• Latest
  • Trending
DC ਨੇ ਸਹਿਯੋਗੀ ਵਿਭਾਗਾਂ ਅਤੇ ਏਜੰਸੀਆਂ ਨੂੰ MOHALI ਸ਼ਹਿਰ ਦੀਆਂ ਸੜਕਾਂ ਤੋਂ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਦੀ ਯੋਜਨਾ ‘ਤੇ ਸਮੇਂ ਸਿਰ ਕੰਮ ਕਰਨ ਲਈ ਜ਼ੋਰ ਦਿੱਤਾ

1 year ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

17 minutes ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

20 minutes ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

24 minutes ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

29 minutes ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

31 minutes ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

3 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

4 hours ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Hindi News
English News
Tuesday, June 16, 2026
No Result
View All Result
39 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DC ਨੇ ਸਹਿਯੋਗੀ ਵਿਭਾਗਾਂ ਅਤੇ ਏਜੰਸੀਆਂ ਨੂੰ MOHALI ਸ਼ਹਿਰ ਦੀਆਂ ਸੜਕਾਂ ਤੋਂ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਦੀ ਯੋਜਨਾ ‘ਤੇ ਸਮੇਂ ਸਿਰ ਕੰਮ ਕਰਨ ਲਈ ਜ਼ੋਰ ਦਿੱਤਾ

April 5, 2025
in MOHALI, ਖਬਰਾਂ, ਪੰਜਾਬ
DC ਨੇ ਸਹਿਯੋਗੀ ਵਿਭਾਗਾਂ ਅਤੇ ਏਜੰਸੀਆਂ ਨੂੰ MOHALI ਸ਼ਹਿਰ ਦੀਆਂ ਸੜਕਾਂ ਤੋਂ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਦੀ ਯੋਜਨਾ ‘ਤੇ ਸਮੇਂ ਸਿਰ ਕੰਮ ਕਰਨ ਲਈ ਜ਼ੋਰ ਦਿੱਤਾ

DC ਨੇ ਸਹਿਯੋਗੀ ਵਿਭਾਗਾਂ ਅਤੇ ਏਜੰਸੀਆਂ ਨੂੰ MOHALI ਸ਼ਹਿਰ ਦੀਆਂ ਸੜਕਾਂ ਤੋਂ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਦੀ ਯੋਜਨਾ ‘ਤੇ ਸਮੇਂ ਸਿਰ ਕੰਮ ਕਰਨ ਲਈ ਜ਼ੋਰ ਦਿੱਤਾ

  • ਮੀਟਿੰਗ ਦੌਰਾਨ ਏਅਰਪੋਰਟ ਰੋਡ ‘ਤੇ ਬਿਨ੍ਹਾਂ ਰੁਕਾਵਟ ਆਵਾਜਾਈ ਲਈ ਟ੍ਰੈਫਿਕ ਲਾਈਟਾਂ ਦੀ ਟਾਈਮਿੰਗ ਦਾ ਤਾਲਮੇਲ ਬਿਠਾਉਣ ਲਈ ਆਖਿਆ
  • ਰੇਲਵੇ ਅਧਿਕਾਰੀਆਂ ਨੂੰ ਲੋੜੀਂਦੀਆਂ ਯੋਜਨਾਵਾਂ ਦੀ ਪ੍ਰਵਾਨਗੀ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ

ਐਸ ਏ ਐਸ ਨਗਰ, 5 ਅਪ੍ਰੈਲ, 2025 (ਸਤੀਸ਼ ਕੁਮਾਰ ਪੱਪੀ):- MOHALI ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੋਹਾਲੀ ਦੀਆਂ ਸੜਕਾਂ, ਖਾਸ ਕਰਕੇ ਏਅਰਪੋਰਟ ਰੋਡ ‘ਤੇ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਦੀ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ, ਰੋਜ਼ਾਨਾ ਇਸ ਰੂਟ ‘ਤੇ ਚੱਲਣ ਵਾਲੇ ਯਾਤਰੀਆਂ ਨੂੰ ਕੁਝ ਰਾਹਤ ਦੇਣ ਲਈ ਯੋਜਨਾ ‘ਤੇ ਸਮੇਂ ਸਿਰ ਕੰਮ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਡੀਕੰਜੈਸ਼ਨ ਯੋਜਨਾ ਦੇ ਸਹਯੋਗੀ ਵਿਭਾਗਾਂ ਅਤੇ ਏਜੰਸੀਆਂ ਨਾਲ ਮੀਟਿੰਗ ਦੌਰਾਨ, ਉਨ੍ਹਾਂ ਕਿਹਾ ਕਿ ਅਸੀਂ ਜੋ ਵੀ ਕਰਨਾ ਚਾਹੁੰਦੇ ਹਾਂ ਉਹ ਕਾਗਜ਼ੀ ਕਾਰਵਾਈ ਤੋਂ ਅੱਗੇ ਵਧ ਕੇ ਜ਼ਮੀਨੀ ਪੱਧਰ ‘ਤੇ ਕਰਨ ਵੱਲ ਵਧੀਏ। ਐਮ ਸੀ ਕਮਿਸ਼ਨਰ ਪਰਮਿੰਦਰ ਪਾਲ ਸਿੰਘ, ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ, ਅਮਰਿੰਦਰ ਸਿੰਘ ਮੱਲ੍ਹੀ, ਚੰਡੀਗੜ੍ਹ ਯੂ ਟੀ ਪ੍ਰਸ਼ਾਸਨ ਦੇ ਪ੍ਰਤੀਨਿਧੀਆਂ ਅਤੇ ਰੇਲਵੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦਿਆਂ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਜਨਾ ਨੂੰ ਸਾਕਾਰ ਕਰਨ ਲਈ ਲੋੜੀਂਦੇ ਸਾਰੇ ਕੰਮ ਅਤੇ ਪ੍ਰਵਾਨਗੀਆਂ ਹਰ ਪੱਧਰ ‘ਤੇ ਤੇਜ਼ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਉਨ੍ਹਾਂ ਰੇਲਵੇ ਅਧਿਕਾਰੀਆਂ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਬਾਵਾ ਵ੍ਹਾਈਟ ਹਾਊਸ ਤੋਂ ਸ਼ੁਰੂ ਹੋਣ ਵਾਲੇ ਨਵੇਂ ਰੂਟ ‘ਤੇ ਲੰਬਿਤ ਰੇਲਵੇ ਦੀ ਪ੍ਰਵਾਨਗੀ ਨੂੰ ਤੇਜ਼ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਏਅਰਪੋਰਟ ਰੋਡ ‘ਤੇ ਜੇ ਐਲ ਪੀ ਐਲ ਕਰਾਸਿੰਗ ‘ਤੇ ਦੋ ਵਾਧੂ ਬਾਕਸਾਂ ਦੀ ਉਸਾਰੀ ਵੀ ਕਰਨ ਲਈ ਵੀ ਕਿਹਾ ਤਾਂ ਜੋ ਇੱਥੇ ਪੈਦਾ ਹੋਣ ਵਾਲੀਆਂ ਟ੍ਰੈਫਿਕ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ।

ਇਸੇ ਤਰ੍ਹਾਂ, ਚੰਡੀਗੜ੍ਹ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੂੰ ਗੁਰਦੁਆਰਾ ਸਾਂਝਾ ਸਾਹਿਬ ਦੇ ਨੇੜੇ ਕਬਜ਼ੇ ਹਟਾਉਣ ਦੀ ਬੇਨਤੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਉਪਰੰਤ ਹੀ ਇੱਥੇ ਆਉਣ ਵਾਲੇ ਦਿਨਾਂ ਚ ਜੰਕਸ਼ਨ ਤਿਆਰ ਕਰਨ ਲਈ ਰਸਤਾ ਪੱਧਰਾ ਹੋਵੇਗਾ।

ਗਮਾਡਾ ਏ ਸੀ ਏ ਅਤੇ ਇੰਜੀਨੀਅਰਿੰਗ ਵਿੰਗ ਨੂੰ ਅਜੀਤ ਪ੍ਰੈਸ ਰੋਡ ਤੋਂ ਸੈਕਟਰ 74 ਤੱਕ ਸੜ੍ਹਕ ਚਾਰ-ਮਾਰਗੀ ਕਰਨ ਦੇ ਪ੍ਰੋਜੈਕਟ ਰਾਹੀਂ ਅੱਗੇ ਵਧਣ ਲਈ ਕਿਹਾ ਗਿਆ ਜੋ ਕਿ ਪੀਆਰ 6 ਨੂੰ ਮਿਲ ਕੇ ਇੱਕ ਹੋਰ ਸਮਾਨਾਂਤਰ ਸੜਕੀ ਰਸਤਾ ਪ੍ਰਦਾਨ ਕਰੇਗਾ। ਉਨ੍ਹਾਂ ਨੇ ਐਮ ਸੀ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਅਤੇ ਗਮਾਡਾ ਏ ਸੀ ਏ ਅਮਰਿੰਦਰ ਸਿੰਘ ਮੱਲ੍ਹੀ ਨੂੰ ਇਸ ਰੂਟ ਦਾ ਸਾਂਝਾ ਦੌਰਾ ਕਰਨ ਲਈ ਵੀ ਕਿਹਾ।

ਏਅਰਪੋਰਟ ਰੋਡ ‘ਤੇ ਟ੍ਰੈਫਿਕ ਲਾਈਟਾਂ ਦੇ ਸਿੰਕ੍ਰੋਨਾਈਜ਼ੇਸ਼ਨ (ਤਾਲਮੇਲ) ਲਈ ਸ਼ਹਿਰ ਵਾਸੀਆਂ ਦੇ ਫੀਡਬੈਕ ਨੂੰ ਸਵੀਕਾਰ ਕਰਦੇ ਹੋਏ, ਡਿਪਟੀ ਕਮਿਸ਼ਨਰ ਸ਼੍ਰੀਮਤੀ ਮਿੱਤਲ ਨੇ ਐਮ ਸੀ ਕਮਿਸ਼ਨਰ ਨੂੰ ਮੋਹਾਲੀ ਪੁਲਿਸ ਦੇ ਐਸ ਪੀ ਟ੍ਰੈਫਿਕ ਨਾਲ ਸਲਾਹ-ਮਸ਼ਵਰਾ ਕਰਕੇ ਟ੍ਰੈਫਿਕ ਸਿਗਨਲਾਂ ਨੂੰ ਸਿੰਕ੍ਰੋਨਾਈਜ਼ ਕਰਨ ਲਈ ਕਿਹਾ ਤਾਂ ਜੋ ਹਰੇਕ ਲਾਈਟ ‘ਤੇ ਟ੍ਰੈਫਿਕ ਰੁਕਣ ਦੇ ਸਮੇਂ ਦੀ ਬੱਚਤ ਹੋ ਸਕੇ।
      ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਨੂੰ ਸਾਰੇ ਸਹਯੋਗੀ ਵਿਭਾਗਾਂ ਨਾਲ ਨਿਯਮਤ ਤਾਲਮੇਲ ਬਣਾਈ ਰੱਖਣ ਦਾ ਕੰਮ ਸੌਂਪਦੇ ਹੋਏ ਕਿਹਾ ਕਿ ਵਾਹਨ ਚਾਲਕ ਅਤੇ ਲੋਕ ਜ਼ਮੀਨੀ ਪੱਧਰ ‘ਤੇ ਠੋਸ ਨਤੀਜੇ ਚਾਹੁੰਦੇ ਹਨ, ਇਸ ਲਈ ਸਾਨੂੰ ਜ਼ਮੀਨੀ ਪੱਧਰ ‘ਤੇ ਟ੍ਰੈਫ਼ਿਕ ਭੀੜ-ਭੜੱਕੇ ਨੂੰ ਘਟਾਉਣ ਦੀ ਯੋਜਨਾ ਨੂੰ ਸਮੇਂ ਸਿਰ ਲਾਗੂ ਕਰਕੇ ਉਨ੍ਹਾਂ ਦੀਆਂ ਉਮੀਦਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਏ ਡੀ ਸੀ (ਯੂਡੀ) ਅਨਮੋਲ ਸਿੰਘ ਧਾਲੀਵਾਲ ਅਤੇ ਐਸ ਪੀ ਟ੍ਰੈਫਿਕ ਐਚ ਐਸ ਮਾਨ ਵੀ ਇਸ ਚਰਚਾ ਦਾ ਹਿੱਸਾ ਸਨ।

Tags: Breaking news in PunjabiLatest Punjab newsLatest Punjab news in PunjabimohaliMOHALI NEWSPUNJABpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

by Ankit
June 16, 2026
0

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ...

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

by Jaspreet Kaur
June 16, 2026
0

ਮਾਨਸਾ 'ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ - ਦੋ ਦਿਨ ਪਹਿਲਾਂ ਹੀ ਛੁੱਟੀ 'ਤੇ ਆਇਆ ਸੀ ਘਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

Most Popular

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

by Ranjit Singh
3 weeks ago
0

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ - ਹੁਣ ਤੱਕ ਹੋ ਚੁੱਕੀਆਂ ਨੇ 13 ਕੁੱਲ ਗ੍ਰਿਫ਼ਤਾਰੀਆਂ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 