• Latest
  • Trending
Delhi- NCR ‘ਚ ਅਚਾਨਕ ਬਦਲਿਆ ਮੌਸਮ; ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ!

Delhi- NCR ‘ਚ ਅਚਾਨਕ ਬਦਲਿਆ ਮੌਸਮ; ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ!

6 months ago
Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

11 minutes ago
National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

35 minutes ago
Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

57 minutes ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

1 hour ago
CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

2 hours ago
Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

3 hours ago
Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

3 hours ago
CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

3 hours ago
Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

3 hours ago
ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

5 hours ago
Hindi News
English News
Saturday, October 10, 2026
No Result
View All Result
28 °c
Chandigarh
25 ° Sun
25 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi- NCR ‘ਚ ਅਚਾਨਕ ਬਦਲਿਆ ਮੌਸਮ; ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ!

March 30, 2026
in ਖਬਰਾਂ, ਰਾਸ਼ਟਰੀ
Delhi- NCR ‘ਚ ਅਚਾਨਕ ਬਦਲਿਆ ਮੌਸਮ; ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ!

Delhi- NCR ‘ਚ ਅਚਾਨਕ ਬਦਲਿਆ ਮੌਸਮ; ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ!

ਨਵੀ ਦਿੱਲੀ, 30 ਮਾਰਚ (ਵਿਸ਼ਵ ਵਾਰਤਾ): ਦਿੱਲੀ-ਐੱਨ.ਸੀ.ਆਰ. ਵਿੱਚ ਮੌਸਮ ਨੇ ਅਚਾਨਕ ਕਰਵਟ ਲਈ ਹੈ। ਸੋਮਵਾਰ ਦੀ ਸਵੇਰ ਤੇਜ਼ ਧੁੱਪ ਨਾਲ ਹੋਈ ਸੀ, ਪਰ ਦੁਪਹਿਰ ਹੁੰਦੇ-ਹੁੰਦੇ ਮੌਸਮ ਬਦਲ ਗਿਆ ਅਤੇ ਤੇਜ਼ ਹਵਾਵਾਂ ਚੱਲਣ ਲੱਗ ਪਈਆਂ। ਹੁਣ ਦਿੱਲੀ-ਐੱਨ.ਸੀ.ਆਰ. ਵਿੱਚ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਦਿੱਲੀ ਲਈ ‘ਓਰੇਂਜ ਅਲਰਟ’ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਖ਼ਰਾਬ ਮੌਸਮ ਦੀਆਂ ਸਥਿਤੀਆਂ ਲਈ ਤਿਆਰ ਰਹਿਣ ਦੀ ਸਲਾਹ ਦਿੱਤੀ ਹੈ।

ਮੌਸਮ ਵਿਭਾਗ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਤੋਂ ਬਾਅਦ ਹਲਕੀ ਬਾਰਿਸ਼ ਅਤੇ ਗਰਜ-ਚਮਕ ਦੇ ਨਾਲ ਬੂੰਦਾਬੂੰਦੀ ਦੀ ਬਹੁਤ ਜ਼ਿਆਦਾ ਸੰਭਾਵਨਾ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 50 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ, ਜੋ ਵਧ ਕੇ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀ ਹੈ।

ਇਸ ਤੋਂ ਇਲਾਵਾ, ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਕੜਕਣ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਚੱਲਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ‘ਓਰੇਂਜ ਅਲਰਟ’ ਦਾ ਮਤਲਬ ਹੈ ਕਿ ਲੋਕਾਂ ਨੂੰ ਖ਼ਰਾਬ ਮੌਸਮ ਲਈ ਸੁਚੇਤ ਰਹਿਣਾ ਚਾਹੀਦਾ ਹੈ। ਪੱਛਮੀ ਦਿੱਲੀ, ਦੱਖਣ-ਪੱਛਮੀ, ਨਵੀਂ ਦਿੱਲੀ, ਕੇਂਦਰੀ ਦਿੱਲੀ, ਸ਼ਾਹਦਰਾ, ਦੱਖਣ-ਪੂਰਬੀ, ਪੂਰਬੀ ਅਤੇ ਦੱਖਣੀ ਦਿੱਲੀ ਵਿੱਚ ‘ਓਰੇਂਜ ਅਲਰਟ’ ਘੋਸ਼ਿਤ ਕੀਤਾ ਗਿਆ ਹੈ, ਜਦਕਿ ਉੱਤਰ-ਪੱਛਮੀ ਅਤੇ ਉੱਤਰੀ ਦਿੱਲੀ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਦਰਮਿਆਨੇ ਦਰਜੇ ਦੇ ਤੂਫ਼ਾਨ (ਹਵਾ ਦੀ ਰਫ਼ਤਾਰ 40-60 ਕਿਲੋਮੀਟਰ ਪ੍ਰਤੀ ਘੰਟਾ), ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗੜ੍ਹੇਮਾਰੀ ਹੋਣ ਦੀ ਬਹੁਤ ਜ਼ਿਆਦਾ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDelhi-NCRLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 10, 2026
0

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਕੈਨੇਡਾ ਦੇ ਸਰੀ ਨੇੜੇ ਲੈਂਗਲੀ ਸ਼ਹਿਰ...

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

by Ranjit Singh
October 10, 2026
0

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ 'ਚ ਲੋਕ ਹਿਰਾਸਤ ’ਚ ਲਏ - ਜੰਤਰ-ਮੰਤਰ ਤੇ ਕਨਾਟ...

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

by Ranjit Singh
October 10, 2026
0

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ ! - ਪ੍ਰਧਾਨ ਮੰਤਰੀ...

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
October 10, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਤਿੰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 10, 2026
0

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਕੈਨੇਡਾ ਦੇ ਸਰੀ ਨੇੜੇ ਲੈਂਗਲੀ ਸ਼ਹਿਰ...

Most Popular

ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

by Navjot
4 weeks ago
0

ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ ਨਵੀਂ ਦਿੱਲੀ, 11 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 