DELHI NEWS :ਨਵੀਂ ਦਿੱਲੀ 22 ਜੂਨ( ਵਿਸ਼ਵ ਵਾਰਤਾ) : ਦਿੱਲੀ ‘ਚ ਇੰਦਰਪ੍ਰਸਥ ਗੈਸ ਲਿਮਟਿਡ ਨੇ CNG ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਦਿੱਲੀ-ਐਨਸੀਆਰ ਵਿੱਚ ਸੀਐਨਜੀ ਦੀ ਕੀਮਤ ਵਿੱਚ ਇੱਕ ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਹੁਣ ਤੱਕ ਸੀਐਨਜੀ 74.04 ਰੁਪਏ ਪ੍ਰਤੀ ਕਿਲੋਗ੍ਰਾਮ ਵਿਕ ਰਹੀ ਸੀ, ਜੋ ਹੁਣ 75.09 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਜਿੱਥੇ ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਵਿੱਚ ਸੀਐਨਜੀ ਦੀ ਕੀਮਤ 78.70 ਰੁਪਏ ਪ੍ਰਤੀ ਕਿਲੋ ਸੀ, ਹੁਣ ਤੁਹਾਨੂੰ ਇੱਕ ਕਿਲੋ ਸੀਐਨਜੀ ਲਈ 79.70 ਰੁਪਏ ਦੇਣੇ ਪੈਣਗੇ।
ਪੂਰੇ ਪੰਜਾਬ ਵਿੱਚ ਮਾਨਸੂਨ ਹੋਇਆ ਸਰਗਰਮ – ਮੀਂਹ ਕਾਰਨ ਕਿਸਾਨ ਹੋਏ ਖੁਸ਼
ਪੂਰੇ ਪੰਜਾਬ ਵਿੱਚ ਮਾਨਸੂਨ ਹੋਇਆ ਸਰਗਰਮ - ਮੀਂਹ ਕਾਰਨ ਕਿਸਾਨ ਹੋਏ ਖੁਸ਼ ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ...