿਰ ਉਨ੍ਹਾਂ ਨੂੰ ਇੱਕ ਲਿੰਕ ਭੇਜ ਕੇ ਵੈੱਬਸਾਈਟ ‘ਤੇ ਲਾਗਇਨ ਕਰਵਾ ਕੇ ਵੱਖ-ਵੱਖ ਖਾਤਿਆਂ ਰਾਹੀਂ ਵੱਡੀਆਂ ਰਕਮਾਂ ਟਰਾਂਸਫਰ ਕਰਵਾਈ ਜਾਂਦੀਆਂ ਸਨ। ਇਹ ਗਰੋਹ ਖਰੜ ਵਿੱਚ ਦੋ ਅਲੱਗ-ਅਲੱਗ ਠਿਕਾਣਿਆਂ ਤੋਂ ਇਹ ਠੱਗੀ ਚਲਾ ਰਿਹਾ ਸੀ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗਿਰੋਹ ਦਾ ਮਾਸਟਰਮਾਈਂਡ “ਵਿਜੈ” ਨਾਂ ਦਾ ਵਿਅਕਤੀ ਹੈ, ਜੋ ਅਜੇ ਫਰਾਰ ਹੈ ਅਤੇ ਜਿਸ ਦੀ ਗ੍ਰਿਫਤਾਰੀ ਲਈ ਕਾਢ ਜਾਰੀ ਹੈ।

ਮੁਕੱਦਮਾ ਵੇਰਵਾ:
ਐਫ.ਆਈ.ਆਰ ਨੰਬਰ: 35, ਮਿਤੀ: 17/07/2025 ਧਾਰਾ 318(4) ਭਾਰਤੀ ਨਿਆਂ ਸੰਹਿਤਾ (BNS) ਅਤੇ 66 IT ਐਕਟ, ਥਾਣਾ: ਸਾਇਬਰ ਕਰਾਇਮ, ਐਸ.ਏ.ਐਸ. ਨਗਰ
ਗ੍ਰਿਫਤਾਰ ਦੋਸ਼ੀਆਂ ਦੀ ਜਾਣਕਾਰੀ:
1. ਪੰਕਜ ਗੋਸਵਾਮੀ, ਵਾਸੀ: ਜਿਲ੍ਹਾ ਹਨੂੰਮਾਨਗੜ੍ਹ, ਰਾਜਸਥਾਨ
2. ਤੈਵਨ ਕੁਮਾਰ ਉਲੀਕੇ, ਵਾਸੀ: ਨਾਗਪੁਰ, ਮਹਾਰਾਸ਼ਟਰ
3. ਗੁਰਪ੍ਰੀਤ ਸਿੰਘ, ਵਾਸੀ: ਹਨੂੰਮਾਨਗੜ੍ਹ, ਰਾਜਸਥਾਨ
4. ਮਨਜੀਤ ਸਿੰਘ, ਵਾਸੀ: ਟਿੱਬੀ, ਰਾਜਸਥਾਨ
5. ਨਿਖੀਲ ਕੁਮਾਰ, ਵਾਸੀ: ਜੈਨਪੁਰ, ਬਿਹਾਰ
6. ਅਜੈ. ਵਾਸੀ: ਟਿੱਬੀ, ਰਾਜਸਥਾਨ
7. ਹਰਸ਼ ਕੁਮਾਰ, ਵਾਸੀ: ਮੱਧ ਪ੍ਰਦੇਸ਼
8. ਰਿਤੇਸ਼ ਮਾਝੀ, ਵਾਸੀ: ਸੁਭਾਸ਼ ਚੌਕ, ਮੱਧ ਪ੍ਰਦੇਸ਼

ਸਾਇਬਰ ਪੁਲਿਸ ਵੱਲੋਂ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਅਜਿਹੀਆਂ ਝੂਠੀਆਂ ਵੈੱਬਸਾਈਟਾਂ ਤੋਂ ਸਾਵਧਾਨ ਰਹਿਣ ਅਤੇ ਆਨਲਾਈਨ ਗੇਮ ਜਾਂ ਨਿਵੇਸ਼ ਸਬੰਧੀ ਕਿਸੇ ਵੀ ਸੰਦਰਭ ਵਿੱਚ ਪੂਰੀ ਜਾਂਚ/ਪੁਸ਼ਟੀ ਤੋਂ ਬਿਨਾਂ ਆਪਣੀ ਵਿੱਤੀ ਜਾਂ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ।

White

White

Tags: BREAKING NEWSLatest Punjab newsmohaliPUNJABpunjab newsPUNJAB POLICESAS NagarWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

by Navjot
October 1, 2026
0

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼ 14 ਟੀਮਾਂ ਵਿਚਾਲੇ ਖੇਡੇ ਜਾਣਗੇ...

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

by Navjot
October 1, 2026
0

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ   ਰਾਏਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 1, 2026
0

ਮਨੋਰੰਜਕ ਫਿਲਮ 'Crazy Kalyanam' ਇਸ ਮਹੀਨੇ ਹੋਵੇਗੀ ਰਿਲੀਜ਼ ਹੈਦਰਾਬਾਦ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਦਰਾੱਪਾ ਗਜੁਲਾ ਦੀ ਆਉਣ ਵਾਲੀ ਤੇਲਗੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

by Ankit
1 week ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 