• Latest
  • Trending
Delhi CM ਰੇਖਾ ਗੁਪਤਾ ‘ਤੇ ਹਮਲੇ ਦੇ ਮਾਮਲੇ ‘ਚ ਕੇਸ ਦਰਜ

10 months ago
G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

4 minutes ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

1 hour ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

5 hours ago
Hindi News
English News
Tuesday, June 16, 2026
No Result
View All Result
34 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi CM ਰੇਖਾ ਗੁਪਤਾ ‘ਤੇ ਹਮਲੇ ਦੇ ਮਾਮਲੇ ‘ਚ ਕੇਸ ਦਰਜ

'ਕਤਲ ਦੀ ਕੋਸ਼ਿਸ਼' ਸਮੇਤ ਲੱਗੀਆਂ ਤਿੰਨ ਧਾਰਾਵਾਂ

August 20, 2025
in ਖਬਰਾਂ, ਰਾਸ਼ਟਰੀ
Delhi CM ਰੇਖਾ ਗੁਪਤਾ ‘ਤੇ ਹਮਲੇ ਦੇ ਮਾਮਲੇ ‘ਚ ਕੇਸ ਦਰਜ

Delhi CM ਰੇਖਾ ਗੁਪਤਾ ‘ਤੇ ਹਮਲੇ ਦੇ ਮਾਮਲੇ ‘ਚ ਕੇਸ ਦਰਜ

– ‘ਕਤਲ ਦੀ ਕੋਸ਼ਿਸ਼’ ਸਮੇਤ ਲੱਗੀਆਂ ਤਿੰਨ ਧਾਰਾਵਾਂ

ਨਵੀ ਦਿੱਲੀ, 20 ਅਗਸਤ 2025 (ਵਿਸ਼ਵ ਵਾਰਤਾ): ਦਿੱਲੀ ਦੀ ਮੁੱਖ ਮੰਤਰੀ (Delhi CM) ਰੇਖਾ ਗੁਪਤਾ ‘ਤੇ ਅੱਜ ਯਾਨੀ ਕਿ ਬੁੱਧਵਾਰ ਸਵੇਰੇ ਮੁੱਖ ਮੰਤਰੀ ਰਿਹਾਇਸ਼ ‘ਤੇ ਜਨਤਕ ਸੁਣਵਾਈ ਦੌਰਾਨ ਹਮਲਾ ਕੀਤਾ ਗਿਆ। ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਇੱਕ ਬਿਆਨ ਵਿੱਚ ਕਿਹਾ ਗਿਆ ਕਿ “ਅੱਜ ਜਨਤਕ ਸੁਣਵਾਈ ਦੌਰਾਨ ਇੱਕ ਵਿਅਕਤੀ ਨੇ ਮੁੱਖ ਮੰਤਰੀ ‘ਤੇ ਹਮਲਾ ਕੀਤਾ। ਉਸਨੂੰ ਦਿੱਲੀ ਪੁਲਿਸ ਨੇ ਫੜ ਲਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।”

ਮੁਢਲੀ ਜਾਣਕਾਰੀ ਅਨੁਸਾਰ ਮੁਲਜ਼ਮ ਦਾ ਨਾਮ ਰਾਜੇਸ਼ਭਾਈ ਖੀਮਜੀਭਾਈ ਸਾਕਾਰੀਆ (41) ਹੈ। ਉਹ ਗੁਜਰਾਤ ਦੇ ਰਾਜਕੋਟ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਹਰ ਸੰਭਵ ਪਹਿਲੂ ਤੋਂ ਜਾਂਚ ਕਰ ਰਹੀ ਹੈ। ਆਈਬੀ ਅਤੇ ਸਪੈਸ਼ਲ ਸੈੱਲ ਦੀਆਂ ਟੀਮਾਂ ਵੀ ਮੁਲਜ਼ਮ ਰਾਜੇਸ਼ ਤੋਂ ਪੁੱਛਗਿੱਛ ਕਰ ਰਹੀਆਂ ਹਨ।

ਮੁੱਖ ਮੰਤਰੀ ‘ਤੇ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ‘ਤੇ ਸਰਕਾਰੀ ਕਰਮਚਾਰੀ ‘ਤੇ ਹਮਲਾ ਕਰਨ ਲਈ ਬੀਐਨਐਸ ਦੀ ਧਾਰਾ 132, ਸਰਕਾਰੀ ਕਰਮਚਾਰੀ ਦੇ ਕੰਮ ਵਿੱਚ ਰੁਕਾਵਟ ਪਾਉਣ ਲਈ ਬੀਐਨਐਸ ਦੀ ਧਾਰਾ 221 ਅਤੇ ਕਤਲ ਦੀ ਕੋਸ਼ਿਸ਼ ਲਈ ਧਾਰਾ 109 ਤਹਿਤ ਮਾਮਲਾ ਦਰਜ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabidelhi cmLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 16, 2026
0

G7 ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨਵੀ ਦਿੱਲੀ , 16 ਜੂਨ (ਵਿਸ਼ਵ...

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

by Ankit
June 16, 2026
0

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 16, 2026
0

G7 ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨਵੀ ਦਿੱਲੀ , 16 ਜੂਨ (ਵਿਸ਼ਵ...

Most Popular

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

by Jaspreet Kaur
1 week ago
0

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 