• Latest
  • Trending
ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

54 minutes ago
IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

17 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

31 minutes ago
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

2 hours ago
ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

2 hours ago
“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

3 hours ago
ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

5 hours ago
ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

5 hours ago
International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

5 hours ago
Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

5 hours ago
Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

6 hours ago
Hindi News
English News
Sunday, October 11, 2026
No Result
View All Result
20 °c
Chandigarh
26 ° Mon
26 ° Tue
26 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

October 11, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਨਵੀ ਦਿੱਲੀ , 11 ਅਕਤੂਬਰ, 2026 (ਵਿਸ਼ਵ ਵਾਰਤਾ): ਇੰਡੀਗੋ ਦੀ ਦਿੱਲੀ ਤੋਂ ਚੇਨੱਈ ਜਾ ਰਹੀ ਉਡਾਣ ਦੀ ਹੈਦਰਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਉਡਾਣ ਨੂੰ ਐਤਵਾਰ ਨੂੰ ਜਹਾਜ਼ ਵਿੱਚੋਂ ਧੂੰਆਂ ਨਿਕਲਣ ਦੀ ਘਟਨਾ ਤੋਂ ਬਾਅਦ ਹੈਦਰਾਬਾਦ ਵੱਲ ਡਾਇਵਰਟ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਜਹਾਜ਼ ਦੇ ਓਵਰਹੈੱਡ ਬਿਨ (ਸਾਮਾਨ ਰੱਖਣ ਵਾਲੀ ਥਾਂ) ਵਿੱਚ ਰੱਖੇ ਇੱਕ ਯਾਤਰੀ ਦੇ ਨਿੱਜੀ ਇਲੈਕਟ੍ਰਾਨਿਕ ਉਪਕਰਣ ਵਿੱਚੋਂ ਧੂੰਆਂ ਨਿਕਲਣ ਦਾ ਪਤਾ ਲੱਗਿਆ ਸੀ। ਇਸ ਤੋਂ ਬਾਅਦ ਜਹਾਜ਼ ਦੀ ਸੁਰੱਖਿਅਤ ਲੈਂਡਿੰਗ ਕਰਵਾਈ ਗਈ। ਫਲਾਈਟ ਨੰਬਰ- 6E 6115 ਐਤਵਾਰ, 11 ਅਕਤੂਬਰ 2026 ਨੂੰ ਦਿੱਲੀ ਤੋਂ ਚੇਨੱਈ ਲਈ ਰਵਾਨਾ ਹੋਈ ਸੀ।

ਧੂੰਆਂ ਨਿਕਲਦਾ ਦੇਖ ਕੇ ਯਾਤਰੀਆਂ ਨੇ ਕਰੂ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਜਹਾਜ਼ ਨੂੰ ਹੈਦਰਾਬਾਦ ਵੱਲ ਮੋੜ ਕੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ।ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਹੈ, ਜਿਸ ਵਿੱਚ ਯਾਤਰੀ ‘ਫਾਇਰ-ਫਾਇਰ’ ਚੀਕਦੇ ਨਜ਼ਰ ਆ ਰਹੇ ਹਨ।

ਸ਼ੁਰੂਆਤੀ ਜਾਣਕਾਰੀ ਵਿੱਚ ਪਾਵਰ ਬੈਂਕ ਨੂੰ ਅੱਗ ਲੱਗਣ ਦੀ ਗੱਲ ਕਹੀ ਗਈ ਸੀ, ਪਰ ਇੰਡੀਗੋ (IndiGo) ਨੇ ਆਪਣੇ ਬਿਆਨ ਵਿੱਚ ਡਿਵਾਈਸ ਦੀ ਪਛਾਣ ਨਹੀਂ ਦੱਸੀ ਹੈ। ਏਅਰਲਾਈਨ ਨੇ ਸਿਰਫ਼ ਇਲੈਕਟ੍ਰਾਨਿਕ ਡਿਵਾਈਸ ਵਿੱਚੋਂ ਧੂੰਆਂ ਨਿਕਲਣ ਦੀ ਪੁਸ਼ਟੀ ਕੀਤੀ ਹੈ। ਜਹਾਜ਼ ਵਿੱਚੋਂ ਧੂੰਆਂ ਨਿਕਲਣ ਤੋਂ ਬਾਅਦ ਕਰੂ ਨੇ ਤੁਰੰਤ ਸਥਿਤੀ ਨੂੰ ਸੰਭਾਲ ਲਿਆ। ਇਸ ਤੋਂ ਬਾਅਦ ਪਾਇਲਟਾਂ ਨੇ ਜਹਾਜ਼ ਨੂੰ ਹੈਦਰਾਬਾਦ ਵੱਲ ਡਾਇਵਰਟ ਕੀਤਾ। ਜਹਾਜ਼ ਉੱਥੇ ਸੁਰੱਖਿਅਤ ਉਤਰ ਗਿਆ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਡਿਵਾਈਸ ਵਿੱਚੋਂ ਧੂੰਆਂ ਨਿਕਲਣ ਦਾ ਕਾਰਨ ਕੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

by Jaspreet Kaur
October 11, 2026
0

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11 ਚੰਡੀਗੜ੍ਹ,...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

by Jaspreet Kaur
October 11, 2026
0

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ 'ਚ ਇਕੱਠੇ ਹੋਏ ਆਗੂ ਅਤੇ ਵਰਕਰ ਚੰਡੀਗੜ੍ਹ, 11 ਅਕਤੂਬਰ, 2026...

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

by Jaspreet Kaur
October 11, 2026
0

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ? ਮੁੰਬਈ, 11 ਅਕਤੂਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

by Jaspreet Kaur
October 11, 2026
0

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11 ਚੰਡੀਗੜ੍ਹ,...

Most Popular

Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

by Ranjit Singh
2 days ago
0

Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ - ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ ਦੋ ਸਾਲ ਹੋਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 