• Latest
  • Trending
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

3 weeks ago
ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

9 minutes ago
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

13 minutes ago
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

20 minutes ago
‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

44 minutes ago
ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

1 hour ago
IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

3 hours ago
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

3 hours ago
ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

4 hours ago
“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

5 hours ago
ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

5 hours ago
Hindi News
English News
Sunday, October 11, 2026
No Result
View All Result
21 °c
Chandigarh
26 ° Mon
26 ° Tue
26 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

September 19, 2026
in ਖਬਰਾਂ, ਫ਼ਿਲਮੀ, ਬ੍ਰੇਕਿੰਗ ਨਿਊਜ਼
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ

ਮੁੰਬਈ, 19 ਸਤੰਬਰ (ਵਿਸ਼ਵ ਵਾਰਤਾ) ਬਾਲੀਵੁੱਡ ਦੀ ਮਸ਼ਹੂਰ ਜੋੜੀ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਨੇ 19 ਸਤੰਬਰ 2026 ਨੂੰ ਆਪਣੇ ਦੂਜੇ ਬੱਚੇ ਦਾ ਸਵਾਗਤ ਕੀਤਾ।  ਦੀਪਿਕਾ ਨੇ ਇੱਕ ਬੱਚੀ ਨੂੰ ਜਨਮ ਦਿੱਤਾ ਹੈ।

ਉਨ੍ਹਾਂ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਇੱਕ ਸਾਂਝੀ ਪੋਸਟ ਸਾਂਝੀ ਕੀਤੀ ਜਿਸ ਵਿੱਚ ਬੱਚੀ ਦੇ ਪੈਰਾਂ ਦੇ ਨਿਸ਼ਾਨ ਦਿਖਾਏ ਗਏ ਹਨ ਅਤੇ ਨਾਲ ਹੀ ਲਿਖਿਆ , “ਬੇਬੀ ਗਰਲ (ਧੀ) ਦਾ ਸੁਆਗਤ ਹੈ… 19/9/2026… ਦੁਆ, ਦੀਪਿਕਾ, ਰਣਵੀਰ”।

ਕੈਪਸ਼ਨ ਲਈ, ਉਨ੍ਹਾਂ ਨੇ ਸਿਰਫ਼ ‘ਨਜ਼ਰ ਤੋਂ ਬਚਾਅ’ ਵਾਲਾ ਇਮੋਜੀ (evil eye emoticon) ਵਰਤਿਆ।

View this post on Instagram

A post shared by दीपिका पादुकोण (@deepikapadukone)

ਜਿਵੇਂ ਹੀ ਇਹ ਪੋਸਟ ਪਲੇਟਫਾਰਮ ‘ਤੇ ਆਈ, ਰਣਵੀਰ ਅਤੇ ਦੀਪਿਕਾ ਲਈ ਵਧਾਈ ਸੰਦੇਸ਼ਾਂ ਦੀ ਝੜੀ ਲੱਗ ਗਈ।

ਅਦਾਕਾਰਾ ਕ੍ਰਿਤੀ ਸੈਨਨ ਨੇ ਲਿਖਿਆ, “ਵਾਹ!! ਤੁਹਾਨੂੰ ਬਹੁਤ-ਬਹੁਤ ਵਧਾਈਆਂ!!! ਦੁਆ ਨੂੰ ਛੋਟੀ ਭੈਣ ਮਿਲ ਗਈ ਹੈ!!! ਕਿੰਨੀ ਵੱਡੀ ਬਰਕਤ ਹੈ!”

ਗਾਇਕਾ ਸ਼੍ਰੇਆ ਘੋਸ਼ਾਲ ਨੇ ਕਮੈਂਟ ਸੈਕਸ਼ਨ ਵਿੱਚ “ਵਧਾਈਆਂ” ਲਿਖਿਆ ਅਤੇ ਨਾਲ ਹੀ ਕਈ ਲਾਲ ਦਿਲ ਵਾਲੇ ਇਮੋਜੀ ਵੀ ਪਾਏ।

ਅਦਾਕਾਰਾ ਕ੍ਰਿਤੀ ਖਰਬੰਦਾ ਨੇ ਵੀ ਲਾਲ ਦਿਲ ਵਾਲੇ ਇਮੋਜੀ ਦੇ ਨਾਲ “ਵਧਾਈਆਂ!” ਲਿਖਿਆ।

ਇੰਡਸਟਰੀ ਦੇ ਹੋਰ ਕਈ ਲੋਕਾਂ ਨੇ ਵੀ ਪਿਆਰੇ ਸੰਦੇਸ਼ਾਂ ਨਾਲ ਕਮੈਂਟ ਸੈਕਸ਼ਨ ਭਰ ਦਿੱਤਾ।

ਰਣਵੀਰ ਅਤੇ ਦੀਪਿਕਾ ਨੇ ਬੱਚੇ ਦੇ ਜਨਮ ਤੋਂ ਇੱਕ ਦਿਨ ਪਹਿਲਾਂ, ਸ਼ੁੱਕਰਵਾਰ ਨੂੰ ਮੁੰਬਈ ਦੇ ਸਿੱਧੀਵਿਨਾਇਕ ਮੰਦਰ ਵਿੱਚ ਅਸ਼ੀਰਵਾਦ ਲਿਆ। ਯਾਦ ਦਿਵਾ ਦਈਏ ਕਿ ਇਸ ਜੋੜੀ ਨੇ ਆਪਣੀ ਵੱਡੀ ਧੀ ‘ਦੁਆ’ ਦੇ ਜਨਮ ਤੋਂ ਠੀਕ ਪਹਿਲਾਂ ਵੀ ਇਸੇ ਮਸ਼ਹੂਰ ਮੰਦਰ ਵਿੱਚ ਅਰਦਾਸ ਕੀਤੀ ਸੀ।

ਇਸ ਮਹੀਨੇ ਦੇ ਸ਼ੁਰੂ ਵਿੱਚ, ਰਣਵੀਰ ਅਤੇ ਦੀਪਿਕਾ ਨੇ ਆਪਣੀ ਵੱਡੀ ਧੀ ‘ਦੁਆ’ ਨਾਲ ਪਰਿਵਾਰਕ ਤਸਵੀਰਾਂ ਸਾਂਝੀਆਂ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਸੀ।

ਜ਼ਿਕਰਯੋਗ ਹੈ ਕਿ ਦੀਪਿਕਾ ਅਤੇ ਰਣਵੀਰ ਨੇ 8 ਸਤੰਬਰ 2024 ਨੂੰ ਆਪਣੀ ਧੀ, ‘ਦੁਆ’ (Dua) ਦੇ ਜਨਮ ਦੀ ਖਬਰ ਸਾਂਝੀ ਕੀਤੀ ਸੀ। ਉਸ ਸਮੇਂ ਉਨ੍ਹਾਂ ਨੇ ਲਿਖਿਆ ਸੀ, “ਨੰਨ੍ਹੀ ਪਰੀ ਦਾ ਸੁਆਗਤ ਹੈ। 8 ਸਤੰਬਰ 2024। ਦੀਪਿਕਾ ਅਤੇ ਰਣਵੀਰ।”

Tags: baby girlDeepikaDeepika PadukoneDuaKriti SanonLatestNewsInPunjabiMANSAMansanewspunjabnewsPunjabnewsinPunjabiRanveerRanveer SinghtopheadlinesinPunjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

by Jaspreet Kaur
October 11, 2026
0

ਤਰਨਤਾਰਨ 'ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ ਅੰਮ੍ਰਿਤਸਰ, 11 ਅਕਤੂਬਰ 2026 (ਵਿਸ਼ਵ ਵਾਰਤਾ): ਤਰਨਤਾਰਨ 'ਚ...

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

by Ankit
October 11, 2026
0

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ — ਪੁਲਿਸ ਟੀਮਾਂ ਨੇ 189 ਵਿਅਕਤੀਆਂ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

by Ankit
October 11, 2026
0

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ - CM ਭਗਵੰਤ ਸਿੰਘ ਮਾਨ ਸਾਢੇ ਚਾਰ ਸਾਲ ਵਿੱਚ ਅਸੀਂ ਆਪਣੇ...

‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

by Jaspreet Kaur
October 11, 2026
0

'ਭਲਕੇ ਸੁਪਰੀਮ ਕੋਰਟ ਤੱਕ ਮਾਰਚ'- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ ਨਵੀ ਦਿੱਲੀ, 11 ਅਕਤੂਬਰ 2026 (ਵਿਸ਼ਵ ਵਾਰਤਾ): ਲੋਕ ਸਭਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

by Jaspreet Kaur
October 11, 2026
0

ਤਰਨਤਾਰਨ 'ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ ਅੰਮ੍ਰਿਤਸਰ, 11 ਅਕਤੂਬਰ 2026 (ਵਿਸ਼ਵ ਵਾਰਤਾ): ਤਰਨਤਾਰਨ 'ਚ...

Most Popular

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

by Ranjit Singh
1 day ago
0

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ ! - ਪ੍ਰਧਾਨ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 