Delhi Elections : ਕਾਂਗਰਸ ਨੇ 16 ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ
ਚੰਡੀਗੜ੍ਹ, 15ਜਨਵਰੀ(ਵਿਸ਼ਵ ਵਾਰਤਾ) ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 16 ਉਮੀਦਵਾਰਾਂ ਦੀ ਆਪਣੀ ਚੌਥੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ 4 ਔਰਤਾਂ ਅਤੇ 2 ਐਸਸੀ ਉਮੀਦਵਾਰਾਂ ਦੇ ਨਾਮ ਸ਼ਾਮਿਲ ਹਨ। ਹੁਣ ਤੱਕ ਪਾਰਟੀ 63 ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਹੁਣ 7 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਬਾਕੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/