• Latest
  • Trending
Delhi Elections 2025: ”ਫਿਰ ਲਿਆਵਾਂਗੇ ਕੇਜਰੀਵਾਲ” ਦੇ ਨਾਅਰਿਆਂ ਨਾਲ ਗੂੰਜਿਆ ਰੋਹਿਣੀ ਵਿਧਾਨ ਸਭਾ ਹਲਕਾ

2 years ago
International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

32 seconds ago
ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

17 minutes ago
India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

24 minutes ago
Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

ਐਨ.ਐਚ.ਐਮ ਮੁਲਾਜ਼ਮਾਂ ਵੱਲੋਂ ਤਰਨ ਤਾਰਨ ’ਚ ਰੋਸ ਮਾਰਚ

11 hours ago
ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

Hindi News
English News
Wednesday, August 26, 2026
No Result
View All Result
28 °c
Chandigarh
30 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi Elections 2025: ”ਫਿਰ ਲਿਆਵਾਂਗੇ ਕੇਜਰੀਵਾਲ” ਦੇ ਨਾਅਰਿਆਂ ਨਾਲ ਗੂੰਜਿਆ ਰੋਹਿਣੀ ਵਿਧਾਨ ਸਭਾ ਹਲਕਾ

January 27, 2025
in ਖਬਰਾਂ
Delhi Elections 2025: ”ਫਿਰ ਲਿਆਵਾਂਗੇ ਕੇਜਰੀਵਾਲ” ਦੇ ਨਾਅਰਿਆਂ ਨਾਲ ਗੂੰਜਿਆ ਰੋਹਿਣੀ ਵਿਧਾਨ ਸਭਾ ਹਲਕਾ

Delhi Elections 2025: ”ਫਿਰ ਲਿਆਵਾਂਗੇ ਕੇਜਰੀਵਾਲ” ਦੇ ਨਾਅਰਿਆਂ ਨਾਲ ਗੂੰਜਿਆ ਰੋਹਿਣੀ ਵਿਧਾਨ ਸਭਾ ਹਲਕਾ

  • ਰਾਘਵ ਚੱਢਾ ਵੱਲੋਂ ਕੀਤੇ ਰੋਡ ਸ਼ੋਅ ‘ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਨਵੀ ਦਿੱਲੀ, 27 ਜਨਵਰੀ (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰੋਹਿਣੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਦੀਪ ਮਿੱਤਲ ਦੇ ਸਮਰਥਨ ਵਿੱਚ ਰੋਡ ਸ਼ੋਅ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਇੱਥੇ ਆਏ ਲੋਕਾਂ ਨੇ ਦਿਖਾ ਦਿੱਤਾ ਹੈ ਕਿ ਦਿੱਲੀ ਦੇ ਲੋਕ ਖੁਦ ਇਹ ਚੋਣ ਲੜ ਰਹੇ ਹਨ। ਦਿੱਲੀ ਨੇ ਆਪਣੇ ਪੁੱਤਰ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਸੰਕਲਪ ਲੈ ਲਿਆ ਹੈ।

ਰੋਹਿਣੀ ਵਿਧਾਨ ਸਭਾ ਹਲਕੇ ‘ਚ ਕੀਤੇ ਸ਼ਾਨਦਾਰ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਰੋਹਿਣੀ ਵਿਧਾਨ ਸਭਾ ਹਲਕਾ ”ਫਿਰ ਲਿਆਵਾਂਗੇ ਕੇਜਰੀਵਾਲ” ਅਤੇ ”ਆਪ ਜ਼ਿੰਦਾਬਾਦ” ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ, “ਇਹ ਜਿੱਤ ਤੁਹਾਡੀ ਜਿੱਤ ਹੋਵੇਗੀ, ਇਹ ਤੁਹਾਡੇ ਸੁਪਨਿਆਂ ਦੀ ਜਿੱਤ ਹੋਵੇਗੀ।” ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤਣ ਜਾ ਰਹੀ ਹੈ।
ਰਾਘਵ ਚੱਢਾ ਨੇ ਜਨਤਾ ਨੂੰ ਆਪ ਵੱਲੋਂ ਲੋਕ ਲਈ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਦੇ ਖੇਤਰਾਂ ਵਿੱਚ ਕੀਤੇ ਕੰਮ ਗਿਣਵਾਏ। ਉਨ੍ਹਾਂ ਨੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦੇ ਸੁਧਾਰ ਨੂੰ ਜਨਤਾ ਦੇ ਹਿੱਤ ਵਿੱਚ ਇੱਕ ਵੱਡਾ ਕਦਮ ਦੱਸਿਆ।ਇਸ ਮੌਕੇ ਉਨ੍ਹਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਭਰੋਸਾ ਪ੍ਰਗਟਾਇਆ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDelhi elections 2025Latest News In Punjabipunjab newsPunjab news in PunjabiRaghav Chadhatop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

by Ranjit Singh
August 26, 2026
0

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ 'ਚ ਜਵਾਬ - ਜਵਾਬੀ ਟੈਰਿਫ ਲਗਾਉਣ ਦਾ ਕੀਤਾ ਫੈਸਲਾ ਨਵੀ ਦਿੱਲੀ, 26...

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

by Ranjit Singh
August 26, 2026
0

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ ਨਵੀ ਦਿੱਲੀ, 26...

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

by Ranjit Singh
August 26, 2026
0

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

by Ranjit Singh
August 26, 2026
0

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ 'ਚ ਜਵਾਬ - ਜਵਾਬੀ ਟੈਰਿਫ ਲਗਾਉਣ ਦਾ ਕੀਤਾ ਫੈਸਲਾ ਨਵੀ ਦਿੱਲੀ, 26...

Most Popular

Commonwealth games 2026:  ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

Commonwealth games 2026: ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

by Jaspreet Kaur
4 weeks ago
0

Commonwealth games 2026: ਭਾਰਤ ਦੇ ਖਾਤੇ 'ਚ ਆਇਆ 5ਵਾਂ ਮੈਡਲ - ਗਿਆਨੇਸ਼ਵਰੀ ਯਾਦਵ ਨੇ ਵੇਟਲਿਫ਼ਟਿੰਗ 'ਚ ਜਿੱਤਿਆ ਸਿਲਵਰ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 