• Latest
  • Trending
Guru Tegh Bahadur ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਰੀਦਕੋਟ ਤੋਂ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ

8 months ago
CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

14 minutes ago
Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

28 minutes ago
Hukamnama Sri Darbar Sahib Today – 02 August 2026 | Ang 670 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

11 hours ago
ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

11 hours ago
CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

12 hours ago
ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

Hindi News
English News
Sunday, August 2, 2026
No Result
View All Result
29 °c
Chandigarh
30 ° Mon
30 ° Tue
29 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Guru Tegh Bahadur ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਰੀਦਕੋਟ ਤੋਂ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ

ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਾਲ ਨਗਰ ਕੀਰਤਨ ਦਾ ਸਵਾਗਤ

November 22, 2025
in ਖਬਰਾਂ, ਪੰਜਾਬ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ):- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਨਗਰ ਕੀਰਤਨ, ਜੋ ਬਾਬਾ ਫ਼ਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫ਼ਰੀਦਕੋਟ ਤੋਂ ਆਰੰਭ ਹੋਇਆ ਸੀ, ਦਾ ਅੱਜ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਸਿਰੋਪਾਉ ਭੇਟ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਸ ਨਗਰ ਕੀਰਤਨ ਵਿੱਚ ਯੋਗਦਾਨ ਪਾਉਣ ਵਾਲੇ ਬਾਬਾ ਲੱਖਾ ਸਿੰਘ ਨਾਨਕਸਰ ਦਾ ਵੀ ਸਨਮਾਨ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਅਤੇ ਸਥਾਨਕ ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਗਰ ਦਾ ਸਵਾਗਤ ਕੀਤਾ। ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਸਵਾਰੀ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ।

ਨਗਰ ਕੀਰਤਨ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਪਾਵਨ ਸਰੂਪ ਨੂੰ ਪੂਰੇ ਸਤਿਕਾਰ ਸਹਿਤ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਸੁਸ਼ੋਭਿਤ ਕੀਤਾ।

ਇਹ ਨਗਰ ਕੀਰਤਨ ਫ਼ਿਰੋਜ਼ਪੁਰ, ਮੋਗਾ, ਜਗਰਾਉਂ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ।

Tags: BREAKING NEWSBreaking news in PunjabiGuru Tegh BahadurLatest Punjab newsPapaPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

by Ranjit Singh
August 2, 2026
0

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ ਨਵੀਂ...

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

by Ranjit Singh
August 2, 2026
0

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ - ਸਫਾਈ ਕਰਮਚਾਰੀਆਂ ‘ਤੇ ਹੋਏ ਤਸ਼ਦੱਦ...

Hukamnama Sri Darbar Sahib Today – 02 August 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 August 2026 | Ang 670 I ਅੱਜ ਦਾ ਹੁਕਮਨਾਮਾ

by Ankit
August 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 02-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,1 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

by Ranjit Singh
August 2, 2026
0

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ ਨਵੀਂ...

Most Popular

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

by Jaspreet Kaur
4 weeks ago
0

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ - 3 ਦਿਨਾਂ 'ਚ ਮੰਗਿਆ ਜਵਾਬ ਚੰਡੀਗੜ੍ਹ, 6 ਜੁਲਾਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 