• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

46 minutes ago
ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

13 minutes ago
ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

37 minutes ago
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

49 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

2 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

2 hours ago
ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਲਈ ਰਾਜਨੀਤਿਕ ਮਾਮਲਿਆਂ ਅਤੇ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ

ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਲਈ ਰਾਜਨੀਤਿਕ ਮਾਮਲਿਆਂ ਅਤੇ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ

2 hours ago
ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ

3 hours ago
Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

4 hours ago
BIG BREAKING : IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

BIG BREAKING : IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

5 hours ago
ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Friday, August 7, 2026
No Result
View All Result
26 °c
Chandigarh
30 ° Sat
30 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਪੁਲਿਸ ਟੀਮਾਂ ਨੇ 281 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

August 7, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

— ਪੁਲਿਸ ਟੀਮਾਂ ਨੇ 281 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

— ਯੁੱਧ ਨਸ਼ਿਆਂ ਵਿਰੁਧ ਦੇ 524ਵੇਂ ਦਿਨ 23.5 ਕਿਲੋ ਹੈਰੋਇਨ ਸਮੇਤ 94 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ):- ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 731 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

199ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 429 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 57,767 ਹੋ ਗਈਆਂ।

ਇਸ ਤੋਂ ਇਲਾਵਾ 281 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 524ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 23.5 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ, 11 ਕਿਲੋ ਭੁੱਕੀ, 370 ਨਸ਼ੀਲੀਆਂ ਗੋਲੀਆਂ ਅਤੇ 8950 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 524 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,496 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਅੱਠ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
August 7, 2026
0

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ, 7 ਅਗਸਤ (ਵਿਸ਼ਵ ਵਾਰਤਾ):...

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

by Jaspreet Kaur
August 7, 2026
0

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ 'ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ 'ਤੇ ਕੀਤੀ ਸ਼ਿਰਕਤ ਚੰਡੀਗੜ੍ਹ,...

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

by Ankit
August 7, 2026
0

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,7 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
August 7, 2026
0

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ, 7 ਅਗਸਤ (ਵਿਸ਼ਵ ਵਾਰਤਾ):...

Most Popular

Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

by Ranjit Singh
1 day ago
0

Chandigarh ਏਅਰਪੋਰਟ 'ਤੇ CTU ਬੱਸ ਨੂੰ ਲੱਗੀ ਅੱਗ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ) – ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 