• Latest
  • Trending
Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

3 weeks ago
ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

2 hours ago
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

3 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

4 hours ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

4 hours ago
‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

4 hours ago
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

4 hours ago
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

4 hours ago
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

5 hours ago
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

5 hours ago
AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

5 hours ago
Hindi News
English News
Wednesday, October 7, 2026
No Result
View All Result
27 °c
Chandigarh
27 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

September 15, 2026
in ਖਬਰਾਂ, ਦਿੱਲੀ, ਬ੍ਰੇਕਿੰਗ ਨਿਊਜ਼, ਰਾਸ਼ਟਰੀ
Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਆਇਆ ਨਗਰ ਇਲਾਕੇ ਵਿੱਚ ਸੋਮਵਾਰ ਸਵੇਰੇ ਇੱਕ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਵਿਜੇ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਬਾਈਕਾਂ ’ਤੇ ਆਏ ਚਾਰ ਹਮਲਾਵਰਾਂ ਨੇ ਉਸ ’ਤੇ ਕਰੀਬ 15 ਰਾਊਂਡ ਫਾਇਰਿੰਗ ਕੀਤੀ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋ ਗਏ। ਵਿਜੇ ਨੂੰ ਚਾਰ ਗੋਲੀਆਂ ਲੱਗੀਆਂ, ਜਿਨ੍ਹਾਂ ਵਿੱਚੋਂ ਦੋ ਉਸ ਦੇ ਸਿਰ ਵਿੱਚ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਕਤਲ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਹਿਮਾਂਸ਼ੂ ਭਾਊ ਦੇ ਨਾਮ ਨਾਲ ਇੱਕ ਪੋਸਟ ਸਾਹਮਣੇ ਆਈ ਹੈ। ਇਸ ਵਿੱਚ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਪੋਸਟ ਵਿੱਚ ਧਮਕੀ ਭਰੇ ਲਹਿਜ਼ੇ ਵਿੱਚ ਲਿਖਿਆ ਗਿਆ ਹੈ ਕਿ ਭੱਜਣ ਨਾਲ ਕੰਮ ਨਹੀਂ ਚੱਲੇਗਾ ਅਤੇ ਕਿਸੇ ਨੂੰ ਭੱਜਣ ਨਹੀਂ ਦਿੱਤਾ ਜਾਵੇਗਾ। ਪੁਲਿਸ ਸੂਤਰਾਂ ਮੁਤਾਬਕ ਪੋਸਟ ਵਿੱਚ ‘ਭਾਊ ਗੈਂਗ’ ਅਤੇ ‘Since-2020’ ਵੀ ਲਿਖਿਆ ਗਿਆ ਹੈ। ਪੁਲਿਸ ਇਸ ਪੋਸਟ ਦੀ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਦਾਅਵੇ ਦਾ ਕਤਲ ਦੀ ਵਾਰਦਾਤ ਨਾਲ ਕੋਈ ਸਬੰਧ ਹੈ ਜਾਂ ਨਹੀਂ।

ਵਿਜੇ ਦੇ ਚਾਚਾ ਦੇਵੇਂਦਰ ਨੇ ਪੁਲਿਸ ਨੂੰ ਦੱਸਿਆ ਕਿ ਵਿਜੇ ਸਵੇਰੇ ਕਰੀਬ 5 ਵਜੇ ਜਿਮ ਜਾਣ ਲਈ ਘਰੋਂ ਨਿਕਲਿਆ ਸੀ। ਸਵੇਰੇ 10 ਵਜੇ ਪਰਿਵਾਰ ਨੂੰ ਜਾਣਕਾਰੀ ਮਿਲੀ ਕਿ ਕਿਸੇ ਨੇ ਵਿਜੇ ਨੂੰ ਗੋਲੀ ਮਾਰ ਦਿੱਤੀ ਹੈ। ਦੇਵੇਂਦਰ ਮੁਤਾਬਕ ਹਮਲਾਵਰਾਂ ਨੂੰ ਪਤਾ ਸੀ ਕਿ ਜਿਮ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ। ਆਪਣੀ ਪਛਾਣ ਲੁਕਾਉਣ ਲਈ ਉਨ੍ਹਾਂ ਨੇ ਕਥਿਤ ਤੌਰ ’ਤੇ ਇੱਕ ਬੱਚੇ ਰਾਹੀਂ ਵਿਜੇ ਨੂੰ ਜਿਮ ਤੋਂ ਬਾਹਰ ਬੁਲਾਇਆ। ਚਾਰਾਂ ਵਿੱਚੋਂ ਦੋ ਹਮਲਾਵਰ ਬਾਈਕਾਂ ’ਤੇ ਬੈਠੇ ਰਹੇ, ਜਦਕਿ ਦੋ ਨੇ ਬਾਹਰ ਆਉਂਦੇ ਹੀ ਵਿਜੇ ’ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਲਗਾਈਆਂ ਗਈਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDelhiLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

by Jaspreet Kaur
October 6, 2026
0

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਅਤੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

by Jaspreet Kaur
October 6, 2026
0

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ 'ਚ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਚੋਣ ਕਮਿਸ਼ਨ ਅਤੇ...

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
October 6, 2026
0

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ *...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

by Jaspreet Kaur
October 6, 2026
0

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਅਤੇ...

Most Popular

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

by Ranjit Singh
2 weeks ago
0

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ 'ਚ ਵਿਚੋਲਗੀ ਦਾ ਸੀ ਸ਼ੱਕ ! ਅੰਮ੍ਰਿਤਸਰ, 21 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 