• Latest
  • Trending
DC ਨੇ ਮੀਆਂਪੁਰ ਚੰਗਰ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਫ ਆਈ ਆਰ ਦਰਜ ਕਰਨ ਦੇ ਦਿੱਤੇ ਹੁਕਮ

1 year ago
Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

1 hour ago
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

6 hours ago
ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

8 hours ago
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

9 hours ago
TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

Hindi News
English News
Sunday, June 28, 2026
No Result
View All Result
32 °c
Chandigarh
36 ° Mon
39 ° Tue
38 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DC ਨੇ ਮੀਆਂਪੁਰ ਚੰਗਰ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਫ ਆਈ ਆਰ ਦਰਜ ਕਰਨ ਦੇ ਦਿੱਤੇ ਹੁਕਮ

ਐਸ ਡੀ ਐਮ ਖਰੜ ਦੀ ਅਗਵਾਈ ਵਿੱਚ ਨਾਇਬ ਤਹਿਸੀਲਦਾਰ ਤੇ ਮਾਈਨਿੰਗ ਅਧਿਕਾਰੀਆਂ ਦੀ ਟੀਮ ਨੇ ਮੌਕੇ ਤੇ ਜਾ ਕੇ ਕੀਤਾ ਮੁਆਇਨਾ

February 8, 2025
in ਖਬਰਾਂ, ਪੰਜਾਬ
DC ਨੇ ਮੀਆਂਪੁਰ ਚੰਗਰ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਫ ਆਈ ਆਰ ਦਰਜ ਕਰਨ ਦੇ ਦਿੱਤੇ ਹੁਕਮ

DC ਨੇ ਮੀਆਂਪੁਰ ਚੰਗਰ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਫ ਆਈ ਆਰ ਦਰਜ ਕਰਨ ਦੇ ਦਿੱਤੇ ਹੁਕਮ

ਐਸ ਡੀ ਐਮ ਖਰੜ ਦੀ ਅਗਵਾਈ ਵਿੱਚ ਨਾਇਬ ਤਹਿਸੀਲਦਾਰ ਤੇ ਮਾਈਨਿੰਗ ਅਧਿਕਾਰੀਆਂ ਦੀ ਟੀਮ ਨੇ ਮੌਕੇ ਤੇ ਜਾ ਕੇ ਕੀਤਾ ਮੁਆਇਨਾ

ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ‘ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ

ਖਣਨ ਅਤੇ ਭੂ-ਵਿਗਿਆਨ ਵਿਭਾਗ ਦੁਆਰਾ ਪ੍ਰਵਾਨਿਤ ਕਾਨੂੰਨੀ ਸਾਈਟਾਂ ਤੋਂ ਹੀ ਮਾਈਨਿੰਗ ਦੀ ਇਜਾਜ਼ਤ ਦਿੱਤੀ ਜਾਵੇਗੀ

ਐਸ.ਏ.ਐਸ.ਨਗਰ, 08 ਫਰਵਰੀ, 2025 (ਸਤੀਸ਼ ਕੁਮਾਰ ਪੱਪੀ):- ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲਾ ਪ੍ਰਸ਼ਾਸਨ ਐੱਸ.ਏ.ਐੱਸ.ਨਗਰ ਨੇ ਜ਼ਿਲ੍ਹੇ ਦੇ ਮੀਆਂਪੁਰ ਚੰਗਰ ਖੇਤਰ ‘ਚ ਗੈਰ-ਕਾਨੂੰਨੀ ਨਿੱਜੀ ਜਗ੍ਹਾ ‘ਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਜ਼ਿਲ੍ਹਾ ਪੁਲਿਸ ਨੂੰ ਤੁਰੰਤ ਐੱਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ।
       ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੀਆਂਪੁਰ ਚੰਗਰ ਖੇਤਰ ‘ਚ ਗੈਰ-ਕਾਨੂੰਨੀ ਮਾਈਨਿੰਗ ਦੀ ਸੂਚਨਾ ਮਿਲਣ ‘ਤੇ ਐੱਸ.ਡੀ.ਐੱਮ.ਖਰੜ ਗੁਰਮੰਦਰ ਸਿੰਘ ਦੀ ਅਗਵਾਈ ਵਿੱਚ ਨਾਇਬ ਤਹਿਸੀਲਦਾਰ ਮਾਜਰੀ ਰਘਵੀਰ ਸਿੰਘ, ਕਾਰਜਕਾਰੀ ਇੰਜੀਨੀਅਰ ਡਰੇਨੇਜ-ਕਮ-ਮਾਈਨਜ਼ ਅਤੇ ਭੂ-ਵਿਗਿਆਨ, ਆਕਾਸ਼ ਅਗਰਵਾਲ ਅਤੇ ਐੱਸ.ਡੀ.ਓ ਪ੍ਰਦੀਪ ਕੁਮਾਰ ਤੇ ਅਧਾਰਿਤ ਟੀਮ ਨੂੰ ਸ਼ਾਮ ਨੂੰ ਤੁਰੰਤ ਮੌਕੇ ‘ਤੇ ਜਾਇਜ਼ਾ ਲੈਣ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਮੁੱਢਲੀ ਰਿਪੋਰਟ ਅਨੁਸਾਰ ਜਿਸ ਥਾਂ ‘ਤੇ ਮਾਈਨਿੰਗ ਦੀਆਂ ਗਤੀਵਿਧੀਆਂ ਦੇ ਨਿਸ਼ਾਨ ਮਿਲੇ ਹਨ, ਉਹ ਗੈਰ-ਕਾਨੂੰਨੀ ਹੈ। ਸਾਈਟ ਤੋਂ ਕੱਢੀ ਗਈ ਸਮੱਗਰੀ ਰੇਤ, ਬੱਜਰੀ ਅਤੇ ਮਿੱਟੀ ਦਾ ਮਿਸ਼ਰਣ ਹੈ। ਉਨ੍ਹਾਂ ਦੱਸਿਆ ਕਿ ਕਾਰਜਕਾਰੀ ਇੰਜਨੀਅਰ, ਡਰੇਨੇਜ-ਕਮ-ਮਾਈਨਜ਼ ਅਤੇ ਜਿਓਲੋਜੀ ਦੀ ਰਿਪੋਰਟ ਅਨੁਸਾਰ ਜ਼ਿਲ੍ਹਾ ਪੁਲੀਸ ਨੂੰ  ਅਗਲੇਰੀ ਜਾਂਚ ਸ਼ੁਰੂ ਕਰਨ ਲਈ ਐਫ.ਆਈ.ਆਰ. ਦਰਜ ਲਈ ਕਿਹਾ ਗਿਆ ਹੈ।    
       ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਗੈਰ-ਕਾਨੂੰਨੀ ਮਾਈਨਿੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
       ਉਨ੍ਹਾਂ ਅੱਗੇ ਕਿਹਾ ਕਿ ਖਣਨ ਗਤੀਵਿਧੀਆਂ ਦਾ ਰਿਕਾਰਡ ਲੈਣ ਲਈ ਸੂਰਜ ਸੈੱਟ ਤੋਂ ਬਾਅਦ ਜ਼ਿਲ੍ਹੇ ਵਿੱਚ ਕੋਈ ਮਾਈਨਿੰਗ ਗਤੀਵਿਧੀਆਂ ਨਹੀਂ ਹੋਣਗੀਆਂ।  ਇਸ ਤੋਂ ਇਲਾਵਾ, ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਮਾਈਨਜ਼ ਅਤੇ ਜੀਓਲੋਜੀ ਨੂੰ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਸੀਸੀਟੀਵੀ ਕੈਮਰੇ ਦੀ ਨਿਗਰਾਨੀ ਸਮੇਤ ਸਾਰੀਆਂ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ।
       ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੁਆਰਾ ਪ੍ਰਵਾਨਿਤ ਕਾਨੂੰਨੀ ਥਾਵਾਂ ਤੋਂ ਹੀ ਮਾਈਨਿੰਗ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਗੈਰ ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

Tags: Breaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

by Ankit
June 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 28-06-2026 |...

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

by Ankit
June 28, 2026
0

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ...

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

by Jaspreet Kaur
June 27, 2026
0

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ ਨਵੀ ਦਿੱਲੀ ,27 ਜੂਨ 2026 (ਵਿਸ਼ਵ ਵਾਰਤਾ) :...

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

by Ankit
June 27, 2026
0

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

by Ankit
June 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 28-06-2026 |...

Most Popular

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

3 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 25-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 