• Latest
  • Trending
Delhi : ਸੰਦੀਪ ਪਾਠਕ ਨੇ ਜੇਲ੍ਹ ‘ਚ ਬੰਦ ਕੇਜਰੀਵਾਲ ਦੀ ਸਿਹਤ ‘ਤੇ ਜਤਾਈ ਚਿੰਤਾ

Delhi : ਸੰਦੀਪ ਪਾਠਕ ਨੇ ਜੇਲ੍ਹ ‘ਚ ਬੰਦ ਕੇਜਰੀਵਾਲ ਦੀ ਸਿਹਤ ‘ਤੇ ਜਤਾਈ ਚਿੰਤਾ

2 years ago
Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

2 minutes ago
Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

14 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

3 hours ago
Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

3 hours ago
Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

4 hours ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

4 hours ago
Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

4 hours ago
International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

4 hours ago
National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

5 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

5 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

6 hours ago
Hindi News
English News
Tuesday, September 15, 2026
No Result
View All Result
31 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi : ਸੰਦੀਪ ਪਾਠਕ ਨੇ ਜੇਲ੍ਹ ‘ਚ ਬੰਦ ਕੇਜਰੀਵਾਲ ਦੀ ਸਿਹਤ ‘ਤੇ ਜਤਾਈ ਚਿੰਤਾ

July 27, 2024
in ਸਿਆਸੀ, ਸਿਹਤ, ਖਬਰਾਂ, ਦਿੱਲੀ
Delhi : ਸੰਦੀਪ ਪਾਠਕ ਨੇ ਜੇਲ੍ਹ ‘ਚ ਬੰਦ ਕੇਜਰੀਵਾਲ ਦੀ ਸਿਹਤ ‘ਤੇ ਜਤਾਈ ਚਿੰਤਾ

Delhi : ਸੰਦੀਪ ਪਾਠਕ ਨੇ ਜੇਲ੍ਹ ‘ਚ ਬੰਦ ਕੇਜਰੀਵਾਲ ਦੀ ਸਿਹਤ ‘ਤੇ ਜਤਾਈ ਚਿੰਤਾ

30 ਜੁਲਾਈ ਨੂੰ ਕੇਜਰੀਵਾਲ ਦੇ ਸਮਰਥਨ ‘ਚ ਰੈਲੀ ਕਰੇਗਾ INDIA ਗਠਜੋੜ

ਨਵੀਂ ਦਿੱਲੀ, 27ਜੁਲਾਈ (ਵਿਸ਼ਵ ਵਾਰਤਾ)Delhi News: ਅੱਜ 26 ਜੁਲਾਈ ਨੂੰ ਆਮ ਆਦਮੀ ਪਾਰਟੀ ਦੇ ਸਾਂਸਦ ਅਤੇ ਸੀਨੀਅਰ ਆਗੂ ਸੰਦੀਪ ਪਾਠਕ ਨੇ ਜੇਲ੍ਹ ‘ਚ ਬੰਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਸ਼ੂਗਰ ਲੈਵਲ 50 ਤੱਕ ਘੱਟ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਉਨ੍ਹਾਂ ਨੂੰ ਜੇਲ੍ਹ ‘ਚ ਨਹੀਂ ਰੱਖਿਆ ਜਾਣਾ ਚਾਹੀਦਾ। ਪਾਠਕ ਨੇ ਇਹ ਵੀ ਕਿਹਾ ਕਿ ਉਪ ਰਾਜਪਾਲ ਕਹਿ ਰਹੇ ਹਨ ਕਿ ਕੇਜਰੀਵਾਲ ਜਾਣਬੁੱਝ ਕੇ ਆਪਣੀ ਸਿਹਤ ਨਾਲ ਖੇਡ ਰਹੇ ਹਨ। ਮੈਂ ਉਨ੍ਹਾਂ ਨੂੰ ਦੱਸਦਾ ਹਾਂ ਕਿ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਉਨ੍ਹਾਂ ਨੂੰ ਕਿਸੇ ਡਾਕਟਰ ਜਾਂ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਦੀ ਸਿਹਤ ਅਤੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ INDIA ਬਲਾਕ ਵੱਲੋਂ 30 ਜੁਲਾਈ ਨੂੰ ਜੰਤਰ-ਮੰਤਰ ਵਿਖੇ ਰੈਲੀ ਕੀਤੀ ਜਾਵੇਗੀ।

ਆਤਿਸ਼ੀ ਨੇ ਲਗਾਏ ਜੇਲ੍ਹ ‘ਚ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਦੇ ਇਲਜ਼ਾਮ

ਇਸ ਦੇ ਨਾਲ ਹੀ ਵੀਰਵਾਰ 25 ਜੁਲਾਈ ਨੂੰ ਦਿੱਲੀ ਦੀ ਇਕ ਮੰਤਰੀ ਆਤਿਸ਼ੀ ਨੇ ਭਾਜਪਾ ‘ਤੇ ਕੇਜਰੀਵਾਲ ਨੂੰ ਜੇਲ੍ਹ ‘ਚ ਬੰਦ ਕਰਕੇ ਮਾਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ। ਆਤਿਸ਼ੀ ਨੇ ਇਹ ਵੀ ਕਿਹਾ ਕਿ ਜਦੋਂ ਭਾਜਪਾ ਨੂੰ ਸੁਪਰੀਮ ਕੋਰਟ ਤੋਂ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੀ ਸੰਭਾਵਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸੀ.ਬੀ.ਆਈ. ਤੋਂ ਗ੍ਰਿਫਤਾਰ ਕਰਵਾ ਦਿੱਤਾ। ਇਹ ਜਾਣਦੇ ਹੋਏ ਕਿ ਕੇਜਰੀਵਾਲ ਨੂੰ ਪਿਛਲੇ 30 ਸਾਲਾਂ ਤੋਂ ਸ਼ੂਗਰ ਹੈ। ਹਿਰਾਸਤ ਵਿਚ ਉਨ੍ਹਾਂ ਦਾ ਭਾਰ 8.5 ਕਿਲੋਗ੍ਰਾਮ ਘੱਟ ਗਿਆ ਹੈ। ਉਨ੍ਹਾਂ ਦਾ ਸ਼ੂਗਰ ਲੈਵਲ 34 ਵਾਰ ਡਿੱਗ ਚੁੱਕਾ ਹੈ। ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਦੀ ਮੈਡੀਕਲ ਰਿਪੋਰਟ ‘ਚ ਦੱਸਿਆ ਗਿਆ ਕਿ ਕੇਜਰੀਵਾਲ ਦੀ ਸ਼ੂਗਰ ਨਾਜ਼ੁਕ ਪੱਧਰ ‘ਤੇ ਡਿੱਗ ਗਈ ਹੈ।

ਕੇਜਰੀਵਾਲ 8 ਅਗਸਤ ਤੱਕ ਜੇਲ ‘ਚ ਹੀ ਰਹਿਣਗੇ

ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਈਡੀ ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਨੂੰ 31 ਜੁਲਾਈ ਤੱਕ ਜੇਲ੍ਹ ‘ਚ ਰਹਿਣਾ ਹੋਵੇਗਾ। ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦਿੱਲੀ ਲਿਕਰ ਪਾਲਿਸੀ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਉਸ ਨੂੰ 1 ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਸੀ। ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿਚ ਉਸ ਨੂੰ 26 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਸੀਬੀਆਈ ਕੇਸ ਵਿੱਚ ਜ਼ਮਾਨਤ ’ਤੇ ਫੈਸਲਾ 29 ਜੁਲਾਈ ਨੂੰ

ਦਿੱਲੀ ਹਾਈਕੋਰਟ ਨੇ 17 ਜੁਲਾਈ ਨੂੰ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅਤੇ ਅੰਤਰਿਮ ਜ਼ਮਾਨਤ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕਰੀਬ ਢਾਈ ਘੰਟੇ ਤੱਕ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਕਿਹਾ ਸੀ ਕਿ ਉਹ ਜ਼ਮਾਨਤ ਪਟੀਸ਼ਨ ‘ਤੇ 29 ਜੁਲਾਈ ਨੂੰ ਸੁਣਵਾਈ ਕਰੇਗੀ।

Tags: AAP DELHIDelhiKEJRIWALSANDEEP PATHAK
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

by Ranjit Singh
September 15, 2026
0

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਸ਼ਾਨਦਾਰ ਸਵਾਗਤ ਅੰਮ੍ਰਿਤਸਰ, 15 ਸਤੰਬਰ...

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

by Ranjit Singh
September 15, 2026
0

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ 'ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

by Ranjit Singh
September 15, 2026
0

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

by Ranjit Singh
September 15, 2026
0

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਸ਼ਾਨਦਾਰ ਸਵਾਗਤ ਅੰਮ੍ਰਿਤਸਰ, 15 ਸਤੰਬਰ...

Most Popular

Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

by Ranjit Singh
2 weeks ago
0

Canada 'ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਪਠਾਨਕੋਟ, 1 ਸਤੰਬਰ (ਵਿਸ਼ਵ ਵਾਰਤਾ) – ਪਠਾਨਕੋਟ ਦੇ ਇੱਕ ਨੌਜਵਾਨ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 