• Latest
  • Trending
Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

3 weeks ago
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

27 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

1 hour ago
ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

2 hours ago
National Breaking: ਕੇਂਦਰੀ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

National Breaking: ਕੇਂਦਰੀ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

2 hours ago
Punjab Weather: ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

Punjab Weather: ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

2 hours ago
Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

3 hours ago
Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

3 hours ago
Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

4 hours ago
Punjab: CM ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

5 hours ago
Hindi News
English News
Tuesday, June 23, 2026
No Result
View All Result
41 °c
Chandigarh
36 ° Wed
36 ° Thu
35 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

June 2, 2026
in ਖਬਰਾਂ, ਪੰਜਾਬ
Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

Rajya Sabha Election

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

– ਪੰਜਾਬ ਕਾਂਗਰਸ ‘ਚ ਫੇਰ ਬਦਲ ਦੀ ਸੰਭਾਵਨਾ

ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਭਾਜਪਾ ਲਈ ਨਵੇਂ ਮੁਖੀ ਦੀ ਨਿਯੁਕਤੀ ਤੋਂ ਬਾਅਦ, ਕਾਂਗਰਸ ਪਾਰਟੀ ਦੇ ਅੰਦਰ ਲੀਡਰਸ਼ਿਪ ਤਬਦੀਲੀ ਬਾਰੇ ਚਰਚਾਵਾਂ ਹੁਣ ਤੇਜ਼ ਹੋ ਗਈਆਂ ਹਨ। ਇਸ ਦੌਰਾਨ, ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਆਗੂਆਂ ਬਾਰੇ ਇੱਕ ਮੀਟਿੰਗ ਬੁਲਾਈ ਹੈ। ਦੱਸ ਦਈਏ ਕਿ ਕਾਂਗਰਸ ਹਾਈਕਮਾਂਡ ਨੇ ਇੱਕ ਹਫਤੇ ‘ਚ ਦੂਜੀ ਵਾਰ ਪੰਜਾਬ ਬਾਰੇ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ, ਕੇ.ਸੀ. ਵੇਣੂਗੋਪਾਲ ਅਤੇ ਭੁਪੇਸ਼ ਬਘੇਲ ਵੀ ਮੀਟਿੰਗ ਵਿੱਚ ਮੌਜੂਦ ਰਹਿਣਗੇ। ਇਸ ਦੌਰਾਨ ਭਵਿੱਖ ਦੀਆਂ ਰਣਨੀਤੀਆਂ ਅਤੇ ਸੰਗਠਨਾਤਮਕ ਮਾਮਲਿਆਂ ਬਾਰੇ ਚਰਚਾ ਹੋਣ ਦੀ ਉਮੀਦ ਹੈ।

ਇਸ ਤੋਂ ਕੁਝ ਦਿਨ ਪਹਿਲਾਂ ਹਾਈਕਮਾਂਡ ਨੇ ਸੀਨੀਅਰ ਆਗੂਆਂ ਨੂੰ ਦਿੱਲੀ ਬੁਲਾਇਆ ਸੀ। ਪਰ ਇਸ ਮੀਟਿੰਗ ਦੇ ਵਿਚਕਾਰ ਹੀ ਇਹ ਵੀ ਚਰਚਾਵਾਂ ਤੇਜ਼ ਹੋ ਗਿਆਨ ਹਨ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਿਆ ਜਾ ਸਕਦਾ ਹੈ। ਇਸ ਰੇਸ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਬਾਜਵਾ, ਵਿਜੇ ਇੰਦਰ ਸਿੰਗਲਾ, ਪ੍ਰਗਟ ਸਿੰਘ ਅਤੇ ਰਾਜਾ ਗੁਰਜੀਤ ਸਿੰਘ ਸ਼ਾਮਿਲ ਹਨ। ਪਰ ਸਭ ਤੋਂ ਵੱਧ ਚਰਚਾਵਾਂ ਵਿਜੇ ਇੰਦਰ ਸਿੰਗਲਾ ਦੇ ਨਾਂਅ ਦੀਆਂ ਹੋ ਰਹੀਆਂ ਹਨ, ਕਿਉਂਕਿ ਉਹ ਕਿਸੇ ਵੀ ਧੜੇ ਨਾਲ ਸੰਬੰਧਿਤ ਨਹੀਂ ਹਨ ਜਿਸ ਕਾਰਨ ਹਾਈਕਮਾਂਡ ਉਨ੍ਹਾਂ ਨੇ ਭਰੋਸਾ ਕਰ ਸਕਦੀ ਹੈ। ਪਰ ਆਖਰੀ ਫੈਸਲੇ ਦਾ ਪਤਾ ਮੀਟਿੰਗ ਤੋਂ ਬਾਅਦ ਹੀ ਪਤਾ ਲੱਗੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

by Jaspreet Kaur
June 23, 2026
0

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(ਵਿਸ਼ਵ ਵਾਰਤਾ) - ਨਗਰ ਕੌਂਸਲ ਜੰਡਿਆਲਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

by Ranjit Singh
June 23, 2026
0

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ...

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

by Jaspreet Kaur
June 23, 2026
0

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਅਯੁੱਧਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

by Jaspreet Kaur
June 23, 2026
0

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(ਵਿਸ਼ਵ ਵਾਰਤਾ) - ਨਗਰ ਕੌਂਸਲ ਜੰਡਿਆਲਾ...

Most Popular

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਜੈਪੁਰ ਦੌਰੇ ‘ਤੇ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਜੈਪੁਰ ਦੌਰੇ ‘ਤੇ

by Navjot
4 weeks ago
0

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਜੈਪੁਰ ਦੌਰੇ ‘ਤੇ     ਜੈਪੁਰ, 25 ਮਈ (ਵਿਸ਼ਵ ਵਾਰਤਾ) ਅਮਰੀਕੀ ਵਿਦੇਸ਼ ਮੰਤਰੀ ਮਾਰਕੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 