• Latest
  • Trending
Darbar Shaib ਨੂੰ ਧਮਕੀਆਂ ਮਿਲਣ ਦਾ ਮਾਮਲਾ: ਅੱਜ CM ਮਾਨ ਕਰਨਗੇ ਅੰਮ੍ਰਿਤਸਰ ਦਾ ਦੌਰਾ

Darbar Shaib ਨੂੰ ਧਮਕੀਆਂ ਮਿਲਣ ਦਾ ਮਾਮਲਾ: ਅੱਜ CM ਮਾਨ ਕਰਨਗੇ ਅੰਮ੍ਰਿਤਸਰ ਦਾ ਦੌਰਾ

12 months ago
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

38 seconds ago
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

4 minutes ago
Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ;  ਲਗਾਇਆ 3 ਲੱਖ ਰੁਪਏ ਜੁਰਮਾਨਾ

Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ

31 minutes ago
Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

1 hour ago
Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ

Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ

2 hours ago
ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

3 hours ago
IND vs ENG 1st ODI: ਇੰਗਲੈਂਡ ਨੇ ਜਿੱਤਿਆ Toss

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

4 hours ago
ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

4 hours ago
Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

5 hours ago
Hindi News
English News
Tuesday, July 14, 2026
No Result
View All Result
40 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Darbar Shaib ਨੂੰ ਧਮਕੀਆਂ ਮਿਲਣ ਦਾ ਮਾਮਲਾ: ਅੱਜ CM ਮਾਨ ਕਰਨਗੇ ਅੰਮ੍ਰਿਤਸਰ ਦਾ ਦੌਰਾ

July 22, 2025
in ਸਿਆਸੀ, ਖਬਰਾਂ, ਪੰਜਾਬ
Darbar Shaib ਨੂੰ ਧਮਕੀਆਂ ਮਿਲਣ ਦਾ ਮਾਮਲਾ: ਅੱਜ CM ਮਾਨ ਕਰਨਗੇ ਅੰਮ੍ਰਿਤਸਰ ਦਾ ਦੌਰਾ

Punjab

Darbar Shaib ਨੂੰ ਧਮਕੀਆਂ ਮਿਲਣ ਦਾ ਮਾਮਲਾ: ਅੱਜ CM ਮਾਨ ਕਰਨਗੇ ਅੰਮ੍ਰਿਤਸਰ ਦਾ ਦੌਰਾ

Darbar Shaib
Darbar Shaib

ਅੰਮ੍ਰਿਤਸਰ, 22 ਜੁਲਾਈ 2025 (ਵਿਸ਼ਵ ਵਾਰਤਾ) – ਸ੍ਰੀ ਦਰਬਾਰ ਸਾਹਿਬ (Darbar Shaib) ਨੂੰ ਮਿਲ ਰਹੀਆਂ ਧਮਕੀਆਂ ਦੇ ਮਾਮਲੇ ਵਿਚਾਲੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚ ਰਹੇ ਹਨ। ਆਪਣੇ ਦੌਰੇ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਉਥੇ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।

Darbar Shaib
Darbar Shaib

ਇਹ ਦੌਰਾ ਉਸ ਸਮੇਂ ਹੋ ਰਿਹਾ ਹੈ ਜਦੋਂ ਸ੍ਰੀ ਦਰਬਾਰ ਸਾਹਿਬ (Darbar Shaib) ਨੂੰ ਲਗਾਤਾਰ 14 ਜੁਲਾਈ ਤੋਂ ਸ਼ਰਾਰਤੀ ਅਨਸਰਾਂ ਤੱਤਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਇਨ੍ਹਾਂ ਧਮਕੀਆਂ ਨੇ ਸੂਬੇ ਵਿਚ ਸੁਰੱਖਿਆ ਸੰਬੰਧੀ ਚਿੰਤਾਵਾਂ ਨੂੰ ਵਧਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸੰਬੰਧ ‘ਚ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਗੰਭੀਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਚਿੱਤ ਕਾਰਵਾਈ ਕੀਤੀ ਜਾਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਆਪਣੇ ਦੌਰੇ ਦੌਰਾਨ ਸੁਰੱਖਿਆ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਲੋੜੀਂਦੇ ਹੁਕਮ ਜਾਰੀ ਕਰਨਗੇ।

ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਫਰੀਦਾਬਾਦ ਤੋਂ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੂਬੇ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦਾ ਲੈਪਟਾਪ, ਮੋਬਾਈਲ ਫੋਨ ਅਤੇ ਕੁਝ ਹੋਰ ਡਿਵਾਈਸ ਵੀ ਜ਼ਬਤ ਕੀਤੇ ਗਏ ਹਨ ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਧਮਕੀ ਭਰੇ ਈਮੇਲ ਤਾਮਿਲਨਾਡੂ ਦੇ ਇੱਕ ਸਾਬਕਾ ਨੇਤਾ ਦੇ ਨਾਮ ‘ਤੇ ਆਈਡੀ ਬਣਾ ਕੇ ਭੇਜੇ ਗਏ ਸਨ। ਭੇਜੀਆਂ ਗਈਆਂ ਜ਼ਿਆਦਾਤਰ ਈਮੇਲਾਂ ਵਿੱਚ ਤਾਮਿਲਨਾਡੂ ਸਰਕਾਰ ਅਤੇ ਉੱਥੋਂ ਦੇ ਮੁੱਦਿਆਂ ਦਾ ਜ਼ਿਕਰ ਸੀ। ਇਸ ਦੇ ਨਾਲ ਹੀ ਦੋਸ਼ੀ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਇੱਕ ਲਾਈਨ ਲਿਖੀ।

ਹੁਣ ਤੱਕ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਈਮੇਲ ਭੇਜਣ ਲਈ ਇੱਕ ਸਾਫਟਵੇਅਰ ਇੰਜੀਨੀਅਰ ਦੇ IP ਪਤੇ ਦੀ ਵਰਤੋਂ ਕੀਤੀ ਗਈ ਸੀ। ਇਸ ਤੋਂ ਬਾਅਦ, ਅੰਮ੍ਰਿਤਸਰ ਦੇ ਸਾਈਬਰ ਪੁਲਿਸ ਸਟੇਸ਼ਨ ਦੀ ਪੁਲਿਸ ਫਰੀਦਾਬਾਦ ਗਈ ਅਤੇ ਉਸ ਤੋਂ ਕਈ ਘੰਟੇ ਪੁੱਛਗਿੱਛ ਕੀਤੀ। ਉਸ ਦੇ ਲੈਪਟਾਪ ਵਿੱਚ ਮਿਲੇ ਸਬੂਤਾਂ ਦੇ ਆਧਾਰ ‘ਤੇ ਉਹ ਉਸਨੂੰ ਆਪਣੇ ਨਾਲ ਲੈ ਗਈ। 36 ਸਾਲਾ ਦੂਬੇ ਦੋ ਮਹੀਨੇ ਪਹਿਲਾਂ ਤੱਕ ਗੁਰੂਗ੍ਰਾਮ ਦੀ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ। ਨੌਕਰੀ ਗੁਆਉਣ ਤੋਂ ਬਾਅਦ ਉਹ ਬੇਰੁਜ਼ਗਾਰ ਸੀ। ਦੋਸ਼ੀ ਦੇ ਪਿਤਾ ਸੰਜੇ ਦੂਬੇ ਕਾਲੋਨੀ ਦੇ ਨੇੜੇ ਪਾਨ ਦੀ ਦੁਕਾਨ ਚਲਾਉਂਦੇ ਹਨ। ਨੌਕਰੀ ਗੁਆਉਣ ਤੋਂ ਬਾਅਦ ਸ਼ੁਭਮ ਆਪਣੇ ਪਿਤਾ ਦੀ ਦੁਕਾਨ ਚਲਾ ਰਿਹਾ ਸੀ।

ਦੱਸ ਦਈਏ ਕਿ ਵਿਰੋਧੀ ਧਿਰਾਂ ਦੇ ਕਈ ਵੱਡੇ ਆਗੂ ਪਹਿਲਾਂ ਹੀ ਦਰਬਾਰ ਸਾਹਿਬ ਦਾ ਦੌਰਾ ਕਰ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDarbar ShaibLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

by Ankit
July 14, 2026
0

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 14 ਜੁਲਾਈ 2026 ( ਵਿਸ਼ਵ ਵਾਰਤਾ );- ਪੰਜਾਬ...

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

by Ankit
July 14, 2026
0

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 14 ਜੁਲਾਈ 2026 (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ...

Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ;  ਲਗਾਇਆ 3 ਲੱਖ ਰੁਪਏ ਜੁਰਮਾਨਾ

Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ

by Jaspreet Kaur
July 14, 2026
0

Comedian ਸਮੈ ਰੈਨਾ 'ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ ਨਵੀ ਦਿੱਲੀ, 14 ਜੁਲਾਈ 2026 (ਵਿਸ਼ਵ ਵਾਰਤਾ): ਸਟੈਂਡਅੱਪ...

Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

by Jaspreet Kaur
July 14, 2026
0

Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ 'ਚ ਜੁਟੀ ਪੁਲਿਸ ਲੁਧਿਆਣਾ, 14 ਜੁਲਾਈ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

by Ankit
July 14, 2026
0

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 14 ਜੁਲਾਈ 2026 ( ਵਿਸ਼ਵ ਵਾਰਤਾ );- ਪੰਜਾਬ...

Most Popular

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

by Navjot
2 weeks ago
0

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ)  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 