• Latest
  • Trending
DELHI ELECTIONS : ਦਿੱਲੀ ਚੋਣਾਂ ਵਿੱਚ ਛਾਏ ਸਿੱਖ ਲੀਡਰ ; ਪੰਜਾਬੀ ਵੋਟਰਾਂ ਨੇ ਖੁੱਲ ਕੇ ਕੀਤਾ ਸਮਰਥਨ

DELHI ELECTIONS : ਦਿੱਲੀ ਚੋਣਾਂ ਵਿੱਚ ਛਾਏ ਸਿੱਖ ਲੀਡਰ ; ਪੰਜਾਬੀ ਵੋਟਰਾਂ ਨੇ ਖੁੱਲ ਕੇ ਕੀਤਾ ਸਮਰਥਨ

1 year ago
Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

34 seconds ago
Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

11 minutes ago
Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

15 minutes ago
PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

30 minutes ago
Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

11 hours ago
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

11 hours ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

11 hours ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

13 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

13 hours ago
Hindi News
English News
Tuesday, June 9, 2026
No Result
View All Result
37 °c
Chandigarh
38 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DELHI ELECTIONS : ਦਿੱਲੀ ਚੋਣਾਂ ਵਿੱਚ ਛਾਏ ਸਿੱਖ ਲੀਡਰ ; ਪੰਜਾਬੀ ਵੋਟਰਾਂ ਨੇ ਖੁੱਲ ਕੇ ਕੀਤਾ ਸਮਰਥਨ

February 8, 2025
in Politics, ਸਿਆਸੀ, ਖਬਰਾਂ, ਦਿੱਲੀ
DELHI ELECTIONS : ਦਿੱਲੀ ਚੋਣਾਂ ਵਿੱਚ ਛਾਏ ਸਿੱਖ ਲੀਡਰ ; ਪੰਜਾਬੀ ਵੋਟਰਾਂ ਨੇ ਖੁੱਲ ਕੇ ਕੀਤਾ ਸਮਰਥਨ

DELHI ELECTIONS : ਦਿੱਲੀ ਚੋਣਾਂ ਵਿੱਚ ਛਾਏ ਸਿੱਖ ਲੀਡਰ ; ਪੰਜਾਬੀ ਵੋਟਰਾਂ ਨੇ ਖੁੱਲ ਕੇ ਕੀਤਾ ਸਮਰਥਨ

ਭਾਜਪਾ ਇਹਨਾਂ ਸਿੱਖ ਚਿਹਰਿਆਂ ਤੇ ਖੇਡ ਸਕਦੀ ਹੈ ਵੱਡਾ ਸਿਆਸੀ ਦਾਅ ! ਸੌਂਪ ਸਕਦੀ ਹੈ ਅਹਿਮ ਜਿੰਮੇਵਾਰੀ

ਚੰਡੀਗੜ੍ਹ, 8ਫਰਵਰੀ(ਵਿਸ਼ਵ ਵਾਰਤਾ) DELHI ELECTIONS : ਦਿੱਲੀ ਵਿਧਾਨ ਸਭਾ ਦੇ ਅੱਜ ਆਏ ਨਤੀਜਿਆਂ ਵਿੱਚ ਦਿੱਲੀ (DELHI )ਦੀ ਜਨਤਾ ਨੇ ਵੱਡਾ ਉਲਟਫੇਰ ਕਰਦਿਆਂ ਪਿਛਲੇ 10 ਸਾਲਾਂ ਤੋਂ ਦਿੱਲੀ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਨੂੰ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਪਿਛਲੇ ਲਗਭਗ ਤਿੰਨ ਦਹਾਕਿਆਂ ਤੋਂ ਸੱਤਾ ਵਿੱਚ ਆਉਂਣ ਦਾ ਸੁਪਨਾ ਦੇਖ ਰਹੀ ਭਾਰਤੀ ਜਨਤਾ ਪਾਰਟੀ ਦੇ ਹੱਥਾਂ ਵਿੱਚ ਕਮਾਨ ਸੌਂਪ ਦਿੱਤੀ ਹੈ।

Delhi Assembly Elections

ਦਿੱਲੀ ਦੀਆਂ ਸਾਰੀਆਂ 70 ਸੀਟਾਂ ਵਿੱਚੋਂ  ਭਾਰਤੀ ਜਨਤਾ ਪਾਰਟੀ  47 ਸੀਟਾਂ ਜਿੱਤ ਕੇ ਆਪਣਾ ਮੁੱਖ ਮੰਤਰੀ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਪਿਛਲੇ 2 ਇਲੈਕਸ਼ਨਾਂ ਵਿੱਚ ਇੱਕਤਰਫ਼ਾ ਹੂੰਝਾਫੇਰ ਜਿੱਤ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ 23 ਸੀਟਾਂ ਤੇ ਸਿਮਟ ਕੇ ਰਹਿ ਗਈ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਸਾਰੇ ਹੀ ਵੱਡੇ ਲੀਡਰ ਹਾਰ ਗਏ ਹਨ।

Delhi Election Results

ਹਾਲਾਂਕਿ ਚੋਣਾਂ ਤੋਂ ਐਨ ਪਹਿਲਾਂ ਮੁੱਖ ਮੰਤਰੀ ਬਣੀ ਆਤਿਸ਼ੀ ਆਪਣੀ ਸੀਟ ਬਚਾਉਣ ਵਿੱਚ ਕਾਮਯਾਬ ਰਹੀ ਹੈ।

Delhi Election
ਇਸ ਦੇ ਨਾਲ ਹੀ ਇੱਕ ਵਾਰ ਫਿਰ ਤੋਂ ਦਿੱਲੀ(DELHI )ਦੀ ਸੱਤਾ ਵਿੱਚ ਵੱਡੇ ਪੱਧਰ ਤੇ ਸਿੱਖ ਆਗੂਆਂ ਦੀ ਵਾਪਸੀ ਹੋਈ ਹੈ, ਜਿਹਨਾਂ ਦਾ ਦਿੱਲੀ ਦੇ ਪੰਜਾਬੀ ਵੋਟਰਾਂ ਨੇ ਖੁੱਲ ਕੇ ਸਮਰਥਨ ਕੀਤਾ ਹੈ।

DELHI ELECTIONS

ਜਿਹਨਾਂ ਸਿੱਖ ਲੀਡਰਾਂ ਨੂੰ ਦਿੱਲੀ(DELHI)ਦੀ ਜਨਤਾ ਨੇ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਹੈ ਉਹਨਾਂ ਵਿੱਚ ਰਾਜੌਰੀ ਗਾਰਡਨ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਮਨਜਿੰਦਰ ਸਿੰਘ ਸਿਰਸਾ, ਗਾਂਧੀਨਗਰ ਸੀਟ ਤੋਂ ਅਰਵਿੰਦਰ ਸਿੰਘ ਲਵਲੀ, ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਖਿਲਾਫ ਜੰਗਪੁਰਾ ਤੋਂ ਤਰਵਿੰਦਰ ਸਿੰਘ ਮਾਰਵਾਹ ਅਤੇ ਇਹਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਾਲਕਾ ਜੀ ਤੋਂ ਆਤਿਸ਼ੀ ਸਿੰਘ ਅਤੇ ਤਿਲਕ ਨਗਰ ਤੋਂ ‘ਆਪ‘ ਦੇ ਜਰਨੈਲ ਸਿੰਘ ਦਾ ਨਾਮ ਸ਼ਾਮਲ ਹੈ। 
ਲਗਭਗ ਤਿੰਨ ਦਹਾਕਿਆਂ ਦੇ ਲੰਮੇ ਅਰਸੇ ਮਗਰੋਂ ਸੱਤਾ ਸੰਭਾਲਣ ਜਾ ਰਹੀ ਭਾਰਤੀ ਜਨਤਾ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦੀ ਦੌੜ ਵਿੱਚ ਸਿੱਖ ਆਗੂ ਵੀ ਸ਼ਾਮਲ ਹਨ। ਸਿਆਸੀ ਗਲਿਆਰਿਆਂ ਵਿੱਚ ਚੱਲ ਰਹੀਆਂ ਚਰਚਾਵਾਂ ਤੇ ਗੌਰ ਫਰਮਾਈਏ ਤਾਂ ਭਾਜਪਾ ਸਿੱਖ ਆਗੂਆਂ ਤੇ ਵੱਡਾ ਦਾਅ ਲਗਾ ਸਕਦੀ ਹੈ। ਇਸ ਦੇ ਨਾਲ ਹੀ ਚਰਚਾ ਯੋਗ ਹੈ ਕਿ ਪੰਜਾਬ ਵਿੱਚ ਭਾਜਪਾ ਦਾ ਗ੍ਰਾਫ ਕਾਫੀ ਹੇਠਾਂ ਹੈ ਅਜਿਹੇ ਵਿੱਚ ਸਿੱਖ ਜੇਕਰ ਕਿਸੇ ਸਿੱਖ  ਆਗੂ ਨੂੰ ਦਿੱਲੀ ਦੀ ਸੱਤਾ ਵਿੱਚ ਵੱਡਾ ਰੋਲ ਮਿਲਦਾ ਹੈ ਤਾਂ ਇਸ ਦਾ ਅਸਰ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੇ ਪੈਣਾ ਲਾਜ਼ਮੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

by Ranjit Singh
June 9, 2026
0

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ ਲੁਧਿਆਣਾ, 9...

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

by Ranjit Singh
June 9, 2026
0

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ - ਹੱਥ ਖੜ੍ਹੇ ਕਰਕੇ ਕੀਤੀ ਜਾਵੇਗੀ ਵੋਟਿੰਗ ਮੋਹਾਲੀ, 9 ਜੂਨ (ਵਿਸ਼ਵ ਵਾਰਤਾ):...

Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

by Ranjit Singh
June 9, 2026
0

Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ ਨਵੀਂ ਦਿੱਲੀ, 9 ਜੂਨ...

PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

by Ranjit Singh
June 9, 2026
0

PoK 'ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ - ਹਿੰਸਾ 'ਚ 70 ਤੋਂ ਵੱਧ ਲੋਕ ਜ਼ਖਮੀ - ਵਿਧਾਨ ਸਭਾਵਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

by Ranjit Singh
June 9, 2026
0

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ ਲੁਧਿਆਣਾ, 9...

Most Popular

Hukamnama Sri Darbar Sahib Today – 10 May 2026 | Ang 668 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 May 2026 | Ang 668 I ਅੱਜ ਦਾ ਹੁਕਮਨਾਮਾ

by Ankit
1 month ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 10-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 