ਨਵੀਂ ਦਿੱਲੀ 27 ਸਿਤੰਬਰ (ਵਿਸ਼ਵ ਵਾਰਤਾ): ਲੋਕ ਸਭਾ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਰੰਧਾਵਾ ਨੇ ਇਹ ਜਿੰਮੇਵਾਰੀ ਮਿਲਣ ‘ਤੇ ਸੀਨੀਅਰ ਕਾਂਗਰਸੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਇਹ ਜਿੰਮੇਵਾਰੀ ਮਿਲਣ ‘ਤੇ ਉਨ੍ਹਾਂ ਨੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ, ਪ੍ਰਧਾਨ ਖੜਗੇ,ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਕੇਸੀ ਵੇਨੂਗੋਪਾਲ ਦਾ ਆਪਣੇ ਐਕਸ ਹੈਂਡਲ ‘ਤੇ ਪੋਸਟ ਪਾ ਕੇ ਧੰਨਵਾਦ ਕੀਤਾ ਹੈ।
Punjab News: ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ
Punjab News: ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ 'ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ ਖਣਨ ਅਤੇ...