• Latest
  • Trending
DELHI NEWS: ਤਿੰਨ ਨਵੀਆਂ ਵੰਦੇ ਭਾਰਤ ਟਰੇਨਾਂ ਨੂੰ ਭਲ਼ਕੇ 31 ਅਗਸਤ ਨੂੰ ਹਰੀ ਝੰਡੀ ਦੇਣਗੇ ਪੀਐਮ ਮੋਦੀ

DELHI NEWS: ਤਿੰਨ ਨਵੀਆਂ ਵੰਦੇ ਭਾਰਤ ਟਰੇਨਾਂ ਨੂੰ ਭਲ਼ਕੇ 31 ਅਗਸਤ ਨੂੰ ਹਰੀ ਝੰਡੀ ਦੇਣਗੇ ਪੀਐਮ ਮੋਦੀ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

3 hours ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

4 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

4 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

4 hours ago
5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

4 hours ago
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

5 hours ago
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

5 hours ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

5 hours ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, September 30, 2026
No Result
View All Result
23 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DELHI NEWS: ਤਿੰਨ ਨਵੀਆਂ ਵੰਦੇ ਭਾਰਤ ਟਰੇਨਾਂ ਨੂੰ ਭਲ਼ਕੇ 31 ਅਗਸਤ ਨੂੰ ਹਰੀ ਝੰਡੀ ਦੇਣਗੇ ਪੀਐਮ ਮੋਦੀ

August 30, 2024
in Politics, ਖਬਰਾਂ, ਦਿੱਲੀ
DELHI NEWS: ਤਿੰਨ ਨਵੀਆਂ ਵੰਦੇ ਭਾਰਤ ਟਰੇਨਾਂ ਨੂੰ ਭਲ਼ਕੇ 31 ਅਗਸਤ ਨੂੰ ਹਰੀ ਝੰਡੀ ਦੇਣਗੇ ਪੀਐਮ ਮੋਦੀ

DELHI NEWS: ਤਿੰਨ ਨਵੀਆਂ ਵੰਦੇ ਭਾਰਤ ਟਰੇਨਾਂ ਨੂੰ ਭਲ਼ਕੇ 31 ਅਗਸਤ ਨੂੰ ਹਰੀ ਝੰਡੀ ਦੇਣਗੇ ਪੀਐਮ ਮੋਦੀ

DELHI NEWS: ਤਿੰਨ ਨਵੀਆਂ ਵੰਦੇ ਭਾਰਤ ਟਰੇਨਾਂ ਨੂੰ ਭਲ਼ਕੇ 31 ਅਗਸਤ ਨੂੰ ਹਰੀ ਝੰਡੀ ਦੇਣਗੇ ਪੀਐਮ ਮੋਦੀ

ਨਵੀਂ ਦਿੱਲੀ 31 ਅਗਸਤ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ 31 ਅਗਸਤ ਨੂੰ ਦੁਪਹਿਰ 12.30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ 3 ਵੰਦੇ ਭਾਰਤ ਟਰੇਨ ਨੂੰ ਹਰੀ ਝੰਡੀ ਦੇਣਗੇ। ‘ਮੇਕ ਇਨ ਇੰਡੀਆ’ ਅਤੇ ਸਵੈ-ਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਪੂਰਾ ਕਰਦੇ ਹੋਏ, ਅਤਿ-ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਤਿੰਨ ਮਾਰਗਾਂ – ਮੇਰਠ-ਲਖਨਊ, ਮਦੁਰਾਈ-ਬੰਗਲੌਰ ਅਤੇ ਚੇਨਈ-ਨਗਰਕੋਇਲ ‘ਤੇ ਸੰਪਰਕ ਵਿੱਚ ਸੁਧਾਰ ਕਰੇਗੀ। ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਕਰਨਾਟਕ ਵਿੱਚ ਕਨੈਕਟੀਵਿਟੀ ਨੂੰ ਹੁਲਾਰਾ ਮਿਲੇਗਾ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ ਜਾਰੀ ਬਿਆਨ ਮੁਤਾਬਕ ਪ੍ਰਧਾਨ ਮੰਤਰੀ ਮੋਦੀ 31 ਅਗਸਤ ਨੂੰ ਤਿੰਨ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ। ਇਹ ਟਰੇਨਾਂ ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਕਰਨਾਟਕ ਵਿੱਚ ਸੰਪਰਕ ਵਧਾਉਣਗੀਆਂ। ਇਸ ਤੋਂ ਇਲਾਵਾ, ਨਵੀਂ ਵੰਦੇ ਭਾਰਤ ਟਰੇਨ ਯਾਤਰੀਆਂ ਨੂੰ ਵਿਸ਼ਵ ਪੱਧਰੀ ਸੇਵਾਵਾਂ ਪ੍ਰਦਾਨ ਕਰੇਗੀ, ਯਾਤਰਾ ਦਾ ਸਮਾਂ ਘਟਾਏਗੀ ਅਤੇ ਸੈਰ-ਸਪਾਟੇ ਨੂੰ ਹੁਲਾਰਾ ਦੇਵੇਗੀ।

ਸਮੇ ਦੀ ਹੋਵੇਗੀ ਬਚਤ

ਤੁਹਾਨੂੰ ਦੱਸ ਦੇਈਏ ਕਿ ਇਹ ਵੰਦੇ ਭਾਰਤ ਟਰੇਨਾਂ ਮੌਜੂਦਾ ਸਮੇਂ ‘ਚ ਚੱਲ ਰਹੀਆਂ ਹਾਈ ਸਪੀਡ ਟਰੇਨਾਂ ਦੇ ਮੁਕਾਬਲੇ ਯਾਤਰਾ ਦੇ ਸਮੇਂ ਨੂੰ ਘੱਟ ਕਰਨਗੀਆਂ। ਮੇਰਠ ਸਿਟੀ-ਲਖਨਊ ਵੰਦੇ ਭਾਰਤ ਲਗਭਗ 1 ਘੰਟੇ, ਚੇਨਈ ਐਗਮੋਰ-ਨਗਰਕੋਇਲ ਵੰਦੇ ਭਾਰਤ 2 ਘੰਟੇ ਅਤੇ ਮਦੁਰਾਈ-ਬੰਗਲੁਰੂ ਵੰਦੇ ਭਾਰਤ 1.5 ਘੰਟੇ ਦੀ ਬਚਤ ਕਰੇਗੀ ।

ਲੋਕਾਂ ਨੂੰ ਯਾਤਰਾ ਲਈ ਵਿਸ਼ਵ ਪੱਧਰੀ ਸੇਵਾ ਮਿਲੇਗੀ

ਇਹ ਨਵੀਆਂ ਵੰਦੇ ਭਾਰਤ ਟਰੇਨਾਂ ਲੋਕਾਂ ਨੂੰ ਸਪੀਡ ਅਤੇ ਸੁਵਿਧਾ ਨਾਲ ਯਾਤਰਾ ਕਰਨ ਲਈ ਵਿਸ਼ਵ ਪੱਧਰੀ ਸੇਵਾ ਪ੍ਰਦਾਨ ਕਰਨਗੀਆਂ। ਇਹ 3 ਰਾਜਾਂ – ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਕਰਨਾਟਕ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਵੀ ਪੂਰਾ ਕਰਨਗੀਆਂ। ਇਹਨਾਂ ਵੰਦੇ ਭਾਰਤ ਐਕਸਪ੍ਰੈਸ ਟਰੇਨਾਂ ਦੀ ਸ਼ੁਰੂਆਤ ਨਿਯਮਤ ਯਾਤਰੀਆਂ, ਪੇਸ਼ੇਵਰਾਂ, ਕਾਰੋਬਾਰੀਆਂ ਅਤੇ ਵਿਦਿਆਰਥੀ ਭਾਈਚਾਰੇ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੀਤੀ ਗਈ ਹੈ।(DELHI NEWS).

Tags: BjpBreaking news in PunjabiDelhi newslatest news of punjabLatest Punjab newsPM modiPOLITICStop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
September 29, 2026
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

by Jaspreet Kaur
September 29, 2026
0

CISF ਜਵਾਨ ਨੇ ਸਾਥੀ ਜਵਾਨਾਂ 'ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ...

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

by Ankit
September 29, 2026
0

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ — ਪੁਲਿਸ ਟੀਮਾਂ ਨੇ 182 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 