• Latest
  • Trending
Delhi Election 2025: ਲੱਗੀ ਅਸਤੀਫ਼ਿਆਂ ਦੀ ਝੜੀ! ‘ਆਪ’ ਦੇ 7 ਵਿਧਾਇਕਾਂ ਨੇ ਦਿੱਤਾ ਅਸਤੀਫਾ

Delhi Election 2025: ਲੱਗੀ ਅਸਤੀਫ਼ਿਆਂ ਦੀ ਝੜੀ! ‘ਆਪ’ ਦੇ 7 ਵਿਧਾਇਕਾਂ ਨੇ ਦਿੱਤਾ ਅਸਤੀਫਾ

1 year ago
Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ

Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ

21 minutes ago
Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ

Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ

43 minutes ago
Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਜਾਂਚ ‘ਚ ਜੁਟੀ ਪੁਲਿਸ

Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਜਾਂਚ ‘ਚ ਜੁਟੀ ਪੁਲਿਸ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਘਰ ‘ਚੋਂ ਕੈਸ਼ ਅਤੇ ਸੋਨਾ ਲੈ ਕੇ ਦਿਓਰ ਨਾਲ ਹੀ ਭੱਜੀ ਭਰਜਾਈ

Punjab: ਘਰ ‘ਚੋਂ ਕੈਸ਼ ਅਤੇ ਸੋਨਾ ਲੈ ਕੇ ਦਿਓਰ ਨਾਲ ਹੀ ਭੱਜੀ ਭਰਜਾਈ

2 hours ago
Punjab: ਅਮਿਤ ਸ਼ਾਹ ਵੱਲੋਂ ਇਕੱਲਿਆਂ ਚੋਣ ਲੜਨ ਦੇ ਐਲਾਨ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

Punjab: ਅਮਿਤ ਸ਼ਾਹ ਵੱਲੋਂ ਇਕੱਲਿਆਂ ਚੋਣ ਲੜਨ ਦੇ ਐਲਾਨ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

2 hours ago
Punjab: ‘ਸਰਸ ਮੇਲਾ ਮਾਨਸਾ’: ਸ਼ਮ੍ਹਾਂ ਰੌਸ਼ਨ ਕਰਕੇ ਹੋਈ ਮੇਲੇ ਦੀ ਸ਼ਾਨਦਾਰ ਸ਼ੁਰੂਆਤ

Punjab: ‘ਸਰਸ ਮੇਲਾ ਮਾਨਸਾ’: ਸ਼ਮ੍ਹਾਂ ਰੌਸ਼ਨ ਕਰਕੇ ਹੋਈ ਮੇਲੇ ਦੀ ਸ਼ਾਨਦਾਰ ਸ਼ੁਰੂਆਤ

3 hours ago
Entertainment: ਕਰਨ ਔਜਲਾ ਨੇ ਕੀਲੇ ਸਰੋਤੇ, ਪਰ ਟ੍ਰੈਫਿਕ ਕਾਰਨ ਆਮ ਲੋਕ ਹੋਏ ਬੇਹਾਲ

Entertainment: ਕਰਨ ਔਜਲਾ ਨੇ ਕੀਲੇ ਸਰੋਤੇ, ਪਰ ਟ੍ਰੈਫਿਕ ਕਾਰਨ ਆਮ ਲੋਕ ਹੋਏ ਬੇਹਾਲ

3 hours ago
US Israel Iran war: ਇੰਡੀਗੋ ਨੇ ਉਡਾਣ ਪਾਬੰਦੀਆਂ ਵਧਾਈਆਂ

US Israel Iran war: ਇੰਡੀਗੋ ਨੇ ਉਡਾਣ ਪਾਬੰਦੀਆਂ ਵਧਾਈਆਂ

3 hours ago
Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਅੱਜ ਤੀਜਾ ਅਤੇ ਆਖਰੀ ਦਿਨ

Punjab: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਅੱਜ ਤੀਜਾ ਅਤੇ ਆਖਰੀ ਦਿਨ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
US Israel Iran war: ਈਰਾਨ ਨਾਲ ਜੰਗ ਵਿੱਚ ਹੁਣ ਤੱਕ 13 ਅਮਰੀਕੀ ਸੈਨਿਕਾਂ ਦੀ ਮੌਤ

US Israel Iran war: ਈਰਾਨ ਨਾਲ ਜੰਗ ਵਿੱਚ ਹੁਣ ਤੱਕ 13 ਅਮਰੀਕੀ ਸੈਨਿਕਾਂ ਦੀ ਮੌਤ

6 hours ago
Hindi News
English News
Sunday, March 15, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Delhi Election 2025: ਲੱਗੀ ਅਸਤੀਫ਼ਿਆਂ ਦੀ ਝੜੀ! ‘ਆਪ’ ਦੇ 7 ਵਿਧਾਇਕਾਂ ਨੇ ਦਿੱਤਾ ਅਸਤੀਫਾ

January 31, 2025
in ਖਬਰਾਂ
Delhi Election 2025: ਲੱਗੀ ਅਸਤੀਫ਼ਿਆਂ ਦੀ ਝੜੀ! ‘ਆਪ’ ਦੇ 7 ਵਿਧਾਇਕਾਂ ਨੇ ਦਿੱਤਾ ਅਸਤੀਫਾ

Delhi Election 2025: ਲੱਗੀ ਅਸਤੀਫ਼ਿਆਂ ਦੀ ਝੜੀ! ‘ਆਪ’ ਦੇ 7 ਵਿਧਾਇਕਾਂ ਨੇ ਦਿੱਤਾ ਅਸਤੀਫਾ

  • ਦੱਸਿਆ ਆਹ ਵੱਡਾ ਕਾਰਨ

ਨਵੀ ਦਿੱਲੀ, 31 ਜਨਵਰੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ-ਦੋ ਨਹੀਂ ਸਗੋਂ ਸੱਤ ਝਟਕੇ ਲੱਗੇ ਹਨ। ਦਿੱਲੀ ਵਿੱਚ 5 ਫਰਵਰੀ ਨੂੰ ਵੋਟਿੰਗ ਹੋਣੀ ਹੈ। ਨਤੀਜੇ 8 ਫਰਵਰੀ ਨੂੰ ਆਉਣੇ ਹਨ।ਦਿੱਲੀ ਵਿਧਾਨ ਸਭਾ ਚੋਣਾਂ ਤੋਂ ਸਿਰਫ 5 ਦਿਨ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ 7 ਮੌਜੂਦਾ ਵਿਧਾਇਕਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਸਾਰਿਆਂ ਨੇ ਅਸਤੀਫ਼ੇ ਦਾ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਟਿਕਟਾਂ ਨਾ ਮਿਲਣ ਅਤੇ ‘ਆਪ’ ਵਿੱਚ ਭ੍ਰਿਸ਼ਟਾਚਾਰ ਨੂੰ ਦੱਸਿਆ।
ਸਭ ਤੋਂ ਪਹਿਲਾਂ ਮਹਿਰੌਲੀ ਤੋਂ ਵਿਧਾਇਕ ਨਰੇਸ਼ ਯਾਦਵ ਨੇ ਅਸਤੀਫਾ ਦਿੱਤਾ। ਕੁਝ ਘੰਟਿਆਂ ਬਾਅਦ ਜਨਕਪੁਰੀ ਤੋਂ ਵਿਧਾਇਕ ਰਾਜੇਸ਼ ਰਿਸ਼ੀ ਨੇ ਪਾਰਟੀ ਛੱਡੀ, ਫਿਰ ਤ੍ਰਿਲੋਕਪੁਰੀ ਤੋਂ ਵਿਧਾਇਕ ਰੋਹਿਤ ਕੁਮਾਰ ਮਹਿਰੌਲੀਆ, ਕਸਤੂਰਬਾ ਨਗਰ ਤੋਂ ਵਿਧਾਇਕ ਮਦਨ ਲਾਲ,ਪਾਲਮ ਤੋਂ ਵਿਧਾਇਕ ਭਾਵਨਾ ਗੌੜ, ਆਦਰਸ਼ ਨਗਰ ਤੋਂ ਵਿਧਾਇਕ ਪਵਨ ਕੁਮਾਰ ਸ਼ਰਮਾ ਅਤੇ ਬਿਜਵਾਸਨ ਤੋਂ ਭੂਪੇਂਦਰ ਸਿੰਘ ਜੂਨ ਨੇ ਅਸਤੀਫਾ ਦੇ ਦਿੱਤਾ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Aam Aadmi PartyDelhi Election 2025
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ

Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ

by Ranjit Singh
March 15, 2026
0

Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ - ਛੋਟੇ ਸਿੱਧੂ ਦੇ ਪੈਰੀਂ ਲਾਏ ਹੱਥ ਮਾਨਸਾ, 15 ਮਾਰਚ 2026 (ਵਿਸ਼ਵ...

Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ

Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ

by Ranjit Singh
March 15, 2026
0

Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ ਗੁਰਦਾਸਪੁਰ, 15 ਮਾਰਚ 2026 (ਵਿਸ਼ਵ ਵਾਰਤਾ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ...

Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਜਾਂਚ ‘ਚ ਜੁਟੀ ਪੁਲਿਸ

Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਜਾਂਚ ‘ਚ ਜੁਟੀ ਪੁਲਿਸ

by Ranjit Singh
March 15, 2026
0

Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਜਾਂਚ 'ਚ ਜੁਟੀ ਪੁਲਿਸ ਗੁਰਦਾਸਪੁਰ, 15 ਮਾਰਚ 2026 (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
March 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 