• Latest
  • Trending
DELHI NEWS :GST ਕੌਂਸਲ ਦੀ ਅੱਜ ਬੈਠਕ: ਸਿਹਤ ਬੀਮਾ ਹੋ ਸਕਦਾ ਹੈ ਸਸਤਾ

DELHI NEWS :GST ਕੌਂਸਲ ਦੀ ਅੱਜ ਬੈਠਕ: ਸਿਹਤ ਬੀਮਾ ਹੋ ਸਕਦਾ ਹੈ ਸਸਤਾ

2 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

19 minutes ago
Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

1 hour ago
Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

2 hours ago
Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

2 hours ago
Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

2 hours ago
Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

3 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

4 hours ago
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

4 hours ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

4 hours ago
Hindi News
English News
Wednesday, October 28, 2026
No Result
View All Result
32 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DELHI NEWS :GST ਕੌਂਸਲ ਦੀ ਅੱਜ ਬੈਠਕ: ਸਿਹਤ ਬੀਮਾ ਹੋ ਸਕਦਾ ਹੈ ਸਸਤਾ

June 22, 2024
in ਖਬਰਾਂ, ਵਪਾਰ
DELHI NEWS :GST ਕੌਂਸਲ ਦੀ ਅੱਜ ਬੈਠਕ: ਸਿਹਤ ਬੀਮਾ ਹੋ ਸਕਦਾ ਹੈ ਸਸਤਾ

DELHI NEWS :GST ਕੌਂਸਲ ਦੀ ਅੱਜ ਬੈਠਕ: ਸਿਹਤ ਬੀਮਾ ਹੋ ਸਕਦਾ ਹੈ ਸਸਤਾDE

ਨਵੀਂ ਦਿੱਲੀ 22 ਜੂਨ (ਵਿਸ਼ਵ ਵਾਰਤਾ):( DELHI NEWS ) ਅੱਠ ਮਹੀਨਿਆਂ ਬਾਅਦ, GST ਕੌਂਸਲ ਦੀ 53ਵੀਂ ਮੀਟਿੰਗ ( MEETING )ਸ਼ਨੀਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਪਿਛਲੀਆਂ ਤਿੰਨ-ਚਾਰ ਮੀਟਿੰਗਾਂ ਦੌਰਾਨ ਲਟਕ ਰਹੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਜੀਐਸਟੀ ਦਰਾਂ ਨੂੰ ਤਰਕਸੰਗਤ ਬਣਾਉਣ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਜੀਐਸਟੀ ਪੋਰਟਲ ’ਤੇ ਨਵੇਂ ਰਜਿਸਟ੍ਰੇਸ਼ਨ ਲਈ ਆਧਾਰ ਦੀ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੂੰ ਲਾਜ਼ਮੀ ਕੀਤਾ ਜਾ ਸਕਦਾ ਹੈ। ਨਾਲ ਹੀ, ਸਿਹਤ ਬੀਮਾ ਪ੍ਰੀਮੀਅਮ ‘ਤੇ 18 ਪ੍ਰਤੀਸ਼ਤ ਜੀਐਸਟੀ ਨੂੰ ਘਟਾ ਕੇ 5 ਪ੍ਰਤੀਸ਼ਤ ਕੀਤਾ ਜਾ ਸਕਦਾ ਹੈ। ਇਹ ਸਿਹਤ ਬੀਮਾ ਕੰਪਨੀਆਂ ਦੀ ਪੁਰਾਣੀ ਮੰਗ ਹੈ। ਜੀਐਸਟੀ ਵਿੱਚ ਕਟੌਤੀ ਸਿਹਤ ਬੀਮਾ ਨੂੰ ਸਸਤਾ ਕਰੇਗੀ ਅਤੇ ਸਰਵ ਵਿਆਪਕ ਸਿਹਤ ਕਵਰੇਜ ਵੱਲ ਇੱਕ ਵੱਡਾ ਕਦਮ ਹੋਵੇਗਾ।

ਬਾਇਓਮੈਟ੍ਰਿਕ ਵੈਰੀਫਿਕੇਸ਼ਨ ਹੋਵੇਗੀ ਲਾਜ਼ਮੀ!

ਮਾਹਿਰਾਂ ਮੁਤਾਬਕ ਆਧਾਰ ਦੀ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਰਾਹੀਂ ਜੀਐਸਟੀ ਰਜਿਸਟ੍ਰੇਸ਼ਨ ਵਿੱਚ ਧੋਖਾਧੜੀ ਕਰਨਾ ਆਸਾਨ ਨਹੀਂ ਹੋਵੇਗਾ। ਫਿਜ਼ੀਕਲ ਵੈਰੀਫਿਕੇਸ਼ਨ ਕਰਨ ‘ਤੇ ਸੈਂਕੜੇ ਰਜਿਸਟ੍ਰੇਸ਼ਨਾਂ ਜਾਅਲੀ ਪਾਈਆਂ ਗਈਆਂ ਸਨ । ਹਾਲਾਂਕਿ ਮੌਜੂਦਾ ਸਮੇਂ ‘ਚ GST ਰਜਿਸਟ੍ਰੇਸ਼ਨ ਲਈ ਆਧਾਰ ਨੰਬਰ ਦੇਣਾ ਪੈਂਦਾ ਹੈ, ਪਰ ਫਿਲਹਾਲ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਹੀਂ ਕੀਤੀ ਜਾਂਦੀ। ਪਿਛਲੀ ਵਾਰ ਕਈ ਰਾਜਾਂ ਦੀਆਂ ਚੋਣਾਂ ਅਤੇ ਉਸ ਤੋਂ ਬਾਅਦ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਈ ਵਸਤਾਂ ਦੀਆਂ ਜੀਐਸਟੀ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ।

Tags: Delhi newsGST MEETINGWISHAVWRATA
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

by Ranjit Singh
October 28, 2026
0

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 28 ਅਕਤੂਬਰ...

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

by Ranjit Singh
October 28, 2026
0

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

by Ranjit Singh
1 day ago
0

Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 