• Latest
  • Trending
Delhi: 3 ਅਦਾਲਤਾਂ, 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

9 months ago
ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

16 minutes ago
“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

25 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

50 minutes ago
Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

1 hour ago
Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

2 hours ago
Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

3 hours ago
Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

Punjab ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ

Cricket: ਭਾਰਤ-ਸ਼੍ਰੀਲੰਕਾ ਟੈਸਟ ਮੈਚ: ਮੀਂਹ ਕਾਰਨ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ ਦੂਜੇ ਦਿਨ ਦੀ ਖੇਡ

5 hours ago
Hindi News
English News
Sunday, August 16, 2026
No Result
View All Result
34 °c
Chandigarh
29 ° Mon
27 ° Tue
27 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi: 3 ਅਦਾਲਤਾਂ, 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

November 18, 2025
in ਖਬਰਾਂ, ਰਾਸ਼ਟਰੀ
Delhi: 3 ਅਦਾਲਤਾਂ, 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Delhi: 3 ਅਦਾਲਤਾਂ, 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਜਾਂਚ ‘ਚ ਜੁਟੀਆਂ ਟੀਮਾਂ

ਨਵੀ ਦਿੱਲੀ 18 ਨਵੰਬਰ 2025 (ਵਿਸ਼ਵ ਵਾਰਤਾ) : ਦਿੱਲੀ (Delhi) ਦੀਆਂ ਤਿੰਨ ਜ਼ਿਲ੍ਹਾ ਅਦਾਲਤਾਂ ਅਤੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਾਕੇਤ ਕੋਰਟ, ਪਟਿਆਲਾ ਹਾਊਸ ਕੋਰਟ ਅਤੇ ਦਵਾਰਕਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਨੇ ਤੁਰੰਤ ਸਾਰੀਆਂ ਅਦਾਲਤਾਂ ਨੂੰ ਖਾਲੀ ਕਰਵਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਬੰਬ ਸਕੁਐਡ ਤਿੰਨ ਅਦਾਲਤੀ ਕੈਂਪਸਾਂ ਦੀ ਜਾਂਚ ਕਰ ਰਿਹਾ ਹੈ।

ਇਸ ਤੋਂ ਇਲਾਵਾ ਅੱਜ ਸਵੇਰੇ ਦੋ ਸੀਆਰਪੀਐਫ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇੱਕ ਅਣਪਛਾਤੇ ਵਿਅਕਤੀ ਨੇ ਪੁਲਿਸ ਨੂੰ ਫ਼ੋਨ ਕਰਕੇ ਦਾਅਵਾ ਕੀਤਾ ਕਿ ਕੈਂਪਸ ਵਿੱਚ ਵਿਸਫੋਟਕ ਰੱਖੇ ਗਏ ਹਨ। ਜ਼ਿਕਰਯੋਗ ਹੈ ਕਿ ਸਵੇਰੇ 9 ਵਜੇ ਦੇ ਕਰੀਬ ਪ੍ਰਸ਼ਾਂਤ ਵਿਹਾਰ ਅਤੇ ਦਵਾਰਕਾ ਦੇ ਸਕੂਲਾਂ ਨੂੰ ਕਾਲਾਂ ਮਿਲਣ ਤੋਂ ਬਾਅਦ, ਟੀਮਾਂ ਦੋਵਾਂ ਥਾਵਾਂ ‘ਤੇ ਪਹੁੰਚ ਗਈਆਂ ਅਤੇ ਸਾਵਧਾਨੀ ਦੇ ਉਪਾਅ ਵਜੋਂ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ। ਫਿਲਹਾਲ ਅਦਾਲਤ ਪਰਿਸਰ ਅਤੇ ਸਕੂਲ ‘ਚੋ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDelhiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

by Jaspreet Kaur
August 16, 2026
0

ਅੰਮ੍ਰਿਤਸਰ 'ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ ਅੰਮ੍ਰਿਤਸਰ, 16 ਅਗਸਤ (ਵਿਸ਼ਵ ਵਾਰਤਾ) - ਅੰਮ੍ਰਿਤਸਰ ਦੀਆਂ ਸਮੂਹ...

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

by Jaspreet Kaur
August 16, 2026
0

"ਜਨਤਾ ਕਦੇ ਮੁਆਫ਼ ਨਹੀਂ ਕਰੇਗੀ..." ਸੋਨੀਆ ਗਾਂਧੀ 'ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ ਨਵੀ ਦਿੱਲੀ, 16 ਅਗਸਤ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

by Ranjit Singh
August 16, 2026
0

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ ਪਟਿਆਲਾ, 16 ਅਗਸਤ (ਵਿਸ਼ਵ ਵਾਰਤਾ) – ਪਟਿਆਲਾ ਦੇ ਮਾਡਲ ਟਾਊਨ ਇਲਾਕੇ ਤੋਂ ਤਿੰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

by Jaspreet Kaur
August 16, 2026
0

ਅੰਮ੍ਰਿਤਸਰ 'ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ ਅੰਮ੍ਰਿਤਸਰ, 16 ਅਗਸਤ (ਵਿਸ਼ਵ ਵਾਰਤਾ) - ਅੰਮ੍ਰਿਤਸਰ ਦੀਆਂ ਸਮੂਹ...

Most Popular

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

by Ranjit Singh
1 day ago
0

Punjab Weather: ਮੌਸਮ ਵਿਭਾਗ ਵੱਲੋਂ ਸੂਬੇ 'ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 