• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

2 hours ago
‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

58 minutes ago
ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

3 hours ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

5 hours ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

Hindi News
English News
Wednesday, August 19, 2026
No Result
View All Result
28 °c
Chandigarh
30 ° Thu
29 ° Fri
29 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

ਪੁਲਿਸ ਟੀਮਾਂ ਨੇ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

August 19, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

— ਪੁਲਿਸ ਟੀਮਾਂ ਨੇ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 536ਵੇਂ ਦਿਨ 9.7 ਕਿਲੋਗ੍ਰਾਮ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ);- ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 211ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

211ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 344 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 62,221 ਹੋ ਗਈਆਂ।

ਇਸ ਤੋਂ ਇਲਾਵਾ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 536ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.7 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 325 ਨਸ਼ੀਲੀਆਂ ਗੋਲੀਆਂ ਅਤੇ 13.01 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 536 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,085 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ...

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

by Ankit
August 19, 2026
0

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...

Most Popular

NCW ਮੁਖੀ ਵਿਜਯਾ ਰਹਿਤਕਰ ਨੇ ਮਿਸ਼ਨ ਪੋਸ਼ਣ 2.0 ਦੀ ਮਹੱਤਤਾ ਨੂੰ ਕੀਤਾ ਉਜਾਗਰ

by Navjot
3 weeks ago
0

NCW ਮੁਖੀ ਵਿਜਯਾ ਰਹਿਤਕਰ ਨੇ ਮਿਸ਼ਨ ਪੋਸ਼ਣ 2.0 ਦੀ ਮਹੱਤਤਾ ਨੂੰ ਕੀਤਾ ਉਜਾਗਰ ਨਵੀਂ ਦਿੱਲੀ, 27 ਜੁਲਾਈ (ਵਿਸ਼ਵ ਵਾਰਤਾ) ਰਾਸ਼ਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 