Delhi Assembly Elections : ਭਾਜਪਾ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
ਚੰਡੀਗੜ੍ਹ, 12 ਜਨਵਰੀ(ਵਿਸ਼ਵ ਵਾਰਤਾ) ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 29 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ’ਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/