• Latest
  • Trending
DELHI ਦਿੱਲੀ ਜਲ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਬੀਜੇਪੀ (BJP)ਤੇ ਲਗਾਇਆ ਵੱਡਾ ਇਲਜ਼ਾਮ

DELHI ਦਿੱਲੀ ਜਲ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਬੀਜੇਪੀ (BJP)ਤੇ ਲਗਾਇਆ ਵੱਡਾ ਇਲਜ਼ਾਮ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

40 minutes ago
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

48 minutes ago
ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

54 minutes ago
ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

1 hour ago
 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

2 hours ago
Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

2 hours ago
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

3 hours ago
 ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

 ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

3 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

4 hours ago
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

5 hours ago
Hindi News
English News
Monday, October 5, 2026
No Result
View All Result
32 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DELHI ਦਿੱਲੀ ਜਲ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਬੀਜੇਪੀ (BJP)ਤੇ ਲਗਾਇਆ ਵੱਡਾ ਇਲਜ਼ਾਮ

ਆਪ ਆਗੂ ਸੰਜੇ ਸਿੰਘ ਦਾ ਬਿਆਨ, ਘਟਾਉਣ ਦੀ ਬਜਾਏ ਜਲ ਸੰਕਟ ਵਧਾ ਰਹੀ ਹੈ ਬੀਜੇਪੀ

June 17, 2024
in ਖਬਰਾਂ
DELHI ਦਿੱਲੀ ਜਲ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਬੀਜੇਪੀ (BJP)ਤੇ ਲਗਾਇਆ ਵੱਡਾ ਇਲਜ਼ਾਮ

ਨਵੀਂ ਦਿੱਲੀ 17 ਜੂਨ (ਵਿਸ਼ਵ ਵਾਰਤਾ) ਦਿੱਲੀ  (DELHI )ਜਲ ਸੰਕਟ ਨੂੰ ਲੈ ਕੇ ਜਿੱਥੇ ਆਮ ਲੋਕ ਗਹਿਰੀ ਪਰੇਸ਼ਾਨੀ ਦਾ ਸਾਹਮਣਾ ਕਰਨੇ ਕਰ ਰਹੇ ਨੇ ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਤੇਜ਼ ਹੋ ਗਈ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜਿਸ ਨੂੰ ਲੈ ਕੇ ਕਾਂਗਰਸ (CONGRESS ) ਅਤੇ ਬੀਜੇਪੀ 9BJP) ਦੋਵੇਂ ਹੀ ਆਮ ਆਦਮੀ ਪਾਰਟੀ ਦੇ ਖਿਲਾਫ ਪ੍ਰਦਰਸ਼ਨ ਤਾਂ ਕਰ ਹੀ ਰਹੇ ਨੇ ਨਾਲ ਦੀ ਨਾਲ ਇਹਨਾਂ ਦੋਵਾਂ ਪਾਰਟੀਆਂ ਦੇ ਵੱਡੇ ਆਗੂ ਵੀ ਆਮ ਆਦਮੀ ਪਾਰਟੀ ਤੇ ਸਿਆਸੀ ਇਲਜ਼ਾਮ ਲਗਾ ਰਹੇ ਹਨ। ਬੀਜੇਪੀ ਦੇ ਕੌਂਸਲਰ ਆਪੋ ਆਪਣੇ ਹਲਕਿਆਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਖਿਲਾਫ ਮਟਕਾ ਫੋੜ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਾਲੇ ਦਿੱਲੀ ਜਲ ਬੋਰਡ ਦੇ ਦਫਤਰ ਨੂੰ ਪ੍ਰਦਰਸ਼ਨਾਂ ਦੌਰਾਨ ਨੁਕਸਾਨ ਪਹੁੰਚਾਏ ਜਾਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ। ਦਿੱਲੀ ਵਿੱਚ ਪਾਣੀ ਦੇ ਸੰਕਟ ਦਾ ਹਾਲ ਇਹ ਹੈ ਕਿ ਆਮ ਲੋਕ ਆਪਣਾ ਕੰਮ ਕਾਰ ਛੱਡ ਕੇ ਪਾਣੀ ਦੀ ਵਿਵਸਥਾ ਕਰਨ ਵਿੱਚ ਲੱਗੇ ਹੋਏ ਹਨ। ਘੰਟਿਆਂ ਬੱਧੀ ਪਾਣੀ ਲਈ ਲਾਈਨਾਂ ਵਿੱਚ ਲੱਗਣ ਦੇ ਬਾਵਜੂਦ ਵੀ ਲੋਕਾਂ ਨੂੰ ਨਹਾਉਣ ਤਾ ਦੂਰ ਸਿਰਫ ਪੀਣ ਦੇ ਲਈ ਪਾਣੀ ਪ੍ਰਾਪਤ ਕਰਨ ਦੇ ਵਿੱਚ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਦੇ ਮੁਖਰਜੀ ਨਗਰ ਵਿੱਚ ਬੀਜੇਪੀ ਸਾਂਸਦ ਮਨੋਜ ਤਿਵਾਰੀ ਦੀ ਅਗਵਾਈ ਦੇ ਵਿੱਚ ਬੀਜੇਪੀ ਵੱਲੋਂ ਆਮ ਆਦਮੀ ਪਾਰਟੀ ਦੇ ਖਿਲਾਫ ਤਿੱਖਾ ਪ੍ਰਦਰਸ਼ਨ ਕੀਤਾ ਗਿਆ ਹੈ। ਮਨੋਜ ਤਿਵਾਰੀ ਨੇ ਇਹ ਇਲਜ਼ਾਮ ਲਗਾਇਆ ਹੈ ਕਿ ਦਿੱਲੀ ਸਰਕਾਰ ਦੇ ਕੁਪ੍ਰਬੰਧਨ ਕਰਕੇ ਦਿੱਲੀ ਦੇ ਵਿੱਚ ਇਹ ਸੰਕਟ ਪੈਦਾ ਹੋਇਆ ਹੈ। ਉਧਰ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਬੀਜੇਪੀ ਤੇ ਇਲਜ਼ਾਮ ਲਗਾਏ ਨੇ ਕਿ ਬੀਜੇਪੀ ਦਿੱਲੀ ਵਿੱਚ ਪਾਣੀ ਦਾ ਸੰਕਟ ਹੱਲ ਨਹੀਂ ਹੋਣ ਦੇ ਰਹੀ ਬਲਕਿ ਬੀਜੇਪੀ ਪਾਣੀ ਦੇ ਸੰਕਟ ਨੂੰ ਵਧਾਉਣ ਦਾ ਕੰਮ ਕਰ ਰਹੀ ਹੈ। ਪਾਣੀ ਨੂੰ ਲੈ ਕੇ ਆਮ ਲੋਕਾਂ ਦੀ ਖੱਜਲ-ਖਵਾਰੀ ਦਿਨੋ ਦਿਨ ਵੱਧ ਰਹੀ ਹੈ। ਅਜਿਹੇ ਵਿੱਚ ਦਿੱਲੀ ਸਰਕਾਰ ਪਾਣੀ ਸੰਕਟ ਨੂੰ ਲੈ ਕੇ ਕੇਂਦਰ ਤੇ ਨਿਸ਼ਾਨਾ ਸਾਧ ਰਹੀ ਹੈ ਹੈ ਅਤੇ ਬੀਜੇਪੀ ਦੇ ਆਗੂ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਆਮ ਲੋਕਾਂ ਨੂੰ ਸੰਕਟ ਦਾ ਕੋਈ ਹੱਲ ਨਜ਼ਰ ਨਹੀਂ ਆ ਰਿਹਾ।

Tags: aapBjpBREAKING NEWSDelhiWATERWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

by Navjot
October 5, 2026
0

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ 'ਤੇ  ਚੰਡੀਗੜ੍ਹ, 5 ਅਕਤੂਬਰ...

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

by Navjot
October 5, 2026
0

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI 'ਤੇ ਗੋਲੀਬਾਰੀ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ, ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ...

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

by Navjot
October 5, 2026
0

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ   ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 