• Latest
  • Trending
DELHI NEWS :ਯੂਪੀ ਦੇ ਹਥਰਸ ‘ਚ ਧਾਰਮਿਕ ਸਭਾ ਦੌਰਾਨ ਮਚੀ ਭਗਦੜ, 27 ਦੀ ਹੋਈ ਮੌਤ

DELHI NEWS :ਯੂਪੀ ਦੇ ਹਥਰਸ ‘ਚ ਧਾਰਮਿਕ ਸਭਾ ਦੌਰਾਨ ਮਚੀ ਭਗਦੜ, 27 ਦੀ ਹੋਈ ਮੌਤ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

5 hours ago
ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

5 hours ago
Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

6 hours ago
ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

7 hours ago
ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

8 hours ago
ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

8 hours ago
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

8 hours ago
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

8 hours ago
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

9 hours ago
Hindi News
English News
Saturday, July 11, 2026
No Result
View All Result
25 °c
Chandigarh
31 ° Sat
34 ° Sun
35 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DELHI NEWS :ਯੂਪੀ ਦੇ ਹਥਰਸ ‘ਚ ਧਾਰਮਿਕ ਸਭਾ ਦੌਰਾਨ ਮਚੀ ਭਗਦੜ, 27 ਦੀ ਹੋਈ ਮੌਤ

July 3, 2024
in ਖਬਰਾਂ
DELHI NEWS :ਯੂਪੀ ਦੇ ਹਥਰਸ ‘ਚ ਧਾਰਮਿਕ ਸਭਾ ਦੌਰਾਨ ਮਚੀ ਭਗਦੜ, 27 ਦੀ ਹੋਈ ਮੌਤ

ਨਵੀਂ ਦਿੱਲੀ 2ਜੁਲਾਈ (ਵਿਸ਼ਵ ਵਾਰਤਾ): ਯੂਪੀ ਦੇ ਹਾਥਰਸ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸਤਿਸੰਗ ਦੌਰਾਨ ਭਗਦੜ ਮੱਚ ਗਈ। DELHI NEWS ਹਥਰਸ ਦੇ ਕੰਦਰਰਾਊ ਥਾਣਾ ਖੇਤਰ ਦੇ ਪਿੰਡ ਫੁੱਲਰਾਈ ‘ਚ ਆਯੋਜਿਤ ਭੋਲੇ ਬਾਬਾ ਦੇ ਸਤਿਸੰਗ ‘ਚ ਭਗਦੜ ਮਚ ਗਈ। ਇਸ ਹਾਦਸੇ ‘ਚ 27 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 25 ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਇਸ ਤੋਂ ਇਲਾਵਾ ਇਸ ਹਾਦਸੇ ਵਿੱਚ 100 ਤੋਂ ਵੱਧ ਸ਼ਰਧਾਲੂ ਜ਼ਖ਼ਮੀ ਵੀ ਹੋਏ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਸੀਐਮਓ ਨੇ ਇਸ ਦੀ ਪੁਸ਼ਟੀ ਕੀਤੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਲਿਜਾਇਆ ਗਿਆ ਹੈ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਜੁਟਣ ਲਈ ਕਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਪ੍ਰਤੱਖਦਰਸ਼ੀ ਨੇ ਦੱਸਿਆ ਕਿ, ਸਤਿਸੰਗ ਖਤਮ ਹੋਣ ਤੋਂ ਬਾਅਦ ਅਸੀਂ ਜਾਣ ਲੱਗੇ। ਕਾਫੀ ਭੀੜ ਸੀ, ਫਿਰ ਅਚਾਨਕ ਭੀੜ ਵਿਚ ਭਗਦੜ ਮਚ ਗਈ। ਜਿਸ ਕਾਰਨ ਕਈ ਲੋਕ ਇੱਕ ਦੂਜੇ ਦੇ ਹੇਠਾਂ ਦੱਬ ਗਏ। ਕਈ ਲੋਕਾਂ ਦੀ ਜਾਨ ਚਲੀ ਗਈ। ਮੇਰੇ ਨਾਲ ਆਏ ਕਈ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। DELHI NEWS

Tags: BREAKING NEWSDelhi newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

by Jaspreet Kaur
July 10, 2026
0

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ - ਭੁੱਲਰ ਤੇ ਸਾਥੀ ਸ਼ਾਰਦਾ ਖ਼ਿਲਾਫ਼ ਦੋਸ਼ ਤੈਅ - ਪੜ੍ਹੋ ਵੱਡੀ ਅਪਡੇਟ...

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

by Jaspreet Kaur
July 10, 2026
0

ਹਜ਼ਾਰਾਂ ਫੁੱਟ ਦੀ ਉਚਾਈ 'ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ - ਹਵਾ 'ਚ ਲਟਕਿਆ ਯਾਤਰੀ! ਮਚਿਆ ਚੀਕ-ਚਿਹਾੜਾ ਗ੍ਰੀਸ, 10 ਜੁਲਾਈ...

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 10, 2026
0

Ind-W-vs-Eng-w: ਭਾਰਤ - ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ  - ਲਾਰਡਸ ਵਿੱਚ ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ! -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

by Ranjit Singh
2 weeks ago
0

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ ਜਲੰਧਰ, 26 ਜੂਨ (ਵਿਸ਼ਵ ਵਾਰਤਾ) – ਜਲੰਧਰ ਵਿੱਚ ਇੱਕ ਦੋਸਤ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 