• Latest
  • Trending
Delhi Election Results : ਦਿੱਲੀ ਦੇ ਲੋਕਾਂ ਨੇ ਦਿਖਾ ਦਿੱਤਾ ਹੈ ਕਿ ਜਨਤਾ ਨੂੰ ਵਾਰ-ਵਾਰ ਝੂਠੇ ਵਾਅਦਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ : ਅਮਿਤ ਸ਼ਾਹ

1 year ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 minutes ago
Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

7 minutes ago
Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

18 minutes ago
Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

22 minutes ago
PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

37 minutes ago
Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

11 hours ago
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

11 hours ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

13 hours ago
Hindi News
English News
Tuesday, June 9, 2026
No Result
View All Result
37 °c
Chandigarh
38 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi Election Results : ਦਿੱਲੀ ਦੇ ਲੋਕਾਂ ਨੇ ਦਿਖਾ ਦਿੱਤਾ ਹੈ ਕਿ ਜਨਤਾ ਨੂੰ ਵਾਰ-ਵਾਰ ਝੂਠੇ ਵਾਅਦਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ : ਅਮਿਤ ਸ਼ਾਹ

February 8, 2025
in Politics, ਸਿਆਸੀ, ਖਬਰਾਂ, ਦਿੱਲੀ
Delhi Election Results : ਦਿੱਲੀ ਦੇ ਲੋਕਾਂ ਨੇ ਦਿਖਾ ਦਿੱਤਾ ਹੈ ਕਿ ਜਨਤਾ ਨੂੰ ਵਾਰ-ਵਾਰ ਝੂਠੇ ਵਾਅਦਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ : ਅਮਿਤ ਸ਼ਾਹ

Delhi Election Results : ਦਿੱਲੀ ਦੇ ਲੋਕਾਂ ਨੇ ਦਿਖਾ ਦਿੱਤਾ ਹੈ ਕਿ ਜਨਤਾ ਨੂੰ ਵਾਰ-ਵਾਰ ਝੂਠੇ ਵਾਅਦਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ : ਅਮਿਤ ਸ਼ਾਹ

ਚੰਡੀਗੜ੍ਹ, 8ਫਰਵਰੀ(ਵਿਸ਼ਵ ਵਾਰਤਾ)Delhi Election Results : ਭਾਜਪਾ 27 ਸਾਲਾਂ ਬਾਅਦ ਦਿੱਲੀ ਵਿੱਚ ਵਾਪਸੀ ਕਰ ਰਹੀ ਹੈ।  ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਪ੍ਰਵੇਸ਼ ਵਰਮਾ ਨੇ ਹਰਾਇਆ ਹੈ।

Delhi Election Results

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ 2013 ਤੋਂ ਇਸ ਸੀਟ ‘ਤੇ ਕਾਬਜ਼ ਸਨ। ਇਸ ਦੌਰਾਨ, ਕੇਜਰੀਵਾਲ ਨੂੰ ਹਰਾਉਣ ਵਾਲੇ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਹਨ। ਦਿੱਲੀ ਵਿੱਚ ਭਾਜਪਾ ਹੈੱਡਕੁਆਰਟਰ ਵਿਖੇ ਜਸ਼ਨ ਜਾਰੀ ਹਨ।

Delhi Election Results

ਚੋਣ ਨਤੀਜਿਆਂ ਨੂੰ ਲੈ ਕੇ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਉਹਨਾਂ ਨੇ ਆਮ ਆਦਮੀ ਪਾਰਟੀ ਤੇ ਤੰਝ ਕਸਦਿਆਂ ਲਿਖਿਆ “ਦਿੱਲੀ ਦੇ ਲੋਕਾਂ ਨੇ ਦਿਖਾ ਦਿੱਤਾ ਹੈ ਕਿ ਜਨਤਾ ਨੂੰ ਵਾਰ-ਵਾਰ ਝੂਠੇ ਵਾਅਦਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ। ਆਪਣੀਆਂ ਵੋਟਾਂ ਨਾਲ, ਜਨਤਾ ਨੇ ਗੰਦੀ ਯਮੁਨਾ, ਗੰਦੇ ਪੀਣ ਵਾਲੇ ਪਾਣੀ, ਟੁੱਟੀਆਂ ਸੜਕਾਂ, ਭਰੇ ਹੋਏ ਸੀਵਰੇਜ ਅਤੇ ਹਰ ਗਲੀ ਵਿੱਚ ਖੁੱਲ੍ਹੀਆਂ ਸ਼ਰਾਬ ਦੀਆਂ ਦੁਕਾਨਾਂ ਦਾ ਹੁੰਗਾਰਾ ਭਰਿਆ ਹੈ।” ਇਸ ਤੋਂ ਇਲਾਵਾ ਅਮਿਤ ਸ਼ਾਹ ਨੇ ਪੋਸਟ ਵਿੱਚ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ ਹੈ।

https://x.com/AmitShah/status/1888136031695950225

https://x.com/AmitShah/status/1888135915069206965

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDelhi election resultsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 9, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

by Ranjit Singh
June 9, 2026
0

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ ਲੁਧਿਆਣਾ, 9...

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

by Ranjit Singh
June 9, 2026
0

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ - ਹੱਥ ਖੜ੍ਹੇ ਕਰਕੇ ਕੀਤੀ ਜਾਵੇਗੀ ਵੋਟਿੰਗ ਮੋਹਾਲੀ, 9 ਜੂਨ (ਵਿਸ਼ਵ ਵਾਰਤਾ):...

Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

by Ranjit Singh
June 9, 2026
0

Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ ਨਵੀਂ ਦਿੱਲੀ, 9 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 9, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

by Jaspreet Kaur
3 days ago
0

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ ਨਵੀ ਦਿੱਲੀ, 6 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 