• Latest
  • Trending
Delhi : ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਦਿੱਲੀ ਵਿਧਾਨ ਸਭਾ ਚੋਣਾਂ

Delhi : ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਦਿੱਲੀ ਵਿਧਾਨ ਸਭਾ ਚੋਣਾਂ

2 years ago
IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

46 minutes ago
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

60 minutes ago
ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

3 hours ago
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

3 hours ago
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

3 hours ago
Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

4 hours ago
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

4 hours ago
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

5 hours ago
IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

5 hours ago
WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

5 hours ago
Hindi News
English News
Sunday, July 26, 2026
No Result
View All Result
33 °c
Chandigarh
31 ° Mon
30 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi : ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਦਿੱਲੀ ਵਿਧਾਨ ਸਭਾ ਚੋਣਾਂ

December 2, 2024
in Politics, ਸਿਆਸੀ, ਖਬਰਾਂ, ਦਿੱਲੀ
Delhi : ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਦਿੱਲੀ ਵਿਧਾਨ ਸਭਾ ਚੋਣਾਂ

Delhi : ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਦਿੱਲੀ ਵਿਧਾਨ ਸਭਾ ਚੋਣਾਂ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

ਚੰਡੀਗੜ੍ਹ, 2ਦਸੰਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਹੋਰ ਨਾਲ ਗੱਠਜੋੜ ਨਹੀਂ ਕਰੇਗੀ। ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ, ‘‘ਦਿੱਲੀ ਵਿੱਚ ਕੋਈ ਗੱਠਜੋੜ ਨਹੀਂ ਹੋਵੇਗਾ।’’ ਉਹਨਾਂ ਨੇ ਕਿਹਾ ਅਸੀਂ ਦਿੱਲੀ ਦੇ ਲੋਕਾਂ ਦੀ ਮਦਦ ਨਾਲ ਚੋਣਾਂ ਲੜਾਂਗੇ ਅਤੇ ਜਿੱਤਾਂਗੇ। ਦਿੱਲੀ ਵਿਧਾਨ ਸਭਾ ਚੋਣਾਂ ਅਗਲੇ ਸਾਲ ਫਰਵਰੀ ਜਾਂ ਉਸ ਤੋਂ ਪਹਿਲਾਂ ਹੋਣ ਦੀ ਸੰਭਾਵਨਾ ਹੈ। ‘ਆਪ’ ਨੇ 21 ਨਵੰਬਰ ਨੂੰ ਆਪਣੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।

ਜ਼ਿਕਰਯੋਗ ਹੈ ਕਿ ਮੌਜੂਦਾ ਵਰ੍ਹੇ ਹੋਈਆਂ ਲੋਕ ਸਭਾ ਚੋਣਾਂ ਦੌਰਾਨ ‘ਆਪ’ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ’ਚ ਸ਼ਾਮਲ ਸੀ ਅਤੇ ਦਿੱਲੀ ਵਿੱਚ ਉਸ ਨੇ ਕਾਂਗਰਸ ਨਾਲ ਗੱਠਜੋੜ ਕੀਤਾ ਸੀ। ਹਾਲਾਂਕਿ ਗੱਠਜੋੜ ਕੋਈ ਵੀ ਸੀਟ ਨਹੀਂ ਜਿੱਤ ਸਕਿਆ ਸੀ। ਉਸ ਸਮੇਂ ਵੀ ‘ਆਪ’ ਨੇ ਕਿਹਾ ਸੀ ਕਿ ਕਾਂਗਰਸ ਨਾਲ ਗੱਠਜੋੜ ਸਿਰਫ਼ ਲੋਕ ਸਭਾ ਚੋਣਾਂ ਲਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDelhiLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

by Jaspreet Kaur
July 26, 2026
0

ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ...

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

by Jaspreet Kaur
July 26, 2026
0

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ 'ਤੇ ਵੱਡਾ ਐਲਾਨ - ਹਾਈਪਾਵਰਡ ਟਾਸਕ ਫੋਰਸ ਦਾ ਗਠਨ ਨਵੀ...

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

by Jaspreet Kaur
July 26, 2026
0

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ 'ਚ ਲੱਗੀ ਅੱਗ ਤੇਹਰਾਨ, 26 ਜੁਲਾਈ 2026 (ਵਿਸ਼ਵ ਵਾਰਤਾ): ਪੱਛਮੀ ਏਸ਼ੀਆ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

by Jaspreet Kaur
July 26, 2026
0

ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ...

Most Popular

ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

by Jaspreet Kaur
4 weeks ago
0

ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 