• Latest
  • Trending
DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

3 months ago
ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

9 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

26 minutes ago
DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

Punjab: DA ਬਕਾਇਆ ਮਾਮਲਾ: ਸੁਪਰੀਮ ਕੋਰਟ ਵੱਲੋਂ ਦੋਵੇਂ ਮਾਣਹਾਨੀ ਮਾਮਲਿਆਂ ’ਚ ਕਾਰਵਾਈ ’ਤੇ ਰੋਕ

1 hour ago
Punjab PCS ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ

Punjab PCS ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ

1 hour ago
Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

2 hours ago
National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ

National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ

3 hours ago
Punjab: ਅਮਰਜੀਤ ਚਾਵਲਾ ਕੇਸ ਵਿੱਚ ਨਵੀਂ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: ਅਮਰਜੀਤ ਚਾਵਲਾ ਕੇਸ ਵਿੱਚ ਨਵੀਂ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ

3 hours ago
Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

4 hours ago
Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ

Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ

5 hours ago
Hindi News
English News
Thursday, November 5, 2026
No Result
View All Result
29 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

August 6, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

Supreme Court

DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਮਹਿੰਗਾਈ ਭੱਤੇ (ਡੀਏ) ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਪੰਜਾਬ ਸਰਕਾਰ ਦੇ ਰੁਖ ਨੂੰ ਦੇਖਦੇ ਹੋਏ ਸਰਕਾਰੀ ਕਰਮਚਾਰੀ ਪਹਿਲਾਂ ਹੀ ਸੁਪਰੀਮ ਕੋਰਟ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਫੈਸਲਾ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹੱਕ ‘ਚ ਹੋਇਆ ਸੀ, ਜਿਸ ਤੋਂ ਬਾਅਦ ਸੰਭਾਵਨਾ ਜਤਾਈ ਜਾ ਰਹੀ ਸੀ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਜਾਵੇਗੀ, ਪਰ ਉਸ ਤੋਂ ਪਹਿਲਾਂ ਹੀ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਸੁਪਰੀਮ ਕੋਰਟ ਪਹੁੰਚ ਕਰ ਲਈ ਹੈ ਅਤੇ ਇੱਕ ਕੈਵੀਏਟ ਪਟੀਸ਼ਨ ਦਾਇਰ ਕੀਤੀ ਹੈ।

ਇਸ ਕੈਵੀਏਟ ਪਟੀਸ਼ਨ ਦਾ ਮਤਲਬ ਹੈ ਕਿ ਜੇਕਰ ਸਰਕਾਰ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਹੈ, ਤਾਂ ਸੁਪਰੀਮ ਕੋਰਟ ਕਰਮਚਾਰੀ ਪੱਖ ਨੂੰ ਸੁਣੇ ਬਿਨਾਂ ਕੋਈ ਹੁਕਮ ਪਾਸ ਨਹੀਂ ਕਰੇਗੀ। ਵਕੀਲ ਅਭਿਸ਼ੇਕ ਗੁਪਤਾ ਸੁਪਰੀਮ ਕੋਰਟ ਵਿੱਚ ਪਟੀਸ਼ਨਰਾਂ ਦੀ ਨੁਮਾਇੰਦਗੀ ਕਰਨਗੇ।

ਦੱਸ ਦਈਏ ਕਿ 3 ਅਗਸਤ ਨੂੰ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਬਕਾਇਆ ਡੀਏ 15 ਦਿਨਾਂ ਦੇ ਅੰਦਰ ਜਾਰੀ ਕਰਨ ਦਾ ਹੁਕਮ ਦਿੱਤਾ। ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਇਸ ਮਹੀਨੇ ਦੇ ਅੰਤ ਤੱਕ ਭੁਗਤਾਨ ਨਹੀਂ ਕੀਤਾ ਜਾਂਦਾ ਹੈ, ਤਾਂ ਸਰਕਾਰ ਨੂੰ 6% ਵਿਆਜ ਨਾਲ ਰਕਮ ਦਾ ਭੁਗਤਾਨ ਕਰਨਾ ਪਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabidaLatest News In Punjabipunjab newsPunjab news in Punjabitop headlines in Punjabi
Share298Tweet187SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 5, 2026
0

  ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,347 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ,5 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

by Ranjit Singh
November 5, 2026
0

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਵੀਰਵਾਰ ਸਵੇਰੇ ਦਿੱਲੀ...

DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

Punjab: DA ਬਕਾਇਆ ਮਾਮਲਾ: ਸੁਪਰੀਮ ਕੋਰਟ ਵੱਲੋਂ ਦੋਵੇਂ ਮਾਣਹਾਨੀ ਮਾਮਲਿਆਂ ’ਚ ਕਾਰਵਾਈ ’ਤੇ ਰੋਕ

by Ranjit Singh
November 5, 2026
0

Punjab: DA ਬਕਾਇਆ ਮਾਮਲਾ: ਸੁਪਰੀਮ ਕੋਰਟ ਵੱਲੋਂ ਦੋਵੇਂ ਮਾਣਹਾਨੀ ਮਾਮਲਿਆਂ ’ਚ ਕਾਰਵਾਈ ’ਤੇ ਰੋਕ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 5, 2026
0

  ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,347 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ...

Most Popular

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

by Ranjit Singh
2 weeks ago
0

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ ! ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਬਠਿੰਡਾ ਦੇ ਸਾਬਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 