Delhi Elections : ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਲਬੀਰ ਸਿੰਘ ਸਿੱਧੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਚੰਡੀਗੜ੍ਹ, 15ਜਨਵਰੀ(ਵਿਸ਼ਵ ਵਾਰਤਾ) ਕਾਂਗਰਸ ਨੇ ਬਲਬੀਰ ਸਿੰਘ ਸਿੱਧੂ ਦੀ ਦਿੱਲੀ ਵਿਧਾਨ ਸਭਾ ਚੋਣਾਂ 2025 ਲਈ ਏ.ਆਈ.ਸੀ.ਸੀ. ਅਸੈਂਬਲੀ ਕੋਆਰਡੀਨੇਟਰ ਵਜੋਂ ਨਿਯੁਕਤੀ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/