• Latest
  • Trending
DELHI ਨੇ ਫੈਸਲਾ ਕਰ ਲਿਆ ਹੈ: ARVIND KEJRIWAL ਚੌਥੀ ਵਾਰ ਮੁੱਖ ਮੰਤਰੀ ਬਣਨਗੇ – ਭਗਵੰਤ ਮਾਨ

DELHI ਨੇ ਫੈਸਲਾ ਕਰ ਲਿਆ ਹੈ: ARVIND KEJRIWAL ਚੌਥੀ ਵਾਰ ਮੁੱਖ ਮੰਤਰੀ ਬਣਨਗੇ – ਭਗਵੰਤ ਮਾਨ

2 years ago
Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

42 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

9 hours ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

9 hours ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

9 hours ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

10 hours ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

11 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

11 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

11 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

11 hours ago
Hindi News
English News
Tuesday, September 15, 2026
No Result
View All Result
24 °c
Chandigarh
27 ° Wed
28 ° Thu
27 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DELHI ਨੇ ਫੈਸਲਾ ਕਰ ਲਿਆ ਹੈ: ARVIND KEJRIWAL ਚੌਥੀ ਵਾਰ ਮੁੱਖ ਮੰਤਰੀ ਬਣਨਗੇ – ਭਗਵੰਤ ਮਾਨ

5 ਫਰਵਰੀ ਨੂੰਤੁਹਾਡੀ ਜ਼ਿੰਮੇਵਾਰੀ ਖਤਮ,ਸਾਡੀ ਸ਼ੁਰੂ- ਮੁੱਖ ਮੰਤਰੀ ਭਗਵੰਤ ਮਾਨ

February 2, 2025
in ਖਬਰਾਂ, ਦਿੱਲੀ, ਪੰਜਾਬ
DELHI ਨੇ ਫੈਸਲਾ ਕਰ ਲਿਆ ਹੈ: ARVIND KEJRIWAL ਚੌਥੀ ਵਾਰ ਮੁੱਖ ਮੰਤਰੀ ਬਣਨਗੇ – ਭਗਵੰਤ ਮਾਨ

DELHI ਨੇ ਫੈਸਲਾ ਕਰ ਲਿਆ ਹੈ: ARVIND KEJRIWAL ਚੌਥੀ ਵਾਰ ਮੁੱਖ ਮੰਤਰੀ ਬਣਨਗੇ – ਭਗਵੰਤ ਮਾਨ

ਭਾਜਪਾ ਦੀ ਨਿਰਾਸ਼ਾ ਦਰਸਾਉਂਦੀ ਹੈ ਕਿ ਉਹ ਪਹਿਲਾਂ ਹੀ ਹਾਰ ਚੁੱਕੇ ਹਨ: ਮੁੱਖ ਮੰਤਰੀ ਮਾਨ

5 ਫਰਵਰੀ ਨੂੰਤੁਹਾਡੀ ਜ਼ਿੰਮੇਵਾਰੀ ਖਤਮ,ਸਾਡੀ ਸ਼ੁਰੂ- ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਮਾਨ ਨੇ ਦਿੱਲੀ ਦੇ ਵੋਟਰਾਂ ਨੂੰ ਕਿਹਾ: ਫੁੱਟ ਪਾਊ ਰਾਜਨੀਤੀ ਨੂੰ ਰੱਦ ਕਰੋ; ਸਿੱਖਿਆ ਅਤੇ ਤਰੱਕੀ ਲਈ ਵੋਟ ਦਿਓ

ਨਵੀਂ ਦਿੱਲੀ/ਚੰਡੀਗੜ੍ਹ, 2 ਫਰਵਰੀ, 2025 (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਐਤਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਜ਼ੋਰਦਾਰ ਪ੍ਰਚਾਰ ਸ਼ੁਰੂ ਕੀਤਾ। ਉਨ੍ਹਾਂ ਨੇ DELHI ਦੇ ਕਈ ਹਲਕਿਆਂ ਵਿੱਚ ਜਨਤਕ ਮੀਟਿੰਗਾਂ, ਰੋਡ ਸ਼ੋਅ ਅਤੇ ਪੈਦਲ ਯਾਤਰਾਵਾਂ ਕੀਤੀਆਂ ਅਤੇ ਲੋਕਾਂ ਨੂੰ ਸੰਬੋਧਨ ਕੀਤਾ।

ਮਾਨ ਨੇ ਭਾਸ਼ਣ ਦੌਰਾਨ ਆਮ ਆਦਮੀ ਪਾਰਟੀ ਦੇ ਵਿਕਾਸ, ਲੋਕ ਭਲਾਈ ਅਤੇ ਲੋਕ ਕੇਂਦਰਿਤ ਸ਼ਾਸਨ ਬਾਰੇ ਲੋਕਾਂ ਨੂੰ ਦੱਸਿਆ ਅਤੇ ਭਾਜਪਾ ਅਤੇ ਕਾਂਗਰਸ ਪਾਰਟੀ ‘ਤੇ ਤਿੱਖੇ ਹਮਲੇ ਕੀਤੇ। ਮਾਨ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਲੋਕ 5 ਫਰਵਰੀ ਨੂੰ ਭਾਰੀ ਬਹੁਮਤ ਨਾਲ ARVIND KEJRIWAL ਨੂੰ ਮੁੜ ਮੁੱਖ ਮੰਤਰੀ ਬਣਾਉਣ ਲਈ ਤਿਆਰ ਹਨ।

ਮਾਨ ਨੇ ਨਗਦੀ ਵੰਡ ਰਾਹੀਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਦੀ ਆਲੋਚਨਾ ਕੀਤੀ ਅਤੇ ਲੋਕਾਂ ਨੂੰ ਕਿਹਾ। ਕਿ ਪੈਸੇ ਲੈ ਲਓ ਪਰ ਵੋਟ ਆਮ ਆਦਮੀ ਪਾਰਟੀ ਨੂੰ ਹੀ ਦਿਓ। ਉਨ੍ਹਾਂ ਕਿਹਾ, ”ਜਦੋਂ ਭਾਜਪਾ ਪੈਸੇ ਵੰਡਣ ਆਏ ਤਾਂ ਨਾਂਹ ਨਾ ਕਰੋ। ਇਹ ਤੁਹਾਡਾ ਹੀ ਪੈਸਾ ਹੈ ਜੋ ਉਨ੍ਹਾਂ ਨੇ ਲੁੱਟਿਆ ਹੈ। ਪਰ ਯਾਦ ਰੱਖੋ, ਸਿੱਖਿਆ, ਰੁਜ਼ਗਾਰ ਅਤੇ ਵਿਕਾਸ ਦਾ ਬਟਨ ‘ਝਾੜੂ’ ਹੈ।

ਸੰਗਮ ਵਿਹਾਰ ਵਿਧਾਨ ਸਭਾ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਵੱਡੀ ਗਿਣਤੀ ਵਿੱਚ ਪੁੱਜਣ ਲਈ ਲੋਕਾਂ ਦਾ ਧੰਨਵਾਦ ਕੀਤਾ। ਭਾਜਪਾ ‘ਤੇ ਹਮਲਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਨੂੰ ਦਿਹਾੜੀ ‘ਤੇ ਰੈਲੀਆਂ ‘ਚ ਲਿਆਉਂਦੀ ਹੈ ਅਤੇ ਬਾਅਦ ‘ਚ ਪੈਸੇ ਵੀ ਨਹੀਂ ਦਿੰਦੀ। ਜਦੋਂ ਉਹ 400 ਰੁਪਏ ਦਿਹਾੜੀ ਨਹੀਂ ਦੇ ਰਹੇ ਤਾਂ ਉਹ ਔਰਤਾਂ ਨੂੰ 2500 ਰੁਪਏ ਮਹੀਨਾ ਕਿਵੇਂ ਦੇਣਗੇ!

ਲਾਜਪਤ ਨਗਰ ਵਿੱਚ ਰੋਡ ਸ਼ੋਅ ਦੌਰਾਨ ਮਾਨ ਨੇ ਨਵੀਂ ਦਿੱਲੀ ਹਲਕੇ ਵਿੱਚ ਭਾਜਪਾ ਦੀ ਗੁੰਡਾਗਰਦੀ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ, ”ਭਾਜਪਾ ਅਰਵਿੰਦ ਕੇਜਰੀਵਾਲ ਦੇ ਹਲਕੇ ‘ਚ ‘ਆਪ’ ਵਰਕਰਾਂ ‘ਤੇ ਹਮਲੇ ਕਰ ਰਹੀ ਹੈ ਕਿਉਂਕਿ ਉਹ ਜਾਣਦੇ ਹਨ ਕਿ ਉਹ ਬੁਰੀ ਤਰ੍ਹਾਂ ਹਾਰ ਰਹੇ ਹਨ।

ਜੰਗਪੁਰਾ ਵਿੱਚ ਮਾਨ ਨੇ ‘ਆਪ’ ਦੀ ਸਿੱਖਿਆ ਕ੍ਰਾਂਤੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, “ਜੰਗਪੁਰਾ ਖੁਸ਼ਕਿਸਮਤ ਹੈ ਕਿ ਉਸ ਕੋਲ ਅਜਿਹੇ ਵਿਧਾਇਕ ਹਨ ਜਿਨ੍ਹਾਂ ਨੇ ਅਜਿਹੇ ਸਕੂਲਾਂ ਦੀ ਕਾਇਆ ਕਲਪ ਕੀਤੀ, ਜਿਨ੍ਹਾਂ ਦੀ ਹੁਣ ਦੁਨੀਆ ਪ੍ਰਸ਼ੰਸਾ ਕਰਦੀ ਹੈ। ਜਲਦੀ ਹੀ ਤੁਹਾਡਾ ਵਿਧਾਇਕ ਵੀ ਤੁਹਾਡਾ ਡਿਪਟੀ ਸੀਐਮ ਹੋਵੇਗਾ।

ਵੋਟਰਾਂ ਨੂੰ ਫੁੱਟ ਪਾਊ ਰਾਜਨੀਤੀ ਨੂੰ ਰੱਦ ਕਰਨ ਦੀ ਅਪੀਲ ਕਰਦੇ ਹੋਏ ਮਾਨ ਨੇ ਕਿਹਾ, “ਤੁਹਾਡੇ ਕੋਲ ਦੋ ਵਿਕਲਪ ਹਨ- ਇੱਕ ਪੱਖ ਲੜਾਈਆਂ ਨੂੰ ਵਧਾਵਾ ਦਿੰਦਾ ਹੈ, ਦੂਜਾ ਸਿੱਖਿਆ ਪ੍ਰਦਾਨ ਕਰਦਾ ਹੈ। ਇੱਕ ਤੁਹਾਡੇ ਬੱਚਿਆਂ ਨੂੰ ਚਾਕੂ ਅਤੇ ਤਲਵਾਰਾਂ ਦੇਵੇਗਾ, ਜਦੋਂ ਕਿ ਦੂਜਾ ਉਨ੍ਹਾਂ ਨੂੰ “ਪੈਨ ਅਤੇ ਪੈਨਸਿਲ” ਦੇਵੇਗਾ।

ਆਮ ਆਦਮੀ ਪਾਰਟੀ ਨੂੰ ਮਿਲ ਰਹੇ ਭਾਰੀ ਸਮਰਥਨ ਦਾ ਜ਼ਿਕਰ ਕਰਦਿਆਂ ਮਾਨ ਨੇ ਦਾਅਵਾ ਕੀਤਾ, “ਦਿੱਲੀ ਨੇ ਫੈਸਲਾ ਕਰ ਲਿਆ ਹੈ: ਕੇਜਰੀਵਾਲ ਚੌਥੀ ਵਾਰ ਮੁੱਖ ਮੰਤਰੀ ਬਣਨਗੇ। ਭਾਜਪਾ ਦੀ ਨਿਰਾਸ਼ਾ ਦਰਸਾਉਂਦੀ ਹੈ ਕਿ ਉਹ ਪਹਿਲਾਂ ਹੀ ਹਾਰ ਚੁੱਕੀ ਹੈ।

ਮਾਨ ਨੇ ਨਵੀਂ ਦਿੱਲੀ ਵਿਧਾਨ ਸਭਾ ਸੀਟ ਦੀ ਬੀਕੇ ਦੱਤ ਕਲੋਨੀ ਵਿੱਚ ਇਹ ਐਲਾਨ ਕਰਦਿਆਂ ਕਿਹਾ, “ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਰੁਜ਼ਗਾਰ ਉਹ ਮੁੱਦੇ ਹਨ ਜਿਨ੍ਹਾਂ ਉਤੇ ਅਸੀਂ ਕੰਮ ਕਰਦੇ ਹਾਂ। ਭਾਜਪਾ ਅਤੇ ਕਾਂਗਰਸ ਸਿਰਫ ਤੁਹਾਡਾ ਪੈਸਾ ਲੁੱਟਦੀਆਂ ਹਨ ਅਤੇ ਤੁਹਾਡਾ ਭਵਿੱਖ ਬਰਬਾਦ ਕਰਦੀਆਂ ਹਨ।

ਮਾਨ ਨੇ ਵੋਟਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ, “5 ਫਰਵਰੀ ਨੂੰ ਝਾੜੂ ਦਾ ਬਟਨ ਦਬਾਓ। ਉਸ ਤੋਂ ਬਾਅਦ ਤੁਹਾਡੀ ਜ਼ਿੰਮੇਵਾਰੀ ਖਤਮ ਹੋ ਜਾਵੇਗੀ। ਫਿਰ ਪੰਜ ਸਾਲ ਕੰਮ ਕਰਨਾ ਸਾਡੀ ਜ਼ਿੰਮੇਵਾਰੀ ਹੋਵੇਗੀ।” ਉਨ੍ਹਾਂ ਕਿਹਾ ਕਿ ਲੋਕ ਝਾੜੂ ਨੂੰ ਵੋਟ ਪਾਉਣ ਦਾ ਫੈਸਲਾ ਕਰ ਚੁੱਕੇ ਹਨ, ਲੋਕ ਹੋਰ ਬਟਨਾਂ ਵੱਲ ਵੀ ਨਹੀਂ ਦੇਖਣਗੇ। ਪੂਰੀ ਦਿੱਲੀ ਕਹਿ ਰਹੀ ਹੈ, “ਫੇਰ ਲਿਆਵਾਂਗੇ ਕੇਜਰੀਵਾਲ !”

Tags: arvind kejriwalBreaking news in PunjabiDelhidelhi cmDelhi PollsLatest Punjab newsLatest Punjab news in PunjabiPUNJAB CMtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

by Ankit
September 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 15-09-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

by Ankit
September 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 15-09-2026 |...

Most Popular

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

by Ranjit Singh
5 days ago
0

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਮਹਿਲਾ ਏਸ਼ੀਆ ਕੱਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 