• Latest
  • Trending
Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

50 minutes ago
Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

9 minutes ago
Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

15 minutes ago
PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

2 hours ago
Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

3 hours ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

3 hours ago
Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ

3 hours ago
Mansa: ਜ਼ਿਲ੍ਹਾ ਪੁਲੀਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : SSP ਵੈਭਵ ਚੌਧਰੀ

Mansa: ਜ਼ਿਲ੍ਹਾ ਪੁਲੀਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : SSP ਵੈਭਵ ਚੌਧਰੀ

3 hours ago
ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
Hukamnama Sri Darbar Sahib Today – 30 October 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 October 2026 | Ang 670 I ਅੱਜ ਦਾ ਹੁਕਮਨਾਮਾ

5 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

12 hours ago
Hindi News
English News
Friday, October 30, 2026
No Result
View All Result
21 °c
Chandigarh
23 ° Sat
23 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

October 30, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

– ਆਂਧਰਾ ਪ੍ਰਦੇਸ਼ ਤੇ ਓਡੀਸ਼ਾ ’ਚ 5 ਮੌਤਾਂ ਦੀ ਖ਼ਬਰ
– ਪੁਲ ਅਤੇ ਸੜਕਾਂ ਨੁਕਸਾਨੀਆਂ, 15 ਸੂਬਿਆਂ ’ਚ ਮੀਂਹ ਦਾ ਅਲਰਟ

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਚੱਕਰਵਾਤ ‘ਅਰਨਬ’ ਦੇ ਪ੍ਰਭਾਵ ਕਾਰਨ ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਵਿੱਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਦੋਵਾਂ ਸੂਬਿਆਂ ਵਿੱਚ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਕਈ ਥਾਵਾਂ ’ਤੇ ਪੁਲ ਅਤੇ ਸੜਕਾਂ ਨੁਕਸਾਨੀਆਂ ਗਈਆਂ ਹਨ। ਓਡੀਸ਼ਾ ਵਿੱਚ ਹੜ੍ਹ ਵਰਗੇ ਹਾਲਾਤ ਬਣਨ ਕਾਰਨ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਰਾਜਸਥਾਨ, ਬਿਹਾਰ ਅਤੇ ਉੱਤਰ ਪ੍ਰਦੇਸ਼ ਸਮੇਤ 15 ਸੂਬਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਤਾਪਮਾਨ ਵਿੱਚ ਗਿਰਾਵਟ ਦੀ ਸੰਭਾਵਨਾ ਜਤਾਈ ਗਈ ਹੈ।

ਚੱਕਰਵਾਤ ਦੇ ਪ੍ਰਭਾਵ ਕਾਰਨ ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਦੇ ਤੱਟਵਰਤੀ ਇਲਾਕਿਆਂ ਤੋਂ ਇਲਾਵਾ ਝਾਰਖੰਡ, ਛੱਤੀਸਗੜ੍ਹ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੱਕ ਖੇਤੀਬਾੜੀ ਨੂੰ ਵੀ ਨੁਕਸਾਨ ਪਹੁੰਚਿਆ ਹੈ। ਤੇਜ਼ ਹਵਾਵਾਂ ਅਤੇ ਮੋਹਲੇਧਾਰ ਮੀਂਹ ਕਾਰਨ ਤਿਆਰ ਝੋਨੇ ਦੀ ਫ਼ਸਲ ਅਤੇ ਬਾਗਬਾਨੀ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ। ਰਿਪੋਰਟ ਮੁਤਾਬਕ ਆਂਧਰਾ ਪ੍ਰਦੇਸ਼ ਵਿੱਚ ਛੇ 5 ਦੀ ਮੌਤ ਹੋਈ ਹੈ ਅਤੇ ਕਰੀਬ 2.24 ਲੱਖ ਹੈਕਟੇਅਰ ਰਕਬੇ ਵਿੱਚ ਖੜ੍ਹੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ।

ਓਡੀਸ਼ਾ ’ਚ 30 ਹਜ਼ਾਰ ਲੋਕ ਸੁਰੱਖਿਅਤ ਥਾਵਾਂ ’ਤੇ ਪਹੁੰਚਾਏ
ਚੱਕਰਵਾਤ ਅਤੇ ਭਾਰੀ ਮੀਂਹ ਕਾਰਨ ਓਡੀਸ਼ਾ ਦੇ ਕਈ ਜ਼ਿਲ੍ਹਿਆਂ ਵਿੱਚ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਰਿਪੋਰਟਾਂ ਅਨੁਸਾਰ, ਕਰੀਬ 30 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਗਜਪਤੀ ਜ਼ਿਲ੍ਹੇ ਵਿੱਚ ਲਗਾਤਾਰ ਮੀਂਹ ਕਾਰਨ ਬਾਲੀਬਾੜਾ ਘਾਟੀ ਰੋਡ ’ਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਪਹਾੜੀ ਦਾ ਇੱਕ ਹਿੱਸਾ ਢਹਿ ਜਾਣ ਅਤੇ ਤਿੰਨ ਦਰੱਖਤ ਡਿੱਗਣ ਕਾਰਨ ਸੜਕ ’ਤੇ ਆਵਾਜਾਈ ਠੱਪ ਹੋ ਗਈ। ਇਸ ਨਾਲ ਛੇ ਪਿੰਡਾਂ ਦਾ ਸੰਪਰਕ ਪ੍ਰਭਾਵਿਤ ਹੋਣ ਦੀ ਜਾਣਕਾਰੀ ਹੈ।

ਉੱਧਰ, ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਸਮੇਤ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਬਣੀ ਹੋਈ ਹੈ। ਪ੍ਰਸ਼ਾਸਨ ਅਤੇ ਸਬੰਧਤ ਏਜੰਸੀਆਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਹਾਲਾਤ ’ਤੇ ਨਜ਼ਰ ਰੱਖੀ ਜਾ ਰਹੀ ਹੈ।

ਮੱਧ ਪ੍ਰਦੇਸ਼ ਦੇ 12 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ
ਚੱਕਰਵਾਤ ਦੇ ਪ੍ਰਭਾਵ ਕਾਰਨ ਮੱਧ ਪ੍ਰਦੇਸ਼ ਵਿੱਚ ਵੀ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਰਿਪੋਰਟ ਮੁਤਾਬਕ, ਭੋਪਾਲ, ਰਾਇਸੇਨ, ਸੀਹੋਰ, ਰਾਜਗੜ੍ਹ, ਵਿਦਿਸ਼ਾ, ਬੈਤੂਲ, ਹਰਦਾ ਅਤੇ ਗਵਾਲੀਅਰ ਸਮੇਤ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਨੂੰ ਸਤਨਾ, ਕਟਨੀ ਅਤੇ ਛਤਰਪੁਰ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪਿਆ। ਮੌਸਮ ਵਿੱਚ ਆਏ ਬਦਲਾਅ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਵੱਲੋਂ ਖ਼ਰਾਬ ਮੌਸਮ ਦੌਰਾਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

Tags: Breaking news in PunjabiCyclone Arnab’s havocLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

by Ranjit Singh
October 30, 2026
0

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ ਚੰਡੀਗੜ੍ਹ, 30...

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

by Ranjit Singh
October 30, 2026
0

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ - 29 ਅਕਤੂਬਰ ਨੂੰ ਜਾਰੀ ਹੋਈਆਂ ਦੋਵੇਂ ਸੂਚੀਆਂ -...

PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

by Ranjit Singh
October 30, 2026
0

PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਦੇਸ਼ ਦੇ ਕਿਸਾਨਾਂ ਲਈ ਅੱਜ ਦਾ...

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

by Ranjit Singh
October 30, 2026
0

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ - ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

by Ranjit Singh
October 30, 2026
0

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ ਚੰਡੀਗੜ੍ਹ, 30...

Most Popular

Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ

Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ

by Ranjit Singh
2 weeks ago
0

Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ 'ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 