Delhi: ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ
- – ਇਸ ਮਾਮਲੇ ‘ਤੇ ਚਰਚਾ ਲਈ ਮੰਗਿਆ ਸਮਾਂ
ਨਵੀ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਕੇਜਰੀਵਾਲ ਨੇ ਦਿੱਲੀ ਦੀ ਵਿਗੜਦੀ ਕਾਨੂੰਨ ਵਿਵਸਥਾ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਇਸ ਮਾਮਲੇ ‘ਤੇ ਚਰਚਾ ਲਈ ਸਮਾਂ ਮੰਗਿਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/