• Latest
  • Trending
DELHI NEWS :ਦੱਖਣੀ ਲੇਬਨਾਨ ‘ਚ ਇਜ਼ਰਾਇਲ ਦਾ ਵੱਡਾ ਹਵਾਈ ਹਮਲਾ ; ਹਿਜਬੁੱਲਾ ਨੇ ਵੀ ਇਜ਼ਰਾਇਲ ‘ਤੇ ਬਰਸਾਏ 320 ਰਾਕੇਟ

DELHI NEWS :ਦੱਖਣੀ ਲੇਬਨਾਨ ‘ਚ ਇਜ਼ਰਾਇਲ ਦਾ ਵੱਡਾ ਹਵਾਈ ਹਮਲਾ ; ਹਿਜਬੁੱਲਾ ਨੇ ਵੀ ਇਜ਼ਰਾਇਲ ‘ਤੇ ਬਰਸਾਏ 320 ਰਾਕੇਟ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

4 hours ago
ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

8 hours ago
ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

9 hours ago
ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

10 hours ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

10 hours ago
ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

10 hours ago
ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

10 hours ago
ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

10 hours ago
ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

11 hours ago
Hindi News
English News
Monday, October 5, 2026
No Result
View All Result
23 °c
Chandigarh
27 ° Mon
27 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DELHI NEWS :ਦੱਖਣੀ ਲੇਬਨਾਨ ‘ਚ ਇਜ਼ਰਾਇਲ ਦਾ ਵੱਡਾ ਹਵਾਈ ਹਮਲਾ ; ਹਿਜਬੁੱਲਾ ਨੇ ਵੀ ਇਜ਼ਰਾਇਲ ‘ਤੇ ਬਰਸਾਏ 320 ਰਾਕੇਟ

August 25, 2024
in ਖਬਰਾਂ
DELHI NEWS :ਦੱਖਣੀ ਲੇਬਨਾਨ ‘ਚ ਇਜ਼ਰਾਇਲ ਦਾ ਵੱਡਾ ਹਵਾਈ ਹਮਲਾ ; ਹਿਜਬੁੱਲਾ ਨੇ ਵੀ ਇਜ਼ਰਾਇਲ ‘ਤੇ ਬਰਸਾਏ 320 ਰਾਕੇਟ

DELHI NEWS :ਦੱਖਣੀ ਲੇਬਨਾਨ ‘ਚ ਇਜ਼ਰਾਇਲ ਦਾ ਵੱਡਾ ਹਵਾਈ ਹਮਲਾ ; ਹਿਜਬੁੱਲਾ ਨੇ ਵੀ ਇਜ਼ਰਾਇਲ ‘ਤੇ ਬਰਸਾਏ 320 ਰਾਕੇਟ

ਨਵੀਂ ਦਿੱਲੀ 25ਅਗਸਤ (ਵਿਸ਼ਵ ਵਾਰਤਾ): ਈਰਾਨ ਦੇ ਸਮਰਥਨ ਵਾਲੇ ਸੰਗਠਨ ਹਿਜ਼ਬੁੱਲਾ ਨੇ ਇਕ ਵਾਰ ਫਿਰ ਇਜ਼ਰਾਇਲ ‘ਤੇ ਵੱਡਾ ਰਾਕੇਟ ਹਮਲਾ ਕੀਤਾ ਹੈ।   (DELHI NEWS )ਹਿਜਬੁੱਲਾ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ 11 ਇਜ਼ਰਾਈਲੀ ਫੌਜੀ ਟਿਕਾਣਿਆਂ ‘ਤੇ 320 ਰਾਕੇਟ ਦਾਗੇ ਗਏ ਹਨ। ਇਸ ਦੇ ਜਵਾਬ ‘ਚ ਇਜ਼ਰਾਇਲੀ ਫੌਜ ਨੇ ਦੱਖਣੀ ਲੇਬਨਾਨ ‘ਚ ਹਵਾਈ ਹਮਲੇ ਸ਼ੁਰੂ ਕਰ ਦਿੱਤੇ ਹਨ। ਇਜ਼ਰਾਇਲ ਦਾ ਦਾਅਵਾ ਹੈ ਕਿ ਹਿਜਬੁੱਲਾ ਵੱਡੇ ਹਮਲੇ ਕਰ ਸਕਦਾ ਹੈ ਇਸ ਲੈ ਉਸਦੀ ਯੋਜਨਾ ਨਾਕਾਮ ਕਰਨ ਲਈ ਇਹ ਹਮਲੇ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਜ਼ਰਾਇਲੀ ਲੜਾਕੂ ਜਹਾਜ਼ਾਂ ਨੇ ਲੇਬਨਾਨ ਦੀ ਸਰਹੱਦ ‘ਚ ਦਾਖਲ ਹੋ ਕੇ ਹਿਜ਼ਬੁੱਲਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦੇਸ਼ ਵਿੱਚ 48 ਘੰਟਿਆਂ ਲਈ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਇਜ਼ਰਾਈਲੀ ਫੌਜ ਨੇ ਐਤਵਾਰ ਨੂੰ ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ ‘ਤੇ ਪਹਿਲਾਂ ਤੋਂ ਪ੍ਰਭਾਵੀ ਹਮਲੇ ਦਾ ਐਲਾਨ ਕੀਤਾ ਸੀ। ਇਜ਼ਰਾਇਲੀ ਡਿਫੈਂਸ ਫੋਰਸ (IDF) ਨੇ ਕਿਹਾ ਹੈ ਕਿ ਹਿਜ਼ਬੁੱਲਾ ਇਜ਼ਰਾਈਲ ‘ਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਲਗਾਤਾਰ ਹੋ ਰਹੇ ਹਮਲਿਆਂ ਕਾਰਨ ਇਜ਼ਰਾਈਲ-ਲੇਬਨਾਨ ਸਰਹੱਦ ‘ਤੇ ਧੂੰਏਂ ਅਤੇ ਅੱਗ ਦੀਆਂ ਲਪਟਾਂ ਉੱਠਦੀਆਂ ਦੇਖੀਆਂ ਗਈਆਂ ਹਨ।

ਹਿਜ਼ਬੁੱਲਾ ਕਮਾਂਡਰ ਫੁਆਦ ਸ਼ੁਕੁਰ ਦੀ ਹੱਤਿਆ ਤੋਂ ਬਾਅਦ ਵਧਿਆ ਤਣਾਅ

ਹਿਜ਼ਬੁੱਲਾ ਨੇ ਕਿਹਾ ਕਿ ਉਸ ਨੇ ਹਾਲ ਹੀ ਵਿੱਚ ਬੇਰੂਤ ਵਿੱਚ ਇੱਕ ਹਵਾਈ ਹਮਲੇ ਵਿੱਚ ਆਪਣੇ ਚੋਟੀ ਦੇ ਕਮਾਂਡਰ ਫੁਆਦ ਸ਼ੁਕੁਰ ਦੀ ਮੌਤ ਦਾ ਬਦਲਾ ਲੈਣ ਲਈ ਇਜ਼ਰਾਈਲ ਉੱਤੇ ਡਰੋਨ ਹਮਲੇ ਕੀਤੇ ਸਨ, ਉਸਨੇ “ਵਿਸ਼ੇਸ਼ ਇਜ਼ਰਾਈਲੀ ਫੌਜੀ ਟਿਕਾਣੇ ” ਅਤੇ ਕਈ ਹੋਰ ਫੌਜੀ ਠਿਕਾਣਿਆਂ, ਬੈਰਕਾਂ ਅਤੇ ਆਇਰਨ ਡੋਮ ਪਲੇਟਫਾਰਮਾਂ ਨੂੰ ਮਾਰਿਆ। ਇਸ ਘਟਨਾਕ੍ਰਮ ਨੇ ਮੱਧ ਪੂਰਬ ਵਿਚ ਪਹਿਲਾਂ ਤੋਂ ਚੱਲ ਰਹੇ ਤਣਾਅ ਨੂੰ ਹੋਰ ਵਧਾ ਦਿੱਤਾ ਹੈ।

Tags: Breaking news in PunjabiLatest News In Punjabipunjab newsPunjab news in Punjabitop headlines in PunjabiWishavwartaWISHAVWRATA
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

by Navjot
October 4, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ   ਚੰਡੀਗੜ੍ਹ, 4 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ 5...

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

by Navjot
October 4, 2026
0

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ  ਨਵੀਂ ਦਿੱਲੀ, 4 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

by Ranjit Singh
4 weeks ago
0

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 