• Latest
  • Trending
Delhi News:ਭਲਕੇ ਸ਼ੁਰੂ ਹੋਵੇਗਾ ਲੋਕ ਸਭਾ ਦਾ ਇਜਲਾਸ, 26 ਜੂਨ ਨੂੰ ਹੋਵੇਗੀ ਲੋਕ ਸਭਾ ਦੇ ਸਪੀਕਰ ਦੀ ਚੋਣ 

Delhi News:ਭਲਕੇ ਸ਼ੁਰੂ ਹੋਵੇਗਾ ਲੋਕ ਸਭਾ ਦਾ ਇਜਲਾਸ, 26 ਜੂਨ ਨੂੰ ਹੋਵੇਗੀ ਲੋਕ ਸਭਾ ਦੇ ਸਪੀਕਰ ਦੀ ਚੋਣ 

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

3 hours ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

3 hours ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

3 hours ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

4 hours ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

5 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

5 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

5 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

5 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

5 hours ago
Hindi News
English News
Monday, September 14, 2026
No Result
View All Result
26 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi News:ਭਲਕੇ ਸ਼ੁਰੂ ਹੋਵੇਗਾ ਲੋਕ ਸਭਾ ਦਾ ਇਜਲਾਸ, 26 ਜੂਨ ਨੂੰ ਹੋਵੇਗੀ ਲੋਕ ਸਭਾ ਦੇ ਸਪੀਕਰ ਦੀ ਚੋਣ 

June 23, 2024
in ਖਬਰਾਂ, ਦਿੱਲੀ
Delhi News:ਭਲਕੇ ਸ਼ੁਰੂ ਹੋਵੇਗਾ ਲੋਕ ਸਭਾ ਦਾ ਇਜਲਾਸ, 26 ਜੂਨ ਨੂੰ ਹੋਵੇਗੀ ਲੋਕ ਸਭਾ ਦੇ ਸਪੀਕਰ ਦੀ ਚੋਣ 

Delhi News:ਭਲਕੇ ਸ਼ੁਰੂ ਹੋਵੇਗਾ ਲੋਕ ਸਭਾ ਦਾ ਇਜਲਾਸ, 26 ਜੂਨ ਨੂੰ ਹੋਵੇਗੀ ਲੋਕ ਸਭਾ ਦੇ ਸਪੀਕਰ ਦੀ ਚੋਣ 

ਨਵੀਂ ਦਿੱਲੀ 23 ਜੂਨ (ਵਿਸ਼ਵ ਵਾਰਤਾ) Delhi News : ਭਲ਼ਕੇ 24 ਜੂਨ ਨੂੰ ਲੋਕ ਸਭਾ ਦੇ ਇਜਲਾਸ ਦੀ ਸ਼ੁਰੂਆਤ ਹੋਵੇਗੀ ਲੋਕ ਸਭਾ ਇਜਲਾਸ (Lok Sabha)ਦੇ ਪਹਿਲੇ ਦੋ ਦਿਨ ਪ੍ਰੋਟੇਮ ਸਪੀਕਰ ਸੰਸਦਾਂ ਨੂੰ ਸੋਹੁੰ ਚੁਕਵਾਉਣਗੇ। 26 ਜੂਨ ਨੂੰ ਲੋਕ ਸਭਾ ਦੇ ਸਥਾਈ ਸਪੀਕਰ (Speaker)ਦੀ ਚੋਣ ਕੀਤੀ ਜਾਵੇਗੀ। ਲੋਕ ਸਭਾ ਦੇ ਸਪੀਕਰ ਦੀ ਚੋਣ ਤੋਂ ਬਾਅਦ 27 ਜੂਨ ਨੂੰ ਭਾਰਤ ਦੇ ਰਾਸ਼ਟਰਪਤੀ ਲੋਕ ਸਭਾ ਅਤੇ ਰਾਜ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ 3 ਜੁਲਾਈ ਤੱਕ 10 ਦਿਨਾਂ ਦੇ ਵਿੱਚ ਲੋਕ ਸਭਾ ਦੀਆਂ 8 ਬੈਠਕਾਂ ਹੋਣਗੀਆਂ। ਦੋ ਦਿਨਾਂ ਦੇ ਲਈ ਅਸਥਾਈ ਤੌਰ ਤੇ ਪ੍ਰੋਟੇਮ ਸਪੀਕਰ ਨੂੰ ਚੁਣਿਆ ਜਾਵੇਗਾ, ਜੋ ਕਿ ਨਵੇਂ ਚੁਣੇ ਗਏ ਲੋਕ ਸਭਾ ਦੇ ਸਾਂਸਦਾਂ ਨੂੰ ਸੋਹੁੰ ਚੁਕਵਾਉਣਗੇ। ਇਸ ਵਾਰ ਲੋਕ ਸਭਾ ਦੀ ਤਸਵੀਰ ਪਿਛਲੀਆਂ ਲੋਕ ਸਭਾ ਨਾਲੋਂ ਕੁਝ ਅਲੱਗ ਹੋਵੇਗੀ। ਵਿਰੋਧੀ ਧਿਰ ਪਹਿਲਾਂ ਨਾਲੋਂ ਵੱਧ ਮਜਬੂਤੀ ਦੇ ਵਿੱਚ ਨਜ਼ਰ ਆਵੇਗਾ 29 ਅਤੇ 30 ਜੂਨ ਨੂੰ ਸੈਸ਼ਨ ਛੁੱਟੀ ਕਾਰਨ ਨਹੀਂ ਹੋਵੇਗਾ ਸਪੀਕਰ ਦੀ ਚੋਣ ਨੂੰ ਲੈ ਕੇ ਵਿਰੋਧੀ ਧਿਰ ਵੀ ਆਪਣਾ ਉਮੀਦਵਾਰ ਉਤਾਰਦਾ ਹੋਇਆ ਨਜ਼ਰ ਆ ਸਕਦਾ ਹੈ। ਬੀਜੇਪੀ ਅਤੇ ਉਸ ਦੇ ਸਹਿਯੋਗੀ ਦਲਾਂ ਦੇ ਸਮਰਥਨ ਵਾਲਾ ਸਪੀਕਰ ਬਣਨ ਦੀਆਂ ਸੰਭਾਵਨਾਵਾਂ ਵੱਧ ਹਨ। ਪਰ ਇਸ ਵਾਰ ਕਿਉਂਕਿ ਵਿਰੋਧੀ ਧਿਰ ਵੱਧ ਮਜਬੂਤੀ ਦੀ ਹਾਲਤ ਦੇ ਵਿੱਚ ਹੈ ਇਸ ਕਰਕੇ ਵਿਰੋਧੀ ਧਿਰ ਵੱਲੋਂ ਵੀ ਸੱਤਾ ਧਿਰ ਦੇ ਸਪੀਕਰ ਦੀ ਚੋਣ ‘ਤੇ ਸਵਾਲ ਚੁੱਕੇ ਜਾ ਸਕਦੇ ਹਨ, ਅਤੇ ਆਪਣਾ ਉਮੀਦਵਾਰ ਵੀ ਸਪੀਕਰ ਦੇ ਤੌਰ ਤੇ ਉਤਾਰਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਪ੍ਰਤਿਯੋਗੀ ਪ੍ਰੀਖਿਆਵਾਂ ਨੂੰ ਲੈ ਕੇ ਸੋਹ ਚੁੱਕਣ ਤੋਂ ਪਹਿਲਾਂ ਹੀ ਮੋਦੀ ਸਰਕਾਰ ਘਿਰ ਚੁੱਕੀ ਹੈ। ਇਸ ਸਰਕਾਰ ਦੇ ਪਹਿਲੇ ਸੈਸ਼ਨ ਦੇ ਦੌਰਾਨ ਪ੍ਰਬਲ ਸੰਭਾਵਨਾ ਬਣੀ ਹੋਈ ਹੈ ਕਿ ਇਹ ਸੈਸ਼ਨ ਹੰਗਾਮੇਦਾਰ ਰਹੇਗਾ। ਵਿਰੋਧੀ ਧਿਰ ਨੇ ਪਹਿਲਾਂ ਹੀ ਸਰਕਾਰ ਨੂੰ ਨੀਟ ਅਤੇ ਨੈਟ ਵਰਗੀਆਂ ਪ੍ਰੀਖਿਆਵਾਂ ਦੇ ਵਿੱਚ ਗੜਬੜੀ ਨੂੰ ਲੈ ਕੇ ਘੇਰਨ ਦੀ ਤਿਆਰੀ ਕਰ ਲਈ ਹੈ। 10 ਦਿਨ ਦੇ ਇਸ ਸੈਸ਼ਨ ਦੇ ਵਿੱਚ ਸੱਤਾ ਧਿਰ ਨੂੰ ਘੇਰਨ ਦੀ ਪੂਰੀ ਤਿਆਰੀ ਵਿਰੋਧੀ ਦਲਾਂ ਵੱਲੋਂ ਕਰ ਲਈ ਗਈ ਹੈ। ਵਿਰੋਧੀ ਧਿਰ ਦੇ ਆਗੂ ਸੈਸ਼ਨ ਤੋਂ ਪਹਿਲਾਂ ਹੀ ਮੋਦੀ ਸਰਕਾਰ ਦੇ ਖਿਲਾਫ ਸਵਾਲ ਖੜੇ ਕਰ ਰਹੇ ਹਨ। ਅਜਿਹੇ ਵਿੱਚ ਲੋਕ ਸਭਾ ਦੇ ਵਿੱਚ ਵੀ ਅਜਿਹੇ ਸਵਾਲ ਉੱਠਣੇ ਲਾਜਮੀ ਹਨ। 27 ਤਰੀਕ ਨੂੰ ਰਾਜ ਸਭਾ ਦਾ ਵੀ ਸੈਸ਼ਨ ਸ਼ੁਰੂ ਹੋਣਾ ਹੈ। ਰਾਸ਼ਟਰਪਤੀ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਭਾਸ਼ਣ ਦੇਣਗੇ। ਨਰਿੰਦਰ ਮੋਦੀ ਦੀਆਂ ਦੋ ਸਰਕਾਰਾਂ ਤੋਂ ਬਾਅਦ ਤੀਸਰੀ ਸਰਕਾਰ ਵਾਰ ਇਹ ਪਹਿਲੀ ਵਾਰ ਹੋਵੇਗਾ ਜਦੋਂ ਵਿਰੋਧੀ ਧਿਰ ਇਨਾ ਮਜਬੂਤ ਹੈ। ਵਿਰੋਧੀ ਧਿਰ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸੱਤਾ ਧਿਰ ਨੂੰ ਘੇਰਨ ਦੀ ਪੂਰੀ ਤਿਆਰੀ ਹੈ।

Tags: Delhi news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
4 weeks ago
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 