• Latest
  • Trending
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

2 hours ago
IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

4 hours ago
ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

5 hours ago
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

6 hours ago
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

6 hours ago
Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

6 hours ago
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

7 hours ago
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

7 hours ago
Hindi News
English News
Sunday, July 26, 2026
No Result
View All Result
32 °c
Chandigarh
31 ° Mon
30 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

July 5, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

ਨਵੀ ਦਿੱਲੀ, 5 ਜੁਲਾਈ 2026 (ਵਿਸ਼ਵ ਵਾਰਤਾ) : ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਨੇ ਮਿਜ਼ਾਜ ਬਦਲ ਲਿਆ ਹੈ। ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ (NCR) ਵਿੱਚ ਭਾਰੀ ਬਾਰਸ਼ ਨੂੰ ਲੈ ਕੇ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਤੇਜ਼ ਹਵਾਵਾਂ ਅਤੇ ਮੂਸਲਾਧਾਰ ਬਾਰਸ਼ ਦਾ ਅਸਰ ਫਲਾਈਟਾਂ ‘ਤੇ ਵੀ ਪਿਆ ਹੈ।

ਵਿਜ਼ੀਬਿਲਟੀ ਘੱਟ ਹੋਣ ਅਤੇ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ’ਤੇ ਕੁੱਲ 15 ਉਡਾਣਾਂ ਦੇ ਰੂਟ ਬਦਲੇ ਗਏ ਹਨ। ਫਲਾਈਟਾਂ ਦੇ ਅਚਾਨਕ ਡਾਇਵਰਟ ਹੋਣ ਅਤੇ ਦੇਰੀ ਕਾਰਨ ਐੇਅਰਪੋਰਟ ’ਤੇ ਯਾਤਰੀਆਂ ਨੂੰ ਕਾਫ਼ੀ ਇੰਤਜ਼ਾਰ ਪਿਆ।

ਭਾਰੀ ਬਾਰਸ਼ ਅਤੇ ਤੇਜ਼ ਹਵਾਵਾਂ ਕਰਕੇ 10 ਘਰੇਲੂ ਅਤੇ 5 ਅੰਤਰਰਾਸ਼ਟਰੀ ਫਲਾਈਟਾਂ ਨੂੰ ਜੈਪੁਰ ਅਤੇ ਲਖਨਊ ਵੱਲ ਡਾਇਵਰਟ ਕੀਤਾ ਗਿਆ। ਦਿੱਲੀ ਵਿੱਚ ਬਾਰਸ਼ ਦੇ ਨਾਲ ਹੀ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ।

ਭਾਰਤ ਮੌਸਮ ਵਿਗਿਆਨ ਵਿਭਾਗ ਅਨੁਸਾਰ ਐਤਵਾਰ ਨੂੰ ਦੁਪਹਿਰ 1:00 ਵਜੇ ਤੱਕ ਨਵੀਂ ਦਿੱਲੀ ਵਿੱਚ ਮੌਸਮ ਸੁਹਾਵਣਾ ਰਿਹਾ। ਇਸ ਦੌਰਾਨ ਤਾਪਮਾਨ 28° ਸੈਲਸੀਅਸ ਰਿਹਾ, ਹਾਲਾਂਕਿ ਬਾਰਸ਼ ਅਤੇ ਗਰਜ ਦੇ ਨਾਲ ਮੌਸਮ ਵਿੱਚ ਬਦਲਾਅ ਹੋ ਰਿਹਾ ਹੈ। ਮੌਸਮ ਵਿਭਾਗ ਨੇ ਪੁਸ਼ਟੀ ਕੀਤੀ ਹੈ ਕਿ ਪਿਛਲੇ 24 ਘੰਟਿਆਂ ਵਿੱਚ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ, ਜਦੋਂ ਕਿ ਕੁਝ ਖਿੰਡੇ-ਪੁੰਡੇ ਇਲਾਕਿਆਂ ਵਿੱਚ ਵੀ ਦਰਮਿਆਨੀ ਬਾਰਸ਼ ਦਰਜ ਕੀਤੀ ਗਈ। ਇਸੇ ਦੌਰਾਨ ਸ਼ਹਿਰ ਵਿੱਚ ਘੱਟੋ-ਘੱਟ ਤਾਪਮਾਨ 26° ਸੈਲਸੀਅਸ ਤੋਂ 29° ਸੈਲਸੀਅਸ ਦੇ ਵਿਚਕਾਰ ਰਿਹਾ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 35° ਸੈਲਸੀਅਸ ਤੋਂ 36° ਸੈਲਸੀਅਸ ਤੱਕ ਪਹੁੰਚ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ  ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

by Jaspreet Kaur
July 26, 2026
0

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ - ਪੀ.ਐੱਮ. ਨਰਿੰਦਰ ਮੋਦੀ ਨੇ ਸ਼ਾਨਦਾਰ ਪ੍ਰਾਪਤੀ ਲਈ...

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

by Jaspreet Kaur
July 26, 2026
0

ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ...

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

by Jaspreet Kaur
July 26, 2026
0

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ 'ਤੇ ਵੱਡਾ ਐਲਾਨ - ਹਾਈਪਾਵਰਡ ਟਾਸਕ ਫੋਰਸ ਦਾ ਗਠਨ ਨਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ  ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: 30 ਲੱਖ ਦੀ ਫਿਰੌਤੀ ਮਾਮਲੇ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਮਗਰੋਂ ਕਾਬੂ

Punjab: 30 ਲੱਖ ਦੀ ਫਿਰੌਤੀ ਮਾਮਲੇ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਮਗਰੋਂ ਕਾਬੂ

by Ranjit Singh
2 weeks ago
0

Punjab: 30 ਲੱਖ ਦੀ ਫਿਰੌਤੀ ਮਾਮਲੇ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਮਗਰੋਂ ਕਾਬੂ - ਗੋਲੀਬਾਰੀ ਦੌਰਾਨ ਲੱਤ ਵਿੱਚ ਗੋਲੀ ਲੱਗਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 