• Latest
  • Trending
Delhi News : ਪੀਐਮ ਮੋਦੀ ਨੇ ਕਿਹਾ ਭਾਰਤ ਨੂੰ ਵਿਕਸਿਤ ਬਣਾਉਣ ਦੇ ਸੁਪਨੇ ਦੀ ਨੀਹ ਰੱਖੇਗਾ ਬਜਟ 

2 years ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

3 minutes ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

11 minutes ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

21 minutes ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

30 minutes ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

12 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Wednesday, November 18, 2026
No Result
View All Result
11 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi News : ਪੀਐਮ ਮੋਦੀ ਨੇ ਕਿਹਾ ਭਾਰਤ ਨੂੰ ਵਿਕਸਿਤ ਬਣਾਉਣ ਦੇ ਸੁਪਨੇ ਦੀ ਨੀਹ ਰੱਖੇਗਾ ਬਜਟ 

July 23, 2024
in ਖਬਰਾਂ
Delhi News : ਪੀਐਮ ਮੋਦੀ ਨੇ ਕਿਹਾ ਭਾਰਤ ਨੂੰ ਵਿਕਸਿਤ ਬਣਾਉਣ ਦੇ ਸੁਪਨੇ ਦੀ ਨੀਹ ਰੱਖੇਗਾ ਬਜਟ 

Delhi News : ਪੀਐਮ ਮੋਦੀ ਨੇ ਕਿਹਾ ਭਾਰਤ ਨੂੰ ਵਿਕਸਿਤ ਬਣਾਉਣ ਦੇ ਸੁਪਨੇ ਦੀ ਨੀਹ ਰੱਖੇਗਾ ਬਜਟ 

ਨਵੀਂ ਦਿੱਲੀ, 23ਜੁਲਾਈ (ਵਿਸ਼ਵ ਵਾਰਤਾ)Delhi News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਤੀਜੇ ਕਾਰਜਕਾਲ ‘ਚ ਪਹਿਲਾ ਬਜਟ ਪੇਸ਼ ਕਰਨ ਤੋਂ ਪਹਿਲਾਂ ਸਰਕਾਰ ਦੇ ਏਜੰਡੇ ‘ਤੇ ਗੱਲ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਬਜਟ ਅਗਲੇ ਪੰਜ ਸਾਲਾਂ ਲਈ ਦਿਸ਼ਾ ਤੈਅ ਕਰੇਗਾ ਅਤੇ 2047 ਤੱਕ ਵਿਕਸਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਦੀ ਨੀਂਹ ਰੱਖੇਗਾ। ਪ੍ਰਧਾਨ ਮੰਤਰੀ ਨੇ ਜੂਨ ਵਿੱਚ ਸਰਕਾਰ ਦੇ ਗਠਨ ਤੋਂ ਬਾਅਦ ਲੋਕ ਸਭਾ ਦੇ ਪਹਿਲੇ ਸੈਸ਼ਨ ਵਿੱਚ ਵਿਰੋਧੀ ਧਿਰ ਵੱਲੋਂ ਕੀਤੇ ਗਏ ਹੰਗਾਮੇ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੰਸਦ ਪਾਰਟੀ ਲਈ ਨਹੀਂ, ਦੇਸ਼ ਲਈ ਹੈ। ਪਹਿਲੇ ਇਜਲਾਸ ਵਿੱਚ 140 ਕਰੋੜ ਦੇਸ਼ ਵਾਸੀਆਂ ਵੱਲੋਂ ਬਹੁਮਤ ਨਾਲ ਚੁਣੀ ਗਈ ਸਰਕਾਰ ਦੀ ਆਵਾਜ਼ ਨੂੰ ਦਬਾਉਣ ਦੀ ਗੈਰ-ਜਮਹੂਰੀ ਕੋਸ਼ਿਸ਼ ਕੀਤੀ ਗਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਸੰਸਦ ਦੇ ਸਮੇਂ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਢਾਈ ਘੰਟੇ ਤੱਕ ਮੇਰੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਲੋਕਤਾਂਤਰਿਕ ਪਰੰਪਰਾਵਾਂ ਵਿੱਚ ਅਜਿਹੇ ਆਚਰਣ ਲਈ ਕੋਈ ਥਾਂ ਨਹੀਂ ਹੋ ਸਕਦੀ। ਕਿਸੇ ਨੇ ਜਨਤਾ ਨੂੰ ਰਸਤਾ ਦਿਖਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿਸੇ ਨੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਪਰ ਹੁਣ ਉਹ ਦੌਰ ਖਤਮ ਹੋ ਚੁੱਕਾ ਹੈ। ਜਨਤਾ ਆਪਣਾ ਫੈਸਲਾ ਦੇ ਚੁੱਕੀ ਹੈ। ਹੁਣ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਆਪਣੇ ਆਪ ਨੂੰ ਦੇਸ਼ ਨੂੰ ਸਮਰਪਿਤ ਕਰੋ ਅਤੇ ਅਗਲੇ ਸਾਢੇ ਚਾਰ ਸਾਲਾਂ ਲਈ ਸੰਸਦ ਦੇ ਇਸ ਮਾਣਮੱਤੇ ਮੰਚ ਦੀ ਵਰਤੋਂ ਕਰੋ।

Tags: Delhi newsLATEST PUNJABI NEWSLATEST UPDATE ON WISHAVWRATA
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

by Ranjit Singh
November 18, 2026
0

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਮੰਗਲਵਾਰ ਨੂੰ ਰੂਸ ਦੇ...

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

by Ranjit Singh
November 18, 2026
0

Punjab: ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ...

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

by Ranjit Singh
November 18, 2026
0

Punjab ਦੇ ਇਸ ਜ਼ਿਲ੍ਹੇ 'ਚ ਅੱਜ ਲੋਕਲ ਛੁੱਟੀ ਦਾ ਐਲਾਨ ਗੁਰਦਾਸਪੁਰ 18 ਨਵੰਬਰ 2026 (ਵਿਸ਼ਵ ਵਾਰਤਾ): ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

by Ranjit Singh
November 18, 2026
0

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਮੰਗਲਵਾਰ ਨੂੰ ਰੂਸ ਦੇ...

Most Popular

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

by Ranjit Singh
3 weeks ago
0

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ 'ਤੇ ਅੱਜ ਸੁਣਵਾਈ ਚੰਡੀਗੜ੍ਹ, 31 ਅਕਤੂਬਰ 2026 (ਵਿਸ਼ਵ ਵਾਰਤਾ): ਯੂਟਿਊਬਰ ਧਰੁਵ ਰਾਠੀ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 