• Latest
  • Trending
Delhi Elections 2025: ਚੋਣ ਕਮਿਸ਼ਨ ਵੱਲੋਂ ਦਿੱਲੀ ਸਥਿਤ ਰਿਹਾਇਸ਼ ‘ਤੇ Raid ‘ਤੇ CM Mann ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

Delhi Elections 2025: ਚੋਣ ਕਮਿਸ਼ਨ ਵੱਲੋਂ ਦਿੱਲੀ ਸਥਿਤ ਰਿਹਾਇਸ਼ ‘ਤੇ Raid ‘ਤੇ CM Mann ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

1 year ago
ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

26 minutes ago
IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

48 minutes ago
SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

1 hour ago
ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

3 hours ago
ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

4 hours ago
PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

5 hours ago
ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

5 hours ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

5 hours ago
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

6 hours ago
ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

6 hours ago
Hindi News
English News
Saturday, July 11, 2026
No Result
View All Result
32 °c
Chandigarh
33 ° Sun
35 ° Mon
36 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi Elections 2025: ਚੋਣ ਕਮਿਸ਼ਨ ਵੱਲੋਂ ਦਿੱਲੀ ਸਥਿਤ ਰਿਹਾਇਸ਼ ‘ਤੇ Raid ‘ਤੇ CM Mann ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

January 30, 2025
in ਖਬਰਾਂ, ਪੰਜਾਬ
Delhi Elections 2025: ਚੋਣ ਕਮਿਸ਼ਨ ਵੱਲੋਂ ਦਿੱਲੀ ਸਥਿਤ ਰਿਹਾਇਸ਼ ‘ਤੇ Raid ‘ਤੇ CM Mann ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

Delhi Elections 2025: ਚੋਣ ਕਮਿਸ਼ਨ ਵੱਲੋਂ ਦਿੱਲੀ ਸਥਿਤ ਰਿਹਾਇਸ਼ ‘ਤੇ Raid ‘ਤੇ CM Mann ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

  • ਭਾਜਪਾ ਤੇ ਵਿੰਨ੍ਹਿਆ ਨਿਸ਼ਾਨਾ

ਨਵੀ ਦਿੱਲੀ, 30 ਜਨਵਰੀ : ਦਿੱਲੀ ਵਿਧਾਨ ਸਭਾ ਚੋਣਾਂ ਵਿਚਾਲੇ ਚੋਣ ਕਮਿਸ਼ਨ ਦੀ ਟੀਮ ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਕਪੂਰਥਲਾ ਹਾਊਸ ਦੀ ਤਲਾਸ਼ੀ ਲੈਣ ਪਹੁੰਚੀ। ਇਸ ਤੇ ਸੀਐਮ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ
ਉਨ੍ਹਾਂ ਕਿਹਾ ਕਿ “ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ ‘ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਨੇ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ ਨਹੀਂ ਦਿਖ ਰਿਹਾ। ਇਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਇੱਕ ਤਰੀਕੇ ਨਾਲ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ ‘ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋਕਿ ਬਹੁਤ ਹੀ ਨਿੰਦਣਯੋਗ ਹੈ।”
‘ਆਪ’ ਦੇ ਇਲਜ਼ਾਮ ‘ਤੇ ਚੋਣ ਕਮਿਸ਼ਨ ਨੇ ਕਿਹਾ ਕਿ ਅਸੀਂ ਕੋਈ ਛਾਪੇਮਾਰੀ ਨਹੀਂ ਕੀਤੀ। ਸੀਐਮ ਮਾਨ ਦੀ ਰਿਹਾਇਸ਼ ‘ਤੇ ਪਹੁੰਚੇ ਰਿਟਰਨਿੰਗ ਅਫਸਰ ਨੇ ਕਿਹਾ, ‘ਸਾਨੂੰ ਪੈਸੇ ਵੰਡਣ ਦੀ ਸ਼ਿਕਾਇਤ ਮਿਲੀ ਹੈ। ਅਸੀਂ 100 ਮਿੰਟਾਂ ਵਿੱਚ ਸ਼ਿਕਾਇਤ ਦਾ ਨਿਪਟਾਰਾ ਕਰਨਾ ਹੈ। ਸਾਡੀ ਫਲਾਇੰਗ ਸਕੁਐਡ ਟੀਮ (FST) ਇੱਥੇ ਆਈ, ਜਿਸ ਨੂੰ ਅੰਦਰ ਜਾਣ ਨਹੀਂ ਦਿੱਤਾ ਗਿਆ।ਮੈਂ ਉਨ੍ਹਾਂ ਨੂੰ ਬੇਨਤੀ ਕਰਨ ਆਇਆ ਹਾਂ ਕਿ ਸਾਨੂੰ ਕੈਮਰਾਪਰਸਨ ਨਾਲ ਅੰਦਰ ਜਾਣ ਦਿਓ। CVIGIL ਐਪ ‘ਤੇ ਪੈਸੇ ਵੰਡਣ ਦੀ ਸ਼ਿਕਾਇਤ ਮਿਲੀ ਸੀ।”
ਓਧਰ, ਦਿੱਲੀ ਸੀਐਮ ਨੇ ਸੋਸ਼ਲ ਮੀਡੀਆ ਅਕਾਂਊਂਟ ਤੇ ਲਿਖਿਆ ਕਿ “ਦਿੱਲੀ ਪੁਲਿਸ ਛਾਪਾ ਮਾਰਨ ਲਈ ਦਿੱਲੀ ‘ਚ ਭਗਵੰਤ ਮਾਨ ਦੇ ਘਰ ਪਹੁੰਚ ਗਈ ਹੈ।ਭਾਜਪਾ ਵਾਲੇ ਦਿਨ-ਦਿਹਾੜੇ ਪੈਸੇ, ਜੁੱਤੀਆਂ, ਚਾਦਰਾਂ ਵੰਡ ਰਹੇ ਹਨ, ਉਹ ਦਿਖਾਈ ਨਹੀਂ ਦੇ ਰਿਹਾ। ਸਗੋਂ ਕਿਸੇ ਚੁਣੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਛਾਪਾ ਮਾਰਨ ਪਹੁੰਚਦੇ ਹਨ। ਵਾਹ ਭਾਜਪਾ! 5 ਨੂੰ ਦਿੱਲੀ ਵਾਲੇ ਦੇਣਗੇ ਜਵਾਬ!”

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Delhi elections 2025
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

by Jaspreet Kaur
July 11, 2026
0

ਫ਼ਿਲਮ 'ਸਤਲੁਜ' 'ਤੇ ਪਾਬੰਦੀ ਰਹੇਗੀ ਬਰਕਰਾਰ - ਭਾਰਤ ਤੋਂ ਬਾਅਦ ਹੁਣ ਵਿਦੇਸ਼ਾਂ ਵਿੱਚ ਵੀ ਬੈਨ ਹੋਈ ਫਿਲਮ! ਚੰਡੀਗੜ੍ਹ, 11 ਜੁਲਾਈ...

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

by Jaspreet Kaur
July 11, 2026
0

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ 'ਤੇ ਬਣਾਈ ਅਹਿਮ ਬੜ੍ਹਤ ਨਵੀ ਦਿੱਲੀ, 11...

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

by Jaspreet Kaur
July 11, 2026
0

SIR ਤਹਿਤ ਸਮੂਹ ਪੋਲਿੰਗ ਬੂਥਾਂ 'ਤੇ ਲੱਗੇ ਵਿਸ਼ੇਸ਼ ਕੈਂਪ -ਵੱਡੀ ਗਿਣਤੀ 'ਚ ਵੋਟਰਾਂ ਨੇ ਕੈਂਪਾਂ ਦਾ ਲਿਆ ਲਾਹਾ - 12...

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

by Jaspreet Kaur
July 11, 2026
0

ਭਾਰਤ - ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ ਭਾਰਤ ਨੇ ਇੰਗਲੈਂਡ ਵਿਰੁੱਧ ਜਿੱਤਿਆ Toss ਜਾਣੋ ਕੀ ਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

by Jaspreet Kaur
July 11, 2026
0

ਫ਼ਿਲਮ 'ਸਤਲੁਜ' 'ਤੇ ਪਾਬੰਦੀ ਰਹੇਗੀ ਬਰਕਰਾਰ - ਭਾਰਤ ਤੋਂ ਬਾਅਦ ਹੁਣ ਵਿਦੇਸ਼ਾਂ ਵਿੱਚ ਵੀ ਬੈਨ ਹੋਈ ਫਿਲਮ! ਚੰਡੀਗੜ੍ਹ, 11 ਜੁਲਾਈ...

Most Popular

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

by Jaspreet Kaur
1 day ago
0

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 