• Latest
  • Trending
Delhi CM ਰੇਖਾ ਗੁਪਤਾ ਦੀ Z ਸ਼੍ਰੇਣੀ ਸੁਰੱਖਿਆ ਲਈ ਵਾਪਸ

1 year ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

12 minutes ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

17 minutes ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

26 minutes ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

36 minutes ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

44 minutes ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

12 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

Hindi News
English News
Wednesday, November 18, 2026
No Result
View All Result
11 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi CM ਰੇਖਾ ਗੁਪਤਾ ਦੀ Z ਸ਼੍ਰੇਣੀ ਸੁਰੱਖਿਆ ਲਈ ਵਾਪਸ

August 25, 2025
in ਖਬਰਾਂ, ਰਾਸ਼ਟਰੀ
Delhi CM ਰੇਖਾ ਗੁਪਤਾ ਦੀ Z ਸ਼੍ਰੇਣੀ ਸੁਰੱਖਿਆ ਲਈ ਵਾਪਸ

Delhi CM ਰੇਖਾ ਗੁਪਤਾ ਦੀ Z ਸ਼੍ਰੇਣੀ ਸੁਰੱਖਿਆ ਲਈ ਵਾਪਸ

ਨਵੀ ਦਿੱਲੀ, 25 ਅਗਸਤ 2025 (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਦਿੱਲੀ ਦੀ ਮੁੱਖ ਮੰਤਰੀ (Delhi CM) ਰੇਖਾ ਗੁਪਤਾ ਨੂੰ ਦਿੱਤੀ ਗਈ Z ਸ਼੍ਰੇਣੀ ਦੀ CRPF ਸੁਰੱਖਿਆ ਵਾਪਸ ਲੈ ਲਈ ਹੈ। ਕੁਝ ਦਿਨ ਪਹਿਲਾਂ ਸੀਐਮ ਰੇਖਾ ਗੁਪਤਾ ‘ਤੇ ਹੋਏ ਅਚਾਨਕ ਹਮਲੇ ਕਾਰਨ ਉਨ੍ਹਾਂ ਨੂੰ ਇਹ ਸੁਰੱਖਿਆ ਦਿੱਤੀ ਗਈ ਸੀ। ਹੁਣ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਇੱਕ ਵਾਰ ਫਿਰ ਦਿੱਲੀ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ।

ਦੱਸ ਦਈਏ ਕਿ ਬੀਤੀ 20 ਅਗਸਤ ਦੀ ਸਵੇਰ ਨੂੰ, ਜਦੋਂ 51 ਸਾਲਾ ਮੁੱਖ ਮੰਤਰੀ ਰੇਖਾ ਗੁਪਤਾ ਸਿਵਲ ਲਾਈਨਜ਼ ਇਲਾਕੇ ਵਿੱਚ ਜਨਤਕ ਸੁਣਵਾਈ ਕਰ ਰਹੀ ਸੀ, ਤਾਂ ਅਚਾਨਕ ਇੱਕ ਵਿਅਕਤੀ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਸੀ। ਸ਼ਿਕਾਇਤਕਰਤਾ ਵਜੋਂ ਪੁੱਜੇ ਰਾਜੇਸ਼ ਨੇ ਮੁੱਖ ਮੰਤਰੀ ਨੂੰ ਕਾਗਜ਼ ਦਿੰਦੇ ਸਮੇਂ ਉਨ੍ਹਾਂ ਦਾ ਹੱਥ ਖਿੱਚ ਲਿਆ ਸੀ। ਹਮਲੇ ਵਿੱਚ ਰੇਖਾ ਦੇ ਹੱਥਾਂ, ਮੋਢਿਆਂ ਅਤੇ ਸਿਰ ‘ਤੇ ਸੱਟਾਂ ਲੱਗੀਆਂ ਹਨ। ਇਸ ਤੋਂ ਅਗਲੇ ਦਿਨ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (CRPF) ਦੀ VIP ਸੁਰੱਖਿਆ ਇਕਾਈ ਨੂੰ ਕੇਂਦਰ ਸਰਕਾਰ ਦੇ Z ਸ਼੍ਰੇਣੀ ਸੁਰੱਖਿਆ ਪ੍ਰੋਟੋਕੋਲ ਦੇ ਤਹਿਤ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ।

ਪਰ ਹੁਣ ਦਿੱਲੀ ਮੁੱਖ ਮੰਤਰੀ ਗੁਪਤਾ ਨੂੰ ਦਿੱਤੀ ਜਾ ਰਹੀ ਸੀਆਰਪੀਐਫ ਸੁਰੱਖਿਆ ਵਾਪਸ ਲੈ ਲਈ ਗਈ ਹੈ ਅਤੇ ਹੁਣ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਲੀ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। ਇਸ ਫੈਸਲੇ ਨੂੰ ਵਾਪਸ ਕਿਉਂ ਲਿਆ ਗਿਆ, ਇਸ ਬਾਰੇ ਜਾਣਕਾਰੀ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabidelhi cmLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 18, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

by Ranjit Singh
November 18, 2026
0

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਮੰਗਲਵਾਰ ਨੂੰ ਰੂਸ ਦੇ...

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

Most Popular

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
5 days ago
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 