• Latest
  • Trending
Delhi ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ 140 ਉਡਾਣਾਂ ਰੱਦ

Delhi ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ 140 ਉਡਾਣਾਂ ਰੱਦ

1 year ago
India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

24 minutes ago
Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

55 minutes ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

1 hour ago
Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

2 hours ago
Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

2 hours ago
International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

3 hours ago
Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

3 hours ago
Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

5 hours ago
ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Saturday, August 15, 2026
No Result
View All Result
27 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ 140 ਉਡਾਣਾਂ ਰੱਦ

10 ਮਈ ਤੱਕ ਆਪਣੇ ਸਾਰੇ ਪਲਾਨ ਕਰਦੋ Cancel; 8 ਸੂਬਿਆਂ ਦੇ 28 ਹਵਾਈ ਅੱਡੇ ਹੋਏ ਬੰਦ

May 8, 2025
in ਖਬਰਾਂ
Delhi ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ 140 ਉਡਾਣਾਂ ਰੱਦ

Delhi ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ 140 ਉਡਾਣਾਂ ਰੱਦ 

– 10 ਮਈ ਤੱਕ ਆਪਣੇ ਸਾਰੇ ਪਲਾਨ ਕਰਦੋ Cancel; 8 ਸੂਬਿਆਂ ਦੇ 28 ਹਵਾਈ ਅੱਡੇ ਹੋਏ ਬੰਦ

ਨਵੀ ਦਿੱਲੀ, 8 ਮਈ (ਵਿਸ਼ਵ ਵਾਰਤਾ): ਪਾਕਿਸਤਾਨੀ ਫੌਜ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀ ਕੈਂਪਾਂ ‘ਤੇ ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ, ਵੱਖ-ਵੱਖ ਏਅਰਲਾਈਨਾਂ ਨੇ ਦਿੱਲੀ (Delhi) ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਲਗਭਗ 140 ਉਡਾਣਾਂ ਰੱਦ ਕਰ ਦਿੱਤੀਆਂ ਹਨ।

ਦੱਸ ਦਈਏ ਕਿ ਉੱਤਰੀ, ਪੱਛਮੀ ਅਤੇ ਮੱਧ ਭਾਰਤ ਵਿੱਚ ਹਵਾਈ ਅੱਡੇ ਬੰਦ ਹੋਣ ਕਾਰਨ ਸਾਰੇ ਵਪਾਰਕ ਉਡਾਣ ਸੰਚਾਲਨ ਸ਼ਨੀਵਾਰ, 10 ਮਈ ਤੱਕ ਰੋਕ ਦਿੱਤੇ ਗਏ ਹਨ। ਇਸ ਨਾਲ ਹਵਾਈ ਆਵਾਜਾਈ ‘ਤੇ ਵੱਡਾ ਅਸਰ ਪਿਆ ਹੈ। ਵਧਦੇ ਸਰਹੱਦੀ ਤਣਾਅ ਦੇ ਵਿਚਕਾਰ ਭਾਰਤ ਸਰਕਾਰ ਨੇ ਉੱਤਰ, ਪੱਛਮੀ ਅਤੇ ਮੱਧ ਭਾਰਤ ਦੇ ਕਈ ਹਵਾਈ ਅੱਡਿਆਂ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਹੈ। ਰਿਪੋਰਟ ਅਨੁਸਾਰ ਇਹ ਫੈਸਲਾ 10 ਮਈ, 2025 ਤੱਕ ਲਾਗੂ ਰਹੇਗਾ। ਕੇਂਦਰ ਨੇ 8 ਰਾਜਾਂ ਦੇ 28 ਹਵਾਈ ਅੱਡੇ ਅਸਥਾਈ ਤੌਰ ‘ਤੇ ਬੰਦ ਕੀਤੇ ਹਨ ਇਨ੍ਹਾਂ ‘ਚ ਜੰਮੂ- ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਸ਼ਾਮਿਲ ਹਨ। ਇਸ ਤੋਂ ਇਲਾਵਾ, ਏਅਰਲਾਈਨ ਨੇ X ‘ਤੇ ਦੱਸਿਆ ਕਿ ਗਵਾਲੀਅਰ ਅਤੇ ਹਿੰਡਨ ਹਵਾਈ ਅੱਡੇ ਵੀ ਪ੍ਰਭਾਵਿਤ ਹੋਏ ਹਨ। ਹਵਾਈ ਅੱਡੇ ਜੋ ਜ਼ਿਆਦਾਤਰ ਫੌਜੀ ਉਡਾਣਾਂ ਲਈ ਵਰਤੇ ਜਾਂਦੇ ਹਨ, ਉਨ੍ਹਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਏਅਰ ਇੰਡੀਆ, ਇੰਡੀਗੋ, ਏਅਰ ਇੰਡੀਆ ਐਕਸਪ੍ਰੈਸ, ਸਪਾਈਸਜੈੱਟ, ਅਕਾਸਾ ਏਅਰ ਅਤੇ ਕੁਝ ਵਿਦੇਸ਼ੀ ਏਅਰਲਾਈਨਾਂ ਨੇ ਵੀਰਵਾਰ ਨੂੰ 430 ਉਡਾਣਾਂ ਰੱਦ ਕਰ ਦਿੱਤੀਆਂ। ਇਹ ਦੇਸ਼ ਦੀਆਂ ਰੋਜ਼ਾਨਾ ਉਡਾਣਾਂ ਦਾ 3% ਹੈ। ਪਾਕਿਸਤਾਨ ਵਿੱਚ ਵੀ 147 ਉਡਾਣਾਂ ਰੱਦ ਕੀਤੀਆਂ ਗਈਆਂ ਹਨ, ਜੋ ਕਿ ਰੋਜ਼ਾਨਾ ਦੀਆਂ ਉਡਾਣਾਂ ਦਾ 17% ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: DelhiDelhi airport
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
August 15, 2026
0

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਨਵੀਂ ਦਿੱਲੀ, 15 ਅਗਸਤ (ਵਿਸ਼ਵ...

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

by Ranjit Singh
August 15, 2026
0

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ ਫਿਰੋਜ਼ਪੁਰ, 15 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

by Ranjit Singh
August 15, 2026
0

Punjab Weather: ਮੌਸਮ ਵਿਭਾਗ ਵੱਲੋਂ ਸੂਬੇ 'ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ...

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

by Ranjit Singh
August 15, 2026
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
August 15, 2026
0

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਨਵੀਂ ਦਿੱਲੀ, 15 ਅਗਸਤ (ਵਿਸ਼ਵ...

Most Popular

ਓਡੀਸ਼ਾ ਵਿੱਚ ਹੜ੍ਹਾਂ ਕਾਰਨ 3 ਲੋਕਾਂ ਦੀ ਮੌਤ, 748 ਪਿੰਡ ਪ੍ਰਭਾਵਿਤ

ਓਡੀਸ਼ਾ ਵਿੱਚ ਹੜ੍ਹਾਂ ਕਾਰਨ 3 ਲੋਕਾਂ ਦੀ ਮੌਤ, 748 ਪਿੰਡ ਪ੍ਰਭਾਵਿਤ

by Navjot
2 weeks ago
0

ਓਡੀਸ਼ਾ ਵਿੱਚ ਹੜ੍ਹਾਂ ਕਾਰਨ 3 ਲੋਕਾਂ ਦੀ ਮੌਤ, 748 ਪਿੰਡ ਪ੍ਰਭਾਵਿਤ ਭੁਵਨੇਸ਼ਵਰ, 30 ਜੁਲਾਈ (ਵਿਸ਼ਵ ਵਾਰਤਾ) ਮਾਲੀਆ ਅਤੇ ਆਫ਼ਤ ਪ੍ਰਬੰਧਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 