• Latest
  • Trending
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

56 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 minutes ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

1 hour ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

2 hours ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

3 hours ago
ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

3 hours ago
ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

3 hours ago
ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

4 hours ago
ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

5 hours ago
National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

5 hours ago
Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

6 hours ago
Hindi News
English News
Friday, August 21, 2026
No Result
View All Result
32 °c
Chandigarh
30 ° Sat
31 ° Sun
30 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

August 21, 2026
in ਖਬਰਾਂ, ਰਾਸ਼ਟਰੀ
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

– ਕਈ ਗੰਭੀਰ ਜ਼ਖਮੀ

ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਦਿੱਲੀ ਦੇ ਕਰੋਲ ਬਾਗ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਇੱਕ ਪੁਰਾਣੀ ਦੋ-ਮੰਜਿਲਾ ਇਮਾਰਤ ਦਾ ਹਿੱਸਾ ਅਚਾਨਕ ਢਹਿ ਗਿਆ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ- ਦਫੜੀ ਮਚ ਗਈ। ਇਸ ਹਾਦਸੇ ਵਿੱਚ ਮਲਬੇ ਹੇਠ ਦੱਬਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਲੋਕ ਜ਼ਖ਼ਮੀ ਹੋ ਗਏ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਦੋਂ ਕਿ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਫਾਇਰ ਬ੍ਰਿਗੇਡ ਵਿਭਾਗ ਮੁਤਾਬਕ ਸ਼ੁੱਕਰਵਾਰ ਸਵੇਰੇ ਕਰੀਬ 11:30 ਵਜੇ ਕਰੋਲ ਬਾਗ ਇਲਾਕੇ ‘ਚ ਦੋ-ਮੰਜਿਲਾ ਇਮਾਰਤ ਦਾ ਹਿੱਸਾ ਡਿੱਗਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਰਾਹਤ ਤੇ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਇਮਾਰਤ ਵਿੱਚ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਇਮਾਰਤ ਦੀ ਦੂਜੀ ਮੰਜਿਲ ਦਾ ਹਿੱਸਾ ਅਚਾਨਕ ਢਹਿ ਗਿਆ।

ਇਮਾਰਤ ਦਾ ਹਿੱਸਾ ਡਿੱਗਣ ਤੋਂ ਬਾਅਦ ਉੱਥੇ ਕੰਮ ਕਰ ਰਹੇ ਲੋਕਾਂ ਵਿੱਚ ਦਹਿਸ਼ਤ ਮਚ ਗਈ। ਕੁੱਝ ਲੋਕ ਮਲਬੇ ਹੇਠਾਂ ਦੱਬ ਗਏ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਮਲਬਾ ਹਟਾ ਕੇ ਸਰਚ ਅਭਿਆਨ ਸ਼ੁਰੂ ਕੀਤਾ। ਕਾਫ਼ੀ ਮੁਸ਼ੱਕਤ ਤੋਂ ਬਾਅਦ ਮਲਬੇ ਵਿੱਚ ਫਸੇ ਤਿੰਨ ਲੋਕਾਂ ਨੂੰ ਬਾਹਰ ਕੱਢਿਆ ਗਿਆ। ਤਿੰਨਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਇੱਕ ਵਿਅਕਤੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉੱਥੇ ਹੀ ਦੋ ਹੋਰ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

by Jaspreet Kaur
August 21, 2026
0

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ 'ਤੇ ਟਿਕੀਆਂ ਨਜ਼ਰਾਂ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਭਾਰਤ...

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

by Jaspreet Kaur
August 21, 2026
0

ਫਿਲੌਰ 'ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ ਜਲੰਧਰ, 21 ਅਗਸਤ...

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

by Jaspreet Kaur
August 21, 2026
0

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ ਚੰਡੀਗੜ੍ਹ 21 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

by Ranjit Singh
2 weeks ago
0

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ? ਚੰਡੀਗੜ੍ਹ, 10 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 