• Latest
  • Trending
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

48 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

20 minutes ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

29 minutes ago
ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

1 hour ago
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

1 hour ago
Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

2 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

3 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

5 hours ago
ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

5 hours ago
Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

5 hours ago
PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

6 hours ago
Hindi News
English News
Sunday, August 30, 2026
No Result
View All Result
31 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

August 30, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

ਸਾਈਪ੍ਰਸ, 30 ਅਗਸਤ (ਵਿਸ਼ਵ ਵਾਰਤਾ): ਨੌਰਥ ਸਾਈਪ੍ਰਸ ਨੇੜੇ ਲਗਭਗ 270 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਯਾਤਰੀ ਕਿਸ਼ਤੀ ਅਚਾਨਕ ਪਲਟ ਗਈ, ਜਿਸ ਤੋਂ ਬਾਅਦ ਮੌਕੇ ‘ਤੇ ਖੋਜ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ। ਕੈਟਾਮਾਰਨ ਸ਼ੈਲੀ ਦੀ ਇਹ ਕਿਸ਼ਤੀ ਮਰਸਿਨ ਪ੍ਰਾਂਤ ਦੇ ਤੁਰਕੀਏ ਪੋਰਟ ਤਾਸੁਕੂ ਜਾ ਰਹੀ ਸੀ। ਇਹ ਉੱਤਰੀ ਸਾਈਪ੍ਰਸ ਦੇ ਕਾਇਰੇਨੀਆ ਪੋਰਟ ਤੋਂ ਰਵਾਨਾ ਹੋਈ ਸੀ।

ਹਾਦਸੇ ਦੀ ਖ਼ਬਰ ਮਿਲਦਿਆਂ ਹੀ ਤੁਰਕੀਏ ਸਾਈਪ੍ਰਸ ਦੇ ਕੋਸਟ ਗਾਰਡ ਦੀਆਂ ਬੇੜੀਆਂ ਤੁਰੰਤ ਰਾਹਤ ਅਤੇ ਬਚਾਅ ਕਾਰਜਾਂ ਲਈ ਘਟਨਾ ਸਥਾਨ ਵੱਲ ਰਵਾਨਾ ਹੋ ਗਈਆਂ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਇੱਕ ਰੈਸਕਿਊ ਹੈਲੀਕਾਪਟਰ ਵੀ ਬੈਕਅੱਪ ਲਈ ਤਾਇਨਾਤ ਕੀਤਾ ਗਿਆ। ਇਸ ਤੋਂ ਇਲਾਵਾ, ਨੇੜਲੇ ਕਾਇਰਾਨੀਆ ਬੰਦਰਗਾਹ ‘ਤੇ ਮੌਜੂਦ ਹੋਰ ਨਿੱਜੀ ਅਤੇ ਵਪਾਰਕ ਬੋਟਾਂ ਵੀ ਲੋਕਾਂ ਦੀ ਜਾਨ ਬਚਾਉਣ ਲਈ ਸਮੁੰਦਰ ‘ਚ ਉੱਤਰ ਗਈਆਂ।

ਮੁਢਲੀ ਜਾਣਕਾਰੀ ਅਨੁਸਾਰ ਕਿਸ਼ਤੀ ਵਿੱਚ ਅਚਾਨਕ ਪਾਣੀ ਭਰਨਾ ਸ਼ੁਰੂ ਹੋ ਗਿਆ ਸੀ, ਜਿਸ ਤੋਂ ਬਾਅਦ ਇਹ ਅਸੰਤੁਲਿਤ ਹੋ ਕੇ ਪਲਟ ਗਈ। ਇਸ ਕਿਸ਼ਤੀ ਵਿੱਚ 262 ਯਾਤਰੀ ਅਤੇ ਅੱਠ ਕਰੂ ਮੈਂਬਰਸਵਾਰ ਸਨ, ਯਾਨੀ ਕੁੱਲ 270 ਜ਼ਿੰਦਗੀਆਂ ਦਾਅ ‘ਤੇ ਲੱਗੀਆਂ ਹੋਈਆਂ ਸਨ। ਰਾਹਤ ਦੀ ਗੱਲ ਇਹ ਰਹੀ ਕਿ ਬਚਾਅ ਟੀਮ ਦੀ ਚੌਕਸੀ ਨਾਲ ਵੱਡਾ ਹਾਦਸਾ ਟਲ ਗਿਆ। 159 ਲੋਕਾਂ ਨੂੰ ਪਾਣੀ ਵਿੱਚੋਂ ਸੁਰੱਖਿਅਤ ਕੱਢ ਕੇ ਕਿਨਾਰੇ ਤੱਕ ਪਹੁੰਚਾ ਦਿੱਤਾ ਗਿਆ ਹੈ। ਉੱਥੇ ਹੀ, ਪਾਣੀ ਵਿੱਚ ਫਸੇ ਬਾਕੀ ਬਚੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਰਾਹਤ ਕਾਰਜ ਲਗਾਤਾਰ ਜਾਰੀ ਹੈ। ਕਿਸੇ ਵੀ ਤਰਾਂ ਦੇ ਜਾਨੀ ਨੁਕਸਾਨ ਦੀ ਤੁਰੰਤ ਕੋਈ ਪੁਸ਼ਟੀ ਨਹੀਂ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

by Ankit
August 30, 2026
0

ਗੈਂਗਸਟਰਾਂ 'ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ — ਪੁਲਿਸ ਟੀਮਾਂ ਨੇ 205 ਵਿਅਕਤੀਆਂ...

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

by Jaspreet Kaur
August 30, 2026
0

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਆਗਾਮੀ 2027 ਦੀਆਂ...

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

by Ankit
August 30, 2026
0

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
5 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 