Delhi Election : ਦਿੱਲੀ ਦੀ ਜਿੱਤ- ਲੋਕਾਂ ਦਾ ਭਾਜਪਾ ਦੇ ਸੁਸ਼ਾਸਨ ਵਿੱਚ ਵਿਸ਼ਵਾਸ ਦਾ ਪ੍ਰਮਾਣ – ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 8ਫਰਵਰੀ(ਵਿਸ਼ਵ ਵਾਰਤਾ) Delhi Election : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਜਿੱਤ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੀ ਪੂਰੀ ਲਿਡਰਸ਼ਿਪ ਨੂੰ ਵਧਾਈ ਦਿੱਤੀ ਹੈ।
https://x.com/capt_amarinder/status/1888171727420846417
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/