• Latest
  • Trending
Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

3 weeks ago
“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

13 minutes ago
ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

39 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

2 hours ago
ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

2 hours ago
International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

2 hours ago
Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

2 hours ago
Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

3 hours ago
National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

3 hours ago
Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab Weather: ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ

Punjab Weather: ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ

5 hours ago
Hindi News
English News
Sunday, October 11, 2026
No Result
View All Result
30 °c
Chandigarh
26 ° Mon
27 ° Tue
25 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

September 20, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ) — ਦਿੱਲੀ ਏਅਰਪੋਰਟ ਦਾ ਤੀਜਾ ਰਨਵੇ 11R/29L ਅੱਜ ਤੋਂ ਮੁੜ ਚਾਲੂ ਹੋ ਜਾਵੇਗਾ। ਇਸ ਸਾਲ ਫਰਵਰੀ ਵਿੱਚ ਰੇਨੋਵੇਸ਼ਨ ਦੇ ਕੰਮ ਕਾਰਨ ਇਸ ਰਨਵੇ ਨੂੰ ਬੰਦ ਕੀਤਾ ਗਿਆ ਸੀ। ਕਰੀਬ 7 ਮਹੀਨਿਆਂ ਬਾਅਦ ਇਸ ਨੂੰ ਦੁਬਾਰਾ ਖੋਲ੍ਹਿਆ ਜਾ ਰਿਹਾ ਹੈ।

ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (DIAL) ਨੇ ਸ਼ਨੀਵਾਰ ਨੂੰ ਦੱਸਿਆ ਕਿ ਰਨਵੇ ਚਾਲੂ ਕਰਨ ਤੋਂ ਪਹਿਲਾਂ ਸਾਰੇ ਲੋੜੀਂਦੇ ਇੰਸਪੈਕਸ਼ਨ, ਵੈਲੀਡੇਸ਼ਨ ਅਤੇ ਰੈਗੂਲੇਟਰੀ ਮਨਜ਼ੂਰੀਆਂ ਹਾਸਲ ਕਰ ਲਈਆਂ ਗਈਆਂ ਹਨ।

ਨਵੇਂ ਰਨਵੇ ’ਤੇ ਰੈਪਿਡ ਐਗਜ਼ਿਟ ਟੈਕਸੀਵੇ ਵੀ ਬਣਾਇਆ ਗਿਆ ਹੈ। ਇਸ ਦੀ ਮਦਦ ਨਾਲ ਲੈਂਡਿੰਗ ਤੋਂ ਬਾਅਦ ਜਹਾਜ਼ ਦੀ ਰਫ਼ਤਾਰ ਘੱਟ ਹੁੰਦੇ ਹੀ ਉਹ ਮੁੱਖ ਰਨਵੇ ਤੋਂ ਜਲਦੀ ਬਾਹਰ ਨਿਕਲ ਸਕੇਗਾ। ਇਸ ਨਾਲ ਰਨਵੇ ਘੱਟ ਸਮੇਂ ਵਿੱਚ ਖਾਲੀ ਹੋਵੇਗਾ ਅਤੇ ਅਗਲੇ ਜਹਾਜ਼ ਦੀ ਲੈਂਡਿੰਗ ਜਾਂ ਟੇਕ-ਆਫ ਲਈ ਰਨਵੇ ਜਲਦੀ ਉਪਲਬਧ ਹੋ ਸਕੇਗਾ।

ਇਸ ਨਾਲ ਦਿੱਲੀ ਏਅਰਪੋਰਟ ’ਤੇ ਫਲਾਈਟ ਓਪਰੇਸ਼ਨਾਂ ਦੀ ਸਮਰੱਥਾ ਅਤੇ ਰਨਵੇ ਦੀ ਵਰਤੋਂ ਦੀ ਕੁਸ਼ਲਤਾ ਵਿੱਚ ਸੁਧਾਰ ਆਉਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDelhi airportLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

by Jaspreet Kaur
October 11, 2026
0

"ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ.." ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ - ਚੰਡੀਗੜ੍ਹ 'ਚ ਕੀਤਾ...

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

by Jaspreet Kaur
October 11, 2026
0

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ; ਖੇਤਾਂ 'ਚ ਪਾਣੀ ਖੜ੍ਹਨ ਕਾਰਨ ਕਿਸਾਨ ਚਿੰਤਤ ਗੁਰਦਾਸਪੁਰ, 11 ਅਕਤੂਬਰ (ਵਿਸ਼ਵ ਵਾਰਤਾ) -ਪੰਜਾਬ 'ਚ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

by Ankit
October 11, 2026
0

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

by Jaspreet Kaur
October 11, 2026
0

"ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ.." ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ - ਚੰਡੀਗੜ੍ਹ 'ਚ ਕੀਤਾ...

Most Popular

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

by Navjot
4 weeks ago
0

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 